ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਉਤੇ ਚੋਣਾਂ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ ਉਤੇ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਮਿਤੀ ਦਾ ਐਲਾਨ ਕਰ ਦਿੱਤਾ। ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਜਦੋਂ ਕਿ […]

Continue Reading

ਜਗਰਾਓਂ : ਪੰਚਾਇਤੀ ਚੋਣ ਦੌਰਾਨ ਵੋਟਰ ਸੂਚੀ ‘ਚ ਫਰਕ ਕਾਰਨ ਵੋਟਿੰਗ ਰੁਕੀ

ਗੁਰਦਾਸਪੁਰ : ਬਾਹਰੀ ਵਿਅਕਤੀਆਂ ਦੇ ਆਉਣ ਕਾਰਨ ਮਾਹੌਲ ਹੋਇਆ ਤਲਖ਼ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ […]

Continue Reading

ਦੋ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਦਾ ਵੀ ਹੋ ਸਕਦਾ ਐਲਾਨ ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ […]

Continue Reading

ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਕਈ ਥਾਂਈਂ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਚੋਣਾਂ […]

Continue Reading

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੰਡੀਗੜ੍ਹ, 14 ਅਕਤੂਬਰ : ਦੇਸ਼ ਕਲਿੱਕ ਬਿਓਰੋ                   ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ […]

Continue Reading

ਪੰਚਾਇਤੀ ਚੋਣਾਂ: ਪਟੀਸ਼ਨ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ‘ਆਪ‘ ਨੇ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖ ਕੇ ਵੋਟ ਪਾਉਣ ਦੀ ਕੀਤੀ ਅਪੀਲ  ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ- ‘ਆਪ’ ਬੁਲਾਰਾ ਨੀਲ ਗਰਗ  ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ   ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ […]

Continue Reading

ਚੋਣ ਕਮਿਸ਼ਨ ਵੱਲੋਂ 20 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲਾਕ ਅੰਦਰ ਆਉਂਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਇਨ੍ਹਾਂ ਪਿੰਡਾਂ ਵਿੱਚ ਚੋਣ ਨਹੀਂ ਹੋਵੇਗੀ। ਇਹ ਰੋਕ ਨਾਮਜ਼ਦਗੀ ਵਾਪਸ ਲੈਣ ’ਚ ਫਰਜ਼ੀਵਾੜੇ ਦੇ ਸ਼ੱਕ ਉਤੇ ਲਗਾਈ ਗਈ ਹੈ।

Continue Reading

ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਗੰਭੀਰ ਬਿਮਾਰੀਆ ਤੋਂ ਪੀੜਤ , ਛੋਟੇ ਬੱਚਿਆਂ ਦੀਆਂ ਮਾਵਾਂ ਹੋ ਰਹੀਆਂ ਪ੍ਰੇਸ਼ਾਨ ਮੋਰਿੰਡਾ 10 ਅਕਤੂਬਰ ( ਭਟੋਆ  ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਇਕਾਈ ਰੂਪਨਗਰ ਵਲੋ ਈਟੀਟੀ 6635 ਦੇ ਸਹਿਯੋਗ ਨਾਲ ਚੋਣ ਡਿਊਟੀਆਂ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਰਵਿੰਦਰਪਾਲ ਸਿੰਘ ਸੋਮਲ ਸਹਾਇਤਾ ਕਮਿਸ਼ਨਰ ਰੂਪਨਗਰ ਨੂੰ ਜਿਲ੍ਹਾ ਪ੍ਰਧਾਨ ਗਿਆਨ ਚੰਦ, ਜਿਲ੍ਹਾ ਆਗੂ ਮਨਿੰਦਰ ਸਿੰਘ […]

Continue Reading

ਸਰਪੰਚਾਂ ਲਈ 20147 ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚਾਂ ਲਈ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ । ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

ਵਿਧਾਇਕ ਰਹਿਮਾਨ ਦੀਆਂ ਕੋਸ਼ਿਸਾਂ ਸੱਦਕਾ ਮਾਲੇਰਕੋਟਲਾ ਹਲਕੇ ਦੇ 8 ਪਿੰਡਾਂ ਚ ਪੰਚਾਇਤਾਂ ‘ਚ ਬਣੀ ਸਰਬਸੰਮਤੀ

ਮਾਲੇਰਕੋਟਲਾ 08 ਅਕਤੂਬਰ- ਦੇਸ਼ ਕਲਿੱਕ ਬਿਓਰੋ   ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ 69 ਪਿੰਡਾਂ ਚੋਂ 13 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਜਿਨ੍ਹਾਂ ਚੋਂ 8 ਪੰਚਾਇਤਾਂ ਤੇ ਮਾਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀਆਂ ਕੋਸ਼ਿਸਾਂ ਸਦਕਾ ਪਿੰਡ ਬਾਪਲਾ, ਸੰਦੌੜ, ਬਿਸਨਗੜ੍ਹ, ਫੌਜੇਵਾਲ, ਦਰਿਆਪੁਰ, ਬੁਕੱਣਵਾਲ, ਇਖਤਿਆਰਪੁਰ ਅਤੇ ਮਾਣਕੀ ਵਿਖੇ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ। […]

Continue Reading