ਪੰਜਾਬ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸ਼ਾਮ 4 ਵਜੇ ਚੋਣਾਂ ਦਾ ਰੌਲਾ-ਰੱਪਾ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਬੰਦ ਕਮਰਿਆਂ ਵਿੱਚ ਜੋੜ-ਤੋੜ ਲਈ ਆਖਰੀ ਕੋਸ਼ਿਸ਼ਾਂ ਸ਼ੁਰੂ ਹੋ ਜਾਣਗੀਆਂ।ਨਗਰ ਨਿਗਮ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 […]

Continue Reading

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ: ਭਗਵੰਤ ਮਾਨ

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ: ਭਗਵੰਤ ਮਾਨ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਸਾਡਾ ਇੱਥੇ ਵੀ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਦੁੱਗਣਾ ਵਿਕਾਸ ਹੋ ਸਕੇ-ਮਾਨ ਜਲੰਧਰ, 18 ਦਸੰਬਰ 2024, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ […]

Continue Reading

‘ਆਪ’ ਦੇ ਉਮੀਦਵਾਰ ਨਗਰ ਨਿਗਮ/ਕੌਂਸਲ ਚੋਣਾਂ ‘ਚ ਪ੍ਰਾਪਤ ਕਰਨਗੇ ਹੂੰਝਾ ਫੇਰ ਜਿੱਤ- ਬਰਸਟ

ਪਟਿਆਲਾ, 18 ਦਸੰਬਰ 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੰਗੀ ਕਾਰਗੁਜਾਰੀ ਤੋਂ ਲੋਕ ਬਹੁਤ ਖੁਸ਼ ਹਨ। ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਪੂਰਾ ਸਾਥ […]

Continue Reading

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪਟਿਆਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ […]

Continue Reading

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲਈ 5 ਗਰੰਟੀਆਂ ਦਾ ਕੀਤਾ ਐਲਾਨ

ਅੰਮ੍ਰਿਤਸਰ, 15 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਅਧਿਕਾਰਤ ਤੌਰ ‘ਤੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਆਗੂਆਂ ਨਾਲ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਵਿਕਾਸ ਲਈ ਪੰਜ ਵੱਡੀਆਂ ਗਰੰਟੀਆਂ ਦੇਣ ਦਾ ਐਲਾਨ ਕੀਤਾ।  […]

Continue Reading

ਆਮ ਆਦਮੀ ਪਾਰਟੀ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀਆਂ ਪੰਜ ਗਰੰਟੀਆਂ

ਲੁਧਿਆਣਾ: 15 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਲੁਧਿਆਣਾ ਪਹੁੰਚ ਕੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਦਾ ਆਗਾਜ਼ ਕੀਤਾ।। ਪ੍ਰੈਸ ਵਾਰਤਾ ਦੌਰਾਨ ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾ ਦਾਅਵਾ ਕੀਤਾ ਜੇਕਰ ਲੁਧਿਆਣਾ ਦੇ ਲੋਕ ਨਿਗਮ ‘ਚ […]

Continue Reading

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਫਗਵਾੜਾ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜ ਪ੍ਰਮੁੱਖ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ […]

Continue Reading

ਮਾਨਸਾ: 33 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ-ਜ਼ਿਲ੍ਹਾ ਚੋਣਕਾਰ ਅਫ਼ਸਰ

ਮਾਨਸਾ, 14 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ 12 ਦਸੰਬਰ ਤੱਕ ਕੁੱਲ 137 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 11 ਨਾਮਜ਼ਦਗੀਆਂ 13 ਦਸੰਬਰ […]

Continue Reading

ਜਲੰਧਰ ਨਿਗਮ ਚੋਣਾਂ: ਆਮ ਆਦਮੀ ਪਾਰਟੀ ਨੇ ਦਿੱਤੀਆਂ 5 ਗਰੰਟੀਆਂ

ਜਲੰਧਰ: 14 ਦਸੰਬਰ, ਦੇਸ਼ ਕਲਿੱਕ ਬਿਓਰੋਜਲੰਧਰ ਨਗਰ ਨਿਗਮ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ।ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੀਆਂ ਗਰੰਟੀਆਂ ਬਾਰੇ ਜਾਣਕਾਰੀ ਦਿੱਤੀ।ਪਹਿਲੀ ਗਰੰਟੀ: 100 ਇਲੈਕਨ੍ਰਿਕ ਬੱਸਾਂ ਚਲਾਈਆਂ ਜਾਣਗੀਆਂਦੂਜੀ ਗਰੰਟੀ: ਸਾਫ ਸੁਥਰੇ ਅਤੇ 24 ਘੰਟੇ ਪਾਣੀ ਦੀ ਸਪਲਾਈ […]

Continue Reading

ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 14 ਦਸੰਬਰ 2024: ਦੇਸ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ […]

Continue Reading