ਜਗਮੀਤ ਸਿੰਘ ਬਰਾੜ ਚੋਣ ਮੈਦਾਨ ‘ਚੋਂ ਪਿੱਛੇ ਹਟੇ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਕੱਲ੍ਹ ਬੁੱਧਵਾਰ ਨੂੰ ਆਖਰੀ ਦਿਨ ਸੀ। ਇਸ ਦੌਰਾਨ ਤਿੰਨ ਲੋਕ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਨ੍ਹਾਂ ਵਿੱਚ ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ […]

Continue Reading

ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਯੋਜਨਾ ਕਮੇਟੀ ਬਣਾਈ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

ਨਾਮਜ਼ਦਗੀ ਪੱਤਰਾਂ ਦੀ ਘੋਖ ਉਪਰੰਤ ਉਪ ਚੋਣ ਗਿੱਦੜਬਾਹਾ ਲਈ ਕੁੱਲ 15 ਉਮੀਦਵਾਰ ਮੈਦਾਨ ‘ਚ

ਸ੍ਰੀ ਮੁਕਤਸਰ ਸਾਹਿਬ 28 ਅਕਤੂਬਰ, ਦੇਸ਼ ਕਲਿੱਕ ਬਿਓਰੋ                      84-ਗਿੱਦੜਬਾਹਾ ਦੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ ਤੋਂ ਬਾਅਦ ਅੱਜ ਕਾਗਜ਼ਾਂ ਦੀ ਪੜਤਾਲ ਦੌਰਾਨ ਆਜਾਦ ਉਮੀਦਵਾਰ ਦੇ ਅਤੇ ਕਵਰਿੰਗ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਉਪਰੰਤ ਜਿ਼ਮਣੀ ਚੋਦ ਲਈ 15 ਉਮੀਦਵਾਰ ਚੋਣ ਮੈਦਾਨ […]

Continue Reading

ਬੀਬੀ ਜਤਿੰਦਰ ਕੌਰ ਰੰਧਾਵਾ ਨੇ ਮਹੰਤ ਸੁੰਦਰ ਦਾਸ ਤੋਂ ਆਸ਼ੀਰਵਾਦ ਲੈ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਗਾਜ਼

ਧਿਆਨਪੁਰ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਮੰਦਿਰ ਧਿਆਨਪੁਰ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ ਮਹੰਤ ਸੁੰਦਰ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਜ਼ਿਮਨੀ ਚੋਣ ਲਈ 3 ਨਿਗਰਾਨ ਨਿਯੁਕਤ : ਸਿਬਿਨ ਸੀ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ […]

Continue Reading

ਪੰਜਾਬ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਤੋਂ ਭੱਜਣਾ ਉਸ ਦਾ ਸਿਆਸੀ ਦੀਵਾਲੀਆਪਨ: ਆਪ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ ‘ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਹੰਗਾਮੀ ਮੀਟਿੰਗ

ਚੰਡੀਗੜ੍ਹ : 23 ਅਕਤੂਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਣ ਬਾਰੇ ਦਿੱਤੇ ਬਿਆਨ ਨੇ ਅਕਾਲੀ ਦਲ ਵਿੱਚ ਹਲਚਲ ਮਚਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 24 ਅਕਤੂਬਰ 12 ਵਜੇ ਪਾਰਟੀ ਦੀ ਹੰਗਾਮੀ ਮੀਟਿੰਗ ਬੁਲਾ ਲਈ ਗਈ ਹੈ। ਅਕਾਲੀ ਦਲ ਦੀ ਵਰਕਿੰਗ ਕਮੇਟੀ […]

Continue Reading

ਅਕਾਲੀ ਦਲ ਨੂੰ ਝਟਕਾ: ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਮਿਲੀ ਛੋਟ

ਅੰਮ੍ਰਿਤਸਰ: 23 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਕੋਈ ਛੋਟ ਨਹੀਂ ਦਿੱਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਤਨਖਾਹੀਆਂ ਤਨਖਾਹ ਪੂਰੀ ਹੋਣ ਤੱਕ ਤਨਖਾਹੀਆ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਹਿਬਾਨਾਂ ਦੀ ਅਗਲੀ ਮੀਟਿੰਗ ਦੀਵਾਲੀ ਤੋਂ […]

Continue Reading

ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 23 ਅਕਤੂਬਰ, ਦੇਸ਼ ਕਲਿੱਕ ਬਿਓਰੋਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ […]

Continue Reading