ਜਲਾਲਾਬਾਦ:ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ: SDM
-ਬਲਾਕ ਜਲਾਲਾਬਾਦ ਵਿਚ ਸਿਰਫ 82 ਨਾਮਜਦਗੀਆਂ ਹੀ ਰੱਦ ਹੋਈਆਂ ਹਨ ਤੇ ਉਹ ਵੀ ਫਾਰਮਾਂ ਵਿਚ ਕਮੀ ਹੋਣ ਕਾਰਨਜਲਾਲਾਬਾਦ, 7 ਅਕਤੂਬਰ, ਦੇਸ਼ ਕਲਿੱਕ ਬਿਓਰੋਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ […]
Continue Reading