ਸੰਸਦ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਦੀਆਂ ਟਿੱਪਣੀਆਂ ‘ਤੇ ਕੀਤਾ ਪਲਟਵਾਰ, ਵੀਡੀਓ ਜਾਰੀ ਕਰ ਦੱਸਿਆ ਕਿਵੇਂ12 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ ਲਗੇਗਾ ਇਨਕਮ ਟੈਕਸ

ਸੰਸਦ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਦੀਆਂ ਟਿੱਪਣੀਆਂ ‘ਤੇ ਕੀਤਾ ਪਲਟਵਾਰ, ਵੀਡੀਓ ਜਾਰੀ ਕਰ ਦੱਸਿਆ ਕਿਵੇਂ12 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ ਲਗੇਗਾ ਇਨਕਮ ਟੈਕਸ ਐਮਪੀ ਰਾਘਵ ਚੱਢਾ ਨੇ ਕਿਹਾ – ਵਿੱਤ ਮੰਤਰੀ ਨੇ ਮੱਧ ਵਰਗ ਨੂੰ ਤਕਨੀਕੀ ਜਾਲ ਵਿੱਚ ਉਲਝਾ ਕੇ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਐਮਪੀ ਨੇ ਦੱਸਿਆ- ਜੇਕਰ ਆਮਦਨ 12 […]

Continue Reading

ਚੋਣ ਹਾਰਨ ਤੋਂ ਬਾਅਦ AAP ਆਗੂ ਨੇ ਸ਼ੁਰੂ ਕੀਤਾ ਚੈਨਲ, ਨਾਂ ਰੱਖਿਆ ‘ਬੇਰੁਜ਼ਗਾਰ ਨੇਤਾ’

ਨਵੀਂ ਦਿੱਲੀ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਹੁਣ ‘ਆਪ’ ਆਗੂ ਨੇ ਆਪਣਾ ਨਵਾਂ ਯੂਟਿਊਬ ਚੈਨਲ ਸ਼ੁਰੂ ਕੀਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਸੌਰਵ ਭਾਰਦਵਾਜ ਵੱਲੋਂ ਆਪਣਾ ਯੂਟਿਊਬ ਚੈਨਲ ‘ਬੇਰੁਜ਼ਗਾਰ ਨੇਤਾ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ […]

Continue Reading

ਦਿੱਲੀ ’ਚ ਸਰਕਾਰ ਬਦਲਦਿਆਂ ਹੀ CBI ਦਾ ਵੱਡਾ ਐਕਸ਼ਨ, 6 ਅਧਿਕਾਰੀ ਗ੍ਰਿਫਤਾਰ

ਨਵੀਂ ਦਿੱਲੀ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਦਿਆਂ ਹੀ ਸੀਬੀਆਈ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਹੈ। ਸੀਬੀਆਈ ਵੱਲੋਂ ਦਿੱਲੀ ਟਰਾਂਸਪੋਰਟ ਵਿਭਾਗ ਦੇ 6 ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਨ ਸਭਾ ਚੋਣ ਹਾਰਨ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ‘ਚ ਕਰਨਗੇ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਕਰਨਗੇ ਮੀਟਿੰਗਚੰਡੀਗੜ੍ਹ, 11 ਫਰਵਰੀ, ਦੇਸ਼ ਕਲਿਕ ਬਿਊਰੋ :‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।ਇਸ ਮੁਲਾਕਾਤ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਕੇਜਰੀਵਾਲ ਸਵੇਰੇ 11 ਵਜੇ ਕਪੂਰਥਲਾ ਹਾਊਸ ‘ਚ ਪੰਜਾਬ ਦੇ ਵਿਧਾਇਕਾਂ ਨਾਲ ਵਿਚਾਰ ਚਰਚਾ […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕ ਖਿਲਾਫ FIR ਦਰਜ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਖਿਲਾਫ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ। ਵਿਧਾਇਕ ਖਿਲਾਫ ਇਕ ਹੱਤਿਆ ਦੇ ਮਾਮਲੇ ਵਿੱਚ ਆਰੋਪੀ ਨੂੰ ਭਜਾਉਣ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਵਿਧਾਇਕ ਅਮਾਨਾਤੁਲਾਹ ਖਾਨ ਖਿਲਾਫ ਦਿੱਲੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ। ਵਿਧਾਇਕ ਖਿਲਾਫ ਦਿੱਲੀ ਪੁਲਿਸ ਦੀ ਕਰਾਈਮ […]

Continue Reading

ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ

ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ ਨਵੀਂ ਦਿੱਲੀ: 10 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿਧਾਇਕਾਂ ਦੀ ਦਿੱਲੀ ਵਿੱਚ ਮੀਟਿੰਗ ਬੁਲਾ ਲਈ ਗਈ ਹੈ। ਮੀਟਿੰਗ 11 ਫਰਵਰੀ ਨੂੰ ਸਵੇਰੇ 11 ਵਜੇ ਕਪੂਰਥਲਾ ਭਵਨ ਵਿੱਚ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮੰਤਰੀ ਮੰਡਲ ਦੀ […]

Continue Reading

ਅਸੀਂ ਦਿੱਲੀ ‘ਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ: ਆਤਿਸ਼ੀ

ਅਸੀਂ ਦਿੱਲੀ ਵਿਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ: ਆਤਿਸ਼ੀ ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਇੱਕ ਦਿਨ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਆਪ ਦੇ ਜੇਤੂ ਵਿਧਾਇਕਾਂ ਨਾਲ ਅੱਜ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ ਗਈ। ਉਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ। ਮੀਟਿੰਗ ਤੋਂ […]

Continue Reading

ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗ

ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਿੱਲੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਹਿਲਾਂ ਅੱਜ ਭਾਜਪਾ ਆਗੂਆਂ ਦੀ ਗ੍ਰਹਿ ਮੰਤਰੀ ਅਮਿਤ ਸਾਹ ਦੇ ਘਰ ਮੀਟਿੰਗ ਹੋਈ। ਉੱਥੇ ਹੀ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਦੀ ਅੱਜ ਚਾਰ ਵਜੇ ਮੀਟਿੰਗ ਬੁਲਾ […]

Continue Reading

ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹੀ ਭ੍ਰਿਸ਼ਟਾਚਾਰ ਦੀ ਜਾਂਚ ਲਈ ਬਣੇਗੀ SIT-ਸਚਦੇਵਾ

ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹੀ ਭ੍ਰਿਸ਼ਟਾਚਾਰ ਦੀ ਜਾਂਚ ਲਈ ਬਣੇਗੀ ਸਿੱਟ-ਸਚਦੇਵਾ ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਪਾਰਟੀ ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਰੱਖਦੀ ਹੈ ਅਤੇ ਘੁਟਾਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਵਾਰ […]

Continue Reading

ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ, ਪ੍ਰਵੇਸ਼ ਵਰਮਾ ਉਪ ਰਾਜਪਾਲ ਨੂੰ ਮਿਲਣ ਪਹੁੰਚੇ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਨਵੀਂ ਦਿੱਲੀ ਸੀਟ ਤੋਂ ਜਿੱਤ ਦਰਜ ਕਰਕੇ ਆਉਣ ਵਾਲੇ ਭਾਜਪਾ ਨੇਤਾ ਪ੍ਰਵੇਸ਼ ਵਰਮਾ ਉਪ ਰਾਜਪਾਲ ਵੀ.ਕੇ. ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੇ ਨਾਲ ਕੈਲਾਸ਼ ਗਹਲੋਤ ਅਤੇ ਅਰਵਿੰਦਰ ਸਿੰਘ ਲਵਲੀ ਵੀ ਮੌਜੂਦ ਹਨ।ਇਸ ਤੋਂ ਪਹਿਲਾਂ, […]

Continue Reading