ਪਤਨੀ ਨਾਲ ਤਲਾਕ ਨੂੰ ਲੈ ਕੇ ਦਿੱਲੀ ਦੇ ਕਾਰੋਬਾਰੀ ਵੱਲੋਂ ਖੁਦਕੁਸ਼ੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਇੱਕ ਬੇਕਰੀ ਵਪਾਰੀ ਵੱਲੋਂ ਪਤਨੀ ਨਾਲ ਤਲਾਕ ਨੂੰ ਲੈ ਕੇ ਫਾਹਾ ਲੈ ਕੇ ਖੁਦਕਸ਼ੀ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਦਿੱਲੀ ਦੇ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲੇ ਪੁਨੀਤ ਖੁਰਾਣਾ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ ਪੁਨੀਤ ਆਪਣੀ ਪਤਨੀ ਨਾਲ ਤਲਾਕ ਦੇ ਚੱਲ ਰਹੇ […]

Continue Reading

ਭਾਜਪਾ ਚੋਣਾਂ ‘ਚ ਫਰਜ਼ੀ ਵੋਟਿੰਗ ਕਰਵਾਏਗੀ : ਅਰਵਿੰਦ ਕੇਜਰੀਵਾਲ

ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਨਵੀਂ ਦਿੱਲੀ, 29 ਦਸੰਬਰ, ਦੇਸ਼ ਕਲਿਕ ਬਿਊਰੋ :ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 25 ਦਸੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

Continue Reading

ਔਰਤਾਂ ਨੂੰ 2100 ਰੁਪਏ ਦੇਣ ਲਈ ਅੱਜ ਤੋਂ ਹੋਵੇਗੀ ਰਜਿਸਟਰੇਸ਼ਨ

ਨਵੀਂ ਦਿੱਲੀ, 23 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਸਰਕਾਰ ਵੱਲੋਂ ਐਲਾਨੀ ਗਈ ਮੁੱਖ ਮੰਤਰੀ ਮਹਿਲਾ ਸਨਮਾਨ ਰਾਸ਼ੀ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋਵੇਗੀ।’ਆਪ’ ਵਰਕਰ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਗੇ। ਪਹਿਲੇ ਦਿਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਆਤਿਸ਼ੀ ਦਿੱਲੀ ਦੇ ਵੱਖ-ਵੱਖ […]

Continue Reading

ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਮਹਿਲਾਵਾਂ ਲਈ ਦੋ ਘੋਸ਼ਣਾਂ ਪੱਤਰ ਲਾਂਚ

ਨਵੀਂ ਦਿੱਲੀ: 22 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਮਹਿਲਾਵਾਂ ਲਈ ਦੋ ਯੋਜਨਾਵਾ ਸ਼ੁਰੂ ਕੀਤੀਆਂ ਹਨ । ਪਹਿਲੀ ਹੈ ਮਹਿਲਾ ਸਨਮਾਨ ਯੋਜਨਾ ਅਤੇ ਦੂਜੀ ਹੈ ਸੰਜੀਵਨੀ ਯੋਜਨਾ। ਆਪ ਦੇ ਸੁਪਰੀ੍ਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਹ ਦੋਵੇਂ ਯੋਜਨਾਵਾਂ ਨੂੰ ਰਸਮੀ ਤੌਰ ਤੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ।ਉਨ੍ਹਾਂ ਕਿਹਾ ਕਿ ਕੱਲ੍ਹ ਤੋਂ […]

Continue Reading

ਅੱਜ ਦਾ ਇਤਿਹਾਸ

16 ਦਸੰਬਰ 1951 ਨੂੰ ਹੈਦਰਾਬਾਦ ‘ਚ ਸਾਲਾਰ ਜੰਗ ਅਜਾਇਬ ਘਰ ਦੀ ਸਥਾਪਨਾ ਕੀਤੀ ਗਈ ਸੀਚੰਡੀਗੜ੍ਹ, 16 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 16 ਦਸੰਬਰ ਦੇ ਇਤਿਹਾਸ ਉੱਤੇ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਅੱਜ ਫਿਰ ਮਿਲੀ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਕਈ ਸਕੂਲਾਂ ਵਿੱਚ 7 ਦਿਨਾਂ ਵਿੱਚ ਤੀਜੀ ਵਾਰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਟੀਮ ਜਾਂਚ ਲਈ ਡੀਪੀਐਸ ਆਰਕੇ ਪੁਰਮ ਪਹੁੰਚ ਗਈ ਹੈ। ਧਮਕੀ ਭਰਿਆ ਮੇਲ ਸਵੇਰੇ 6 ਵਜੇ ਆਇਆ। ਦਿੱਲੀ ਦੇ ਸਕੂਲਾਂ ਵਿੱਚ ਧਮਕੀਆਂ ਦੇਣ ਦਾ ਦੋ ਦਿਨਾਂ ਵਿੱਚ ਇਹ ਦੂਜਾ ਮਾਮਲਾ ਹੈ।ਜਿਕਰਯੋਗ ਹੈ ਕਿ […]

Continue Reading

ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਸਰਕਾਰ ਨੇ ਅੱਜ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਦਿੱਲੀ ਸਰਕਾਰ ਦੀ ਕੈਬਨਿਟ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਮਤਾ ਪਾਸ ਕੀਤਾ ਹੈ। ਇਹ ਜਾਣਕਾਰੀ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ।ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ […]

Continue Reading

ਸਵੇਰੇ-ਸਵੇਰੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਬੱਚਿਆਂ ਨੂੰ ਘਰ ਭੇਜਿਆ

ਨਵੀਂ ਦਿੱਲੀ, 9 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੋਮਵਾਰ ਸਵੇਰੇ ਕਰੀਬ 7 ਵਜੇ ਪੱਛਮੀ ਵਿਹਾਰ ਦੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਸਮੇਤ 40 ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲੀ।ਧਮਕੀ ਮਿਲਣ ਤੱਕ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ।ਧਮਕੀ ਦੀ ਖਬਰ ਮਿਲਦੇ […]

Continue Reading