Delhi Election Result : ਮਨਜਿੰਦਰ ਸਿਰਸਾ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਭਾਰਤੀ ਜਨਾਤ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ 12 ਵਿਚੋਂ 7 ਗੇੜ ਦੀ ਹੋਈ ਗਿਣਤੀ ਵਿੱਚ ਮਨਜਿੰਦਰ ਸਿੰਘ ਸਿਰਸਾ 9629 ਵੋਟਾਂ ਦੇ […]

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : BJP 42 ਤੇ APP 27 ਸੀਟਾਂ ‘ਤੇ ਅੱਗੇ, ਕੇਜਰੀਵਾਲ ਅੱਗੇ

ਦਿੱਲੀ ਵਿਧਾਨ ਸਭਾ ਚੋਣ ਨਤੀਜੇ : BJP 42 ਤੇ APP 27 ਸੀਟਾਂ ‘ਤੇ ਅੱਗੇ, ਕੇਜਰੀਵਾਲ ਅੱਗੇਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਭਾਜਪਾ 42 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 27 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ […]

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : BJP 50 ਤੇ APP 19 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਭਾਜਪਾ 50 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 19 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ।

Continue Reading

Delhi Election Result : ‘ਆਪ’ ਦੇ ਦੁਰਗੇਸ਼ ਪਾਠਕ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਰਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਅੱਗੇ ਚਲ ਰਹੇ ਹਨ। ਸ਼ੁਰੂਆਤ ਰੁਝਾਨਾਂ ਮੁਤਾਬਕ ਦੁਰਗੇਸ਼ ਪਾਠਕ 728 ਵੋਟਾਂ ਨਾਲ ਭਾਜਪਾ ਦੇ ਉਮੀਦਵਾਰ ਉਮੰਗ ਬਾਜਾਜ ਤੋਂ ਅੱਗੇ ਚੱਲ ਰਹੇ ਹਨ।

Continue Reading

ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ, ਫੈਸਲਾ ਅੱਜ

ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ, ਫੈਸਲਾ ਅੱਜਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੁਝ ਸਮੇਂ ਬਾਅਦ ਆਉਣੇ ਸ਼ੁਰੂ ਹੋ ਜਾਣਗੇ। 5 ਫਰਵਰੀ ਨੂੰ 70 ਸੀਟਾਂ ‘ਤੇ 60.54 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਤੋਂ ਬਾਅਦ 14 ਐਗਜ਼ਿਟ ਪੋਲ ਆਏ।ਇਨ੍ਹਾਂ ਵਿੱਚ 12 ਨੇ ਭਾਜਪਾ ਦੇ ਜਿੱਤਣ ਤੇ 2 ਨੇ ਆਮ ਆਦਮੀ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੱਦੀ ਹੰਗਾਮੀ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੱਦੀ ਹੰਗਾਮੀ ਮੀਟਿੰਗਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ 11.30 ਵਜੇ ਪਾਰਟੀ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਵਿੱਚ ਸਾਰੀਆਂ 70 ਸੀਟਾਂ ‘ਤੇ ਚੋਣ ਲੜ ਰਹੇ ਉਮੀਦਵਾਰ ਸ਼ਾਮਲ ਹੋਣਗੇ। ਕੇਜਰੀਵਾਲ ਇਨ੍ਹਾਂ ਸਾਰਿਆਂ ਨਾਲ ਖ਼ਰੀਦੋ-ਫ਼ਰੋਖ਼ਤ ਅਤੇ ਫਰਜ਼ੀ ਵੋਟਿੰਗ ਵਰਗੇ ਮਾਮਲਿਆਂ ‘ਤੇ […]

Continue Reading

ਅੱਜ ਫਿਰ ਮਿਲੀ ਸਕੂਲਾਂ ‘ਚ ਬੰਬ ਹੋਣ ਦੀ ਧਮਕੀ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆ

ਅੱਜ ਫਿਰ ਮਿਲੀ ਸਕੂਲਾਂ ‘ਚ ਬੰਬ ਹੋਣ ਦੀ ਧਮਕੀ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਸਵੇਰੇ ਪੂਰਬੀ ਦਿੱਲੀ ਦੇ ਸ਼ਿਵ ਨਾਦਰ ਅਤੇ ਨੋਇਡਾ ਦੇ ਐਲਕਨ ਸਕੂਲ ਨੂੰ ਬੰਬ ਹੋਣ ਦੀ ਧਮਕੀ ਮਿਲੀ ਸੀ। ਸੂਚਨਾ ਮਿਲਣ ’ਤੇ ਪੁਲੀਸ ਨੇ ਡੌਗ ਸਕੁਐਡ ਨਾਲ ਦੋਵਾਂ ਸਕੂਲਾਂ ’ਚ ਪਹੁੰਚ ਕੇ ਜਾਂਚ […]

Continue Reading

ਬਹੁਤੇ ਐਗਜ਼ਿਟ ਪੋਲਾਂ ਅਨੁਸਾਰ ਦਿੱਲੀ ‘ਚ ਬਣੇਗੀ ਭਾਜਪਾ ਦੀ ਸਰਕਾਰ, ਕੁਝ ਅਨੁਸਾਰ ‘ਆਪ‘ ਬਣਾਵੇਗੀ ਸਰਕਾਰ

ਬਹੁਤੇ ਐਗਜ਼ਿਟ ਪੋਲਾਂ ਅਨੁਸਾਰ ਦਿੱਲੀ ‘ਚ ਬਣੇਗੀ ਭਾਜਪਾ ਦੀ ਸਰਕਾਰ, ਕੁਝ ਅਨੁਸਾਰ ‘ਆਪ‘ ਬਣਾਵੇਗੀ ਸਰਕਾਰ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਐਗਜ਼ਿਟ ਪੋਲਾਂ ‘ਚ ਜ਼ਿਆਦਾ ਅੇਗਜ਼ਿਟ ਪੋਲਾਂ ‘ਚ ਭਾਜਪਾ ਦੀ ਚੜ੍ਹਤ ਦਿਖਾਈ ਗਈ ਹੈ ਜਦੋਂ ਕਿ ਕੁਝ ਐਗਜ਼ਿਟ ਪੋਲਾਂ ‘ਚ ਆਮ ਆਦਮੀ ਪਾਰਟੀ ਦੀ ਚੜ੍ਹਤ ਦਿਖਾਈ ਗਈ ਹੈ। […]

Continue Reading

‘ਆਪ‘ ਵਿਧਾਇਕ ਦਿਨੇਸ਼ ਮੋਹਨੀਆਂ ਖਿਲਾਫ FIR ਦਰਜ

‘ਆਪ‘ ਵਿਧਾਇਕ ਦਿਨੇਸ਼ ਮੋਹਨੀਆਂ ਖਿਲਾਫ FIR ਦਰਜ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾ ਲਈ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਮੋਹਨੀਆ ‘ਤੇ ਮੰਗਲਵਾਰ ਨੂੰ ਚੋਣਾਂ ਦੇ ਪ੍ਰਚਾਰ ਦੌਰਾਨ ਇੱਕ ਔਰਤ ਨਾਲ ਦੁਰਵਿਵਹਾਰ ਕਰਨਦੇ ਦੋਸ਼ਾਂ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲਸ ਨੇ ਸੰਗਮ ਵਿਹਾਰ ਤੋਂ […]

Continue Reading

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਅੱਜ

ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਇੱਕ ਹੀ ਪੜਾਅ ਵਿੱਚ ਵੋਟਿੰਗ ਹੋਵੇਗੀ। 1.55 ਕਰੋੜ ਵੋਟਰ ਸ਼ਾਮ 5 ਵਜੇ ਤੱਕ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਲੋਕ ਸਭਾ ਚੋਣਾਂ ਵਿੱਚ INDIA […]

Continue Reading