ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਮਾਲਵਿੰਦਰ ਜੱਗੀ
ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਬਤੌਰ ਚੋਣ ਅਬਜ਼ਰਵਰ ਨਿਯੁਕਤ 96467-10073 ’ਤੇ ਸਿੱਧੇ ਤੌਰ ’ਤੇ ਕੀਤਾ ਜਾ ਸਕਦਾ ਹੈ ਰਾਬਤਾ ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ […]
Continue Reading