ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) […]

Continue Reading

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਮੁੰਬਈ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 23 ਸਾਲ ਦਾ ਸੀ।ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ […]

Continue Reading

ਪੰਜਾਬ ’ਚ ਐਮਰਜੈਂਸੀ ਫਿਲਮ ਦਾ ਹੋ ਰਹੇ ਵਿਰੋਧ ਉਤੇ ਕੰਗਨਾ ਰਣੌਤ ਦਾ ਆਇਆ ਬਿਆਨ

ਚੰਡੀਗੜ੍ਹ, 17 ਜਨਵਰੀ, ਦੇਸ਼ਕ ਲਿੱਕ ਬਿਓਰੋ : ਕੰਗਨਾ ਰਣੌਤ ਦੀ ਰਿਲੀਜ਼ ਹੋਈ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਨਾਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਫਿਲਮ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਫਿਲਮ ਦੇ ਹੋ ਰਹੇ ਵਿਰੋਧ ਤੋਂ ਬਾਅਦ ਕੰਗਨਾ ਰਣੌਤ ਦਾ ਪਹਿਲਾਂ ਬਿਆਨ […]

Continue Reading

ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਹੋਈ ਰਿਲੀਜ, ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਹੋਈ ਰਿਲੀਜ, ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਅੰਮ੍ਰਿਤਸਰ, 17 ਜਨਵਰੀ, ਦੇਸ਼ ਕਲਿਕ ਬਿਊਰੋ :ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ ਸ਼ੋਅ ਦਿਖਾਏ ਜਾ ਰਹੇ ਹਨ।ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦਾਂ […]

Continue Reading

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਮੂਸੇਵਾਲਾ ਦਾ ਇਹ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 […]

Continue Reading

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਘਰ ‘ਚ ਵੜ ਕੇ ਚਾਕੂ ਨਾਲ ਹਮਲਾ

ਮੁੰਬਈ, 16 ਜਨਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ 2:30 ਵਜੇ ਮੁੰਬਈ ਦੇ ਖਾਰ ਸਥਿਤ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਗਰਦਨ, ਪਿੱਠ, ਹੱਥ ਤੇ ਸਿਰ ‘ਤੇ ਸੱਟਾਂ ਲੱਗੀਆਂ ਹਨ। ਉਸ ਦੀ […]

Continue Reading

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਚਰਚਿਤ ਫਿਲਮ ‘ਪੰਜਾਬ-95’ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ […]

Continue Reading

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ ਮੁੰਬਈ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸਨ ਅਤੇ ਪੈਨਕ੍ਰੀਆਟਿਕ ਕੈਂਸਰ ਤੋਂ ਪੀੜਤ ਸਨ। ਅਨੁਪਮ ਖੇਰ ਨੇ ਐਕਸ ‘ਤੇ ਪੋਸਟ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ […]

Continue Reading

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਜਾਰੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਜਾਰੀ ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਕਰੀਬ ਤਿੰਨ ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਨੇ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰਿਲੀਜ਼ ਕੀਤਾ ਹੈ। ਜਿਸ ਵਿੱਚੋਂ ਜਰਨੈਲ […]

Continue Reading

47 ਸਾਲਾ ਪੰਜਾਬਣ ਅਦਾਕਾਰਾ ਮਾਹੀ ਗਿੱਲ ਨੇ ਕਰਵਾਇਆ ਦੂਜਾ ਵਿਆਹ

ਨਵੀਂ ਦਿੱਲੀ: 5 ਜਨਵਰੀ, ਦੇਸ਼ ਕਲਿੱਕ ਬਿਓਰੋਕਈ ਹਿੱਟ ਫਿਲਮਾਂ ‘ਚ ਕੰਮ ਕਰਕੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹੀ ਹੈ। ਮਾਹੀ ਨੇ 17 ਸਾਲ ਦੀ ਉਮਰ ‘ਚ ਪਹਿਲੀ ਵਾਰ ਵਿਆਹ ਕੀਤਾ ਸੀ। ਹੁਣ ਉਸ ਦਾ ਦੂਜਾ ਵਿਆਹ ਹੋਇਆ ਹੈ ਅਤੇ ਉਸ ਦੀ ਇਕ ਪਿਆਰੀ ਬੇਟੀ ਵੀ ਹੈ। […]

Continue Reading