ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਪਤਨੀ ਸਮੇਤ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 2 ਜਨਵਰੀ, ਦੇਸ਼ ਕਲਿਕ ਬਿਊਰੋ :ਨਵੇਂ ਸਾਲ ਦੇ ਮੌਕੇ ‘ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ।ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। […]

Continue Reading

ਦਿਲਜੀਤ ਦੋਸਾਂਝ ਨੇ ਮੁਹੰਮਦ ਸਦੀਕ ਨਾਲ ਸਟੇਜ਼ ਉਤੇ ਗਾਇਆ ‘ਮਲਕੀ ਕੀਮਾ’

ਲੁਧਿਆਣਾ, 1 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੋਸਾਂਝ ਦਾ ਅੱਜ ਬੀਤੇ ਰਾਤ ਨੂੰ ਲੁਧਿਆਣਾ ਵਿਖੇ ਕੰਸਰਟ ਹੋਇਆ। ਦਿਲਜੀਤ ਦੋਸਾਂਝ ਨੇ ਨਵੇਂ ਸਾਲ ਮੌਕੇ ਲੁਧਿਆਣਾ ਵਿੱਚ ਦਿਲ ਲੁਮਿਨਾਟੀ ਟੂਰ ਵਿੱਚ ਦਰਸਕਾਂ ਨੂੰ ਝੁੰਮਣ ਲਗਾ ਦਿੱਤਾ। ਪ੍ਰੋਗਰਾਮ ਦੌਰਾਨ ਦਿਲਜੀਤ ਦੋਸਾਂਝ ਨੇ ਪੰਜਾਬੀ ਮਸ਼ਹੂਰ ਗਾਇਕ ਮੁਹੰਮਦ ਸਦੀਕ ਨੂੰ ਵੀ ਸਟੇਜ਼ ਉਤੇ ਬੁਲਾ ਕੇ ਉਸ […]

Continue Reading

ਦਿਲਜੀਤ ਦੋਸਾਂਝ ਦਾ ਲੁਧਿਆਣਾ ਵਿਖੇ ਸ਼ੋਅ ਅੱਜ, 50 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਸੰਭਾਵਨਾ

ਲੁਧਿਆਣਾ, 31 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿੱਚ ਨਵੇਂ ਸਾਲ ਦਾ ਜਸ਼ਨ ਕੁਝ ਖਾਸ ਹੋਣ ਵਾਲਾ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਦਿਲ ਲਿਊਮਿਨਿਟੀ ਟੂਰ’ ਦਾ ਫਾਈਨਲ ਸਮਾਰੋਹ ਅੱਜ ਪੀਏਯੂ ਗਰਾਊਂਡ ਦੇ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਿਸ ਮੁਲਾਜ਼ਮ ਅਤੇ 800 ਨਿੱਜੀ ਸੁਰੱਖਿਆ ਕਰਮੀ […]

Continue Reading

ਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading

ਮੈਨੂੰ ਮੁੱਖ ਮੰਤਰੀ ਬਣਾਉਣ ਦਾ ਆਫਰ ਆਇਆ ਸੀ : ਸੋਨੂੰ ਸੂਦ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਫਿਲਮ ਆਦਾਕਾਰ ਸੋਨੂੰ ਸੂਦ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੀ ਆਫਰ ਆਇਆ ਹੈ। ਸੋਨੂੰ ਸੂਦ ਵੱਲੋਂ ਕੋਵਿਡ ਦੌਰਾਨ ਲੋਕਾਂ ਦੀ ਕੀਤੀ ਗਈ ਮਦਦ ਨੂੰ ਨਹੀਂ ਭੁਲਾਇਆ ਜਾ ਸਕਦਾ। ਸੋਨੂੰ ਸੂਦ ਨੇ ਹਿਊਮਨਜ਼ ਆਫ ਬੰਬੇ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading

ਦਿਲਜੀਤ ਦੋਸਾਂਝ ਦਾ ਸ਼ੋਅ 31 ਦਸੰਬਰ ਨੂੰ ਲੁਧਿਆਣਾ ‘ਚ

ਲੁਧਿਆਣਾ: 24 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਸੋਸ਼ਲ ਮੀ਼ਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਉਹ ਜਲਦੀ ਹੀ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਸ਼ੋਅ ਕਰਨ ਜਾ ਰਹੇ ਹਨ। ਜੋ ਕਿ 31 ਦਸੰਬਰ ਨੂੰ ਰਾਤ ਨੂੰ ਹੋਵੇਗਾ। ਹਾਲਾਂਕਿ ਇਸ ਸਬੰਧੀ ਅਜੇ ਤਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਦਿਲਜੀਤ ਦੋਸਾਂਝ […]

Continue Reading

ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦੇਹਾਂਤ

ਮੁੰਬਈ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਮਸ਼ਹੂਰ ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਅੱਜ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ਿਆਮ ਬੇਨੇਗਲ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਸ਼ਾਮ 7 ਵਜੇ ਆਖਰੀ ਸ਼ਾਹ ਲਏ। ਉਨ੍ਹਾਂ 14 ਦਸੰਬਰ ਨੂੰ ਆਪਣਾ 90ਵਾਂ ਜਨਮ ਦਿਨ ਮਨਾਇਆ ਸੀ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ […]

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਦਾ ਮਾਮਲਾ ਮੁੜ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ਵਿਖੇ ਹੋਇਆ ਸ਼ੋਅ ਲਗਾਤਾਰ ਵਿਵਾਦਾਂ ਵਿੱਚ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ੋਅ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਖਲ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਚੰਡੀਗੜ੍ਹ ਵਿਖੇ ਹੋਏ ਸੋ਼ਅ […]

Continue Reading

21 ਦਸੰਬਰ ਨੂੰ ਹੋਣ ਵਾਲੇ ਸਿੰਗਰ AP Dhillon ਦੇ ਚੰਡੀਗੜ੍ਹ ਸ਼ੋਅ ਦੀ ਜਗ੍ਹਾ ਬਦਲੀ

ਚੰਡੀਗੜ੍ਹ: 18 ਦਸੰਬਰ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਪ੍ਰਸ਼ਾਸਨ ਨੇ 21 ਦਸੰਬਰ ਨੂੰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਸ਼ੋਅ ਲਈ ਸਥਾਨ ਨੂੰ ਸੈਕਟਰ 34 ਤੋਂ ਬਦਲ ਕੇ ਸੈਕਟਰ 25 ਦੇ ਰੈਲੀ ਮੈਦਾਨ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਵਪਾਰੀਆਂ ਅਤੇ ਵਸਨੀਕਾਂ ਨੇ 7 ਦਸੰਬਰ ਨੂੰ ਪੰਜਾਬੀ ਗਾਇਕ ਕਰਨ ਔਜਲਾ ਅਤੇ 14 ਦਸੰਬਰ ਨੂੰ ਦਿਲਜੀਤ ਦੁਸਾਂਝ ਦੇ […]

Continue Reading

ਮੋਰਿੰਡਾ ਦੀ ਅਨਾਜ ਮੰਡੀ ਵਿੱਚ ਖੇਡਿਆ ਗਿਆ ਨਾਟਕ ਜਫਰਨਾਮਾ

ਮੋਰਿੰਡਾ: 16 ਦਸੰਬਰ, ਭਟੋਆ  ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਸਮੇਤ ਸ੍ਰੀ ਚਮਕੌਰ ਸਾਹਿਬ ਦੀ ਗੜੀ ਦੇ ਸਮੂਹ ਸ਼ਹੀਦਾਂ ਦੀ ਆਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬੀ ਧਾਰਮਿਕ ਨਾਟਕ ਜਫਰਨਾਮਾ ( ਫਤਿਹ ਦਾ ਪੱਤਰ) ਦੀ ਪੇਸ਼ਕਾਰੀ  ਪੰਜਾਬ ਲੋਕ ਰੰਗ ਕੈਲੀਫੋਰਨੀਆ ਯੂ.ਐਸ.ਏ.  ਅਤੇ ਸਤਿਕਾਰ ਰੰਗਮੰਚ ਮੋਹਾਲੀ ਦੇ ਸਾਂਝੇ ਉੱਦਮ ਨਾਲ ਲੇਖਕ ਅਤੇ ਨਿਰਦੇਸ਼ਕ ਸੁਰਿੰਦਰ […]

Continue Reading