ਹਿਮਾਚਲ ‘ਚ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ, ਸੈਲਾਨੀ ਫਸੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕ੍ਰਿਸਮਸ ਤੋਂ ਪਹਿਲਾਂ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 6.9 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਰਾਜਸਥਾਨ ਅਤੇ ਦਿੱਲੀ ਵਿੱਚ ਮੀਂਹ ਪਿਆ। ਆਈਐਮਡੀ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ […]

Continue Reading

ਹਿਮਾਚਲ ਪ੍ਰਦੇਸ਼ : ਛੋਟੇ ਬੱਚਿਆਂ ਨੂੰ ਸਕੂਲ ਜਾਣ ਲਈ 3-4 ਘੰਟੇ ਬਰਫ ‘ਚ 15 ਕਿਲੋਮੀਟਰ ਤੁਰਨਾ ਪਿਆ

ਬਰਫ ਵਿਚ ਖੜ੍ਹਾ ਕੇ ਸਵੇਰੇ ਦੀ ਪ੍ਰਾਰਥਨਾ ਕਰਵਾਈ, ਬਰਫ਼ੀਲੇ ਕਮਰੇ ‘ਚ 3 ਘੰਟੇ ਬਿਠਾ ਕੇ ਲਈ ਪ੍ਰੀਖਿਆਸ਼ਿਮਲਾ, 11 ਦਸੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ ਵਿੱਚ ਬੱਚਿਆਂ ਨੂੰ ਸਕੂਲ ਦੀ ਪ੍ਰੀਖਿਆ ਤੋਂ ਪਹਿਲਾਂ ਬਰਫ ਦੀ ਪ੍ਰੀਖਿਆ ਦੇਣੀ ਪਈ। ਦਰਅਸਲ, 6 ਤੋਂ 12 ਸਾਲ ਦੀ ਉਮਰ ਦੇ 143 ਬੱਚਿਆਂ ਨੂੰ ਸਕੂਲ ਪਹੁੰਚਣ ਲਈ ਨਾ […]

Continue Reading

ਸ਼ਿਮਲਾ, ਕੁਫਰੀ ਵਿੱਚ ਸੀਜਨ ਦੀ ਪਹਿਲੀ ਬਰਫਬਾਰੀ

ਸ਼ਿਮਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਸ ਸੀਜਨ ਦੀ ਐਤਵਾਰ ਨੂੰ ਪਹਿਲੀ ਬਰਫਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫਰੀ, ਚੂੜਧਾਰ ਅਤੇ ਸਿਰਮੌਰ ਵਿੱਚ ਅੱਜ ਬਰਫਬਾਰੀ ਹੋਈ। ਲਾਹੌਲ ਸਪੀਤੀ ਵਿੱਚ ਰੋਹਤਾਂਗ  ਦਰਾ, ਬਾਰਾਲਚਾ, ਕੋਕਸਰ, ਸਿਸੂ, ਦਾਰਚਾ, ਜਿਸਪਾ, ਕੁੰਜੁਮ ਦਰਾ ਸਮੇਤ ਉਚੀਆਂ ਪਹਾੜੀਆਂ ਉਤੇ ਵੀ ਬਰਫ ਪਈ। ਅੱਜ ਸਾਰਾ ਦਿਨ ਠੰਢੀਆਂ ਹਵਾਵਾਂ ਚਲਦੀਆਂ […]

Continue Reading

ਹਿਮਾਚਲ: ਹੁਣ ਪਖਾਨਿਆਂ ਦੀ ਗਿਣਤੀ ਦੇ ਹਿਸਾਬ ਨਾਲ ਲੱਗੇਗਾ ਟੈਕਸ

ਚੰਡੀਗੜ੍ਹ: 04 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਲੋਕਾਂ ਤੋਂ ਟੈਕਸ ਵਸੂਲਣ ਦਾ ਨਵਾਂ ਰਾਹ ਲੱਭਿਆ ਹੈ। ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਪਖਾਨਿਆਂ ਦੇ ਹਿਸਾਬ ਨਾਲ ਟੈਕਸ ਵਸੂਲਣ ਦਾ ਫੈਸਲਾ ਕੀਤਾ ਹੈ। ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਬਣੀ ਪ੍ਰਤੀ ਟਾਇਲਟ ਸੀਟ ਲਈ 25 ਰੁਪਏ ਟੈਕਸ ਦੇਣਾ […]

Continue Reading