ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਕੀਤਾ ਗਠਨ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਵਿੱਚ 21 ਦਸੰਬਰ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਜਲੰਧਰ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਦੀਆਂ ਸਕਰੀਨਿੰਗ ਕਮੇਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।

Continue Reading

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ 5 ਨਗਰ  ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦਾ ਐਲਾਨ ਕੀਤਾ […]

Continue Reading

5 ਨਗਰ ਨਿਗਮਾਂ ਤੇ 42 ਨਗਰ ਕੌਂਸਲ ਚੋਣਾਂ ਦਾ ਅੱਜ ਹੋਵੇਗਾ ਐਲਾਨ

ਚੰਡੀਗੜ੍ਹ: 8 ਦਸੰਬਰ,ਦੇਸ਼ ਕਲਿੱਕ ਬਿਓਰੋ:ਪੰਜਾਬ ਦੀਆਂ ਦੇ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾ ਦੀਆਂ ਮਿਤੀਆਂ ਦਾ ਅੱਜ ਐਲਾਨ ਕੀਤਾ ਜਾਵੇਗਾ। ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਉਹਨਾਂ ਵੱਲੋਂ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਰਿਹਾ […]

Continue Reading

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ, ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ […]

Continue Reading

ਪੰਜਾਬ ਦੀਆਂ ਚਾਰੇ ਵਿਧਾਨ ਸਭਾ ਉਪ ਚੋਣਾਂ ’ਚ 45 ਵਿਚੋਂ 30 ਉਮੀਦਵਾਰ NOTA ਤੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਚੁੱਕੇ ਹਨ। ਆਏ ਨਤੀਜਿਆਂ ਵਿੱਚ 3 ਵਿਧਾਨ ਸਭਾ ਹਲਕਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਇਕ ਕਾਂਗਰਸ ਦੀ ਜਿੱਤ ਹੋਈ ਹੈ। ਚਾਰੇ ਵਿਧਾਨ ਸਭਾ ਸੀਟਾਂ ਉਤੇ ਕੁਲ 45 ਉਮੀਦਵਾਰ ਚੋਣ ਮੈਦਾਨ ਵਿੱਚ ਸਨ। […]

Continue Reading

ਡੇਰਾ ਬਾਬਾ ਨਾਨਕ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਜਿੱਤੇ

ਡੇਰਾ ਬਾਬਾ ਨਾਨਕ, 23 ਨਵੰਬਰ, ਨਰੇਸ਼ ਕੁਮਾਰ : ਡੇਰਾ ਬਾਬਾ ਨਾਨਕ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਜਿੱਤ ਗਏ ਹਨ। ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ। ‘ਆਪ’ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ 5722 ਵੋਟਾਂ ਦੇ ਫਰਕ ਨਾਲ ਹਰਾ ਕੇ […]

Continue Reading

ਬਰਨਾਲਾ ਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਅੱਗੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਦੋ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਦੋ ਤੋਂ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਕਾਂਗਰਸ ਅੱਗੇ ਚਲ ਰਹੀ ਹੈ। […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ  ਵੋਟਿੰਗ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ […]

Continue Reading

ਗਿੱਦੜਬਾਹਾ ‘ਚ ਹੋ ਰਹੀ ਵੰਪਰ ਵੋਟਿੰਗ, 1 ਵਜੇ ਤੱਕ 50.09 ਪ੍ਰਤੀਸ਼ਤ ਵੋਟਿੰਗ

ਚੰਡੀਗੜ੍ਹ: 20 ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ‘ਚ ਗਿੱਦੜਬਾਹਾ ਦੀ ਵੋਟਿੰਗ ਪ੍ਰਤੀਸਤ ਸਾਰੇ ਹਲਕਿਆਂ ਤੋਂ ਵੱਧ ਹੈ। ਅੱਜ ਦੁਪਹਿਰ 1 ਵਜੇ ਤੱਕ ਗਿੱਦੜਬਾਹਾ ‘ਚ 50.09 ਪ੍ਰਤੀਸ਼ਤ, ਡੇਰਾ ਬਾਬਾ ਨਾਨਕ 39.4 ਪ੍ਰਤੀਸ਼ਤ, ਬਰਨਾਲਾ 28.1 ਪ੍ਰਤੀਸ਼ਤ ਅਤੇ ਚੱਬੇਵਾਲ ਵਿੱਚ 27.95 ਪ੍ਰਤੀਸ਼ਤ ਵੋਟਿੰਗ ਹੋਈ ਹੈ।

Continue Reading

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਸ਼ੁਰੂ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਅੱਜ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਦੌਰਾਨ ਸੁਰੱਖਿਆ ਪ੍ਰਬੰਧ ਮਜ਼ਬੂਤ ਰਹਿਣਗੇ।ਸੱਤ ਲੱਖ ਦੇ ਕਰੀਬ ਵੋਟਰ […]

Continue Reading