ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਲਿਖੀ ਚਿੱਠੀ ਵਿੱਚ ਵਿਦਿਆਰਥੀਆਂ ਨੂੰ ਦਿੱਲੀ ਮੈਟਰੋ ਵਿੱਚ 50 ਫੀਸਦੀ ਛੋਟ ਦੇਣ ਦੀ ਮੰਗ ਕੀਤੀ ਗਈ ਹੈ। […]

Continue Reading

CM ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ, ਮੰਤਰੀ, ਵਿਧਾਇਕ ਤੇ ਵਲੰਟੀਅਰ ਵੀ ਪਹੁੰਚੇ

CM ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲੀ, ਮੰਤਰੀ, ਵਿਧਾਇਕ ਤੇ ਵਲੰਟੀਅਰ ਵੀ ਪਹੁੰਚੇ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਕਮਾਨ ਸੰਭਾਲ ਲਈ ਹੈ। ਹੁਣ ਉਹ ਉੱਥੇ ਲਗਾਤਾਰ ਪ੍ਰਚਾਰ ਕਰਨਗੇ। ਮੰਤਰੀ, ਵਿਧਾਇਕ ਅਤੇ ਕਈ ਵਲੰਟੀਅਰ ਪਹਿਲਾਂ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ : BJP ਵੱਲੋਂ PM, ਕੇਂਦਰੀ ਮੰਤਰੀਆਂ ਤੇ 6 ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਂ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ ; ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀਆਂ, 6 ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹੋਰਨਾਂ ਭਾਜਪਾ ਆਗੂਆਂ ਦੇ ਨਾਮ ਦੀ ਸੂਚੀ ਜਾਰੀ ਕੀਤੀ ਹੈ।

Continue Reading

ਕੇਜਰੀਵਾਲ ਤੇ ਸਿਸੋਦੀਆ ’ਤੇ ਚਲੇਗਾ ਮਨੀਲਾਂਡਰਿੰਗ ਦਾ ਕੇਸ, ਗ੍ਰਹਿ ਵਿਭਾਗ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਉਤੇ ਕੇਸ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਐਲਜੀ ਵਿਨੇ ਕੁਮਾਰ ਸਕਸੇਨਾ ਨੇ ਅਰਵਿੰਦ ਕੇਜਰੀਵਾਲ ਉਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। […]

Continue Reading

ਅਰਵਿੰਦ ਕੇਜਰੀਵਾਲ ‘ਤੇ ਹੋ ਸਕਦਾ ਹਮਲਾ, ਖੁਫੀਆ ਏਜੰਸੀਆਂ ਨੇ ਪੁਲਿਸ ਨਾਲ ਜਾਣਕਾਰੀ ਕੀਤੀ ਸਾਂਝੀ

ਅਰਵਿੰਦ ਕੇਜਰੀਵਾਲ ‘ਤੇ ਹੋ ਸਕਦਾ ਹਮਲਾ, ਖੁਫੀਆ ਏਜੰਸੀਆਂ ਨੇ ਪੁਲਿਸ ਨਾਲ ਜਾਣਕਾਰੀ ਕੀਤੀ ਸਾਂਝੀ ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਖੁਫੀਆ ਏਜੰਸੀਆਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਨੇ ਖ਼ਦਸ਼ਾ […]

Continue Reading

ਪਰਿਵਾਰ ਨਾਲ ਫਿਲਮ ਦੇਖਣ ਆਏ 3 ਸਾਲਾ ਬੱਚੇ ਦੀ ਮਾਲ ’ਚ ਐਕਸੀਲੇਟਰ ਤੋਂ ਡਿੱਗਣ ਕਾਰਨ ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮਾਲ ਵਿੱਚ ਫਿਲਮ ਦੇਖਣ ਆਏ ਇਕ ਤਿੰਨ ਸਾਲਾ ਬੱਚੇ ਦੀ ਐਕਸੀਲੇਟਰ (escalator) ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਮਾਲ ਵਿੱਚ ਬੀਤੀ ਰਾਤ ਨੂੰ ਇਹ ਘਟਨਾ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਸਿ ਮੌਕੇ ਉਤੇ ਪਹੁੰਚ […]

Continue Reading

ਵਿਦਿਆਰਥੀ ਹੀ ਦਿੰਦਾ ਸੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਕੀਤਾ ਕਾਬੂ

ਵਿਦਿਆਰਥੀ ਹੀ ਦਿੰਦਾ ਸੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਕੀਤਾ ਕਾਬੂ ਨਵੀਂ ਦਿੱਲੀ, 10 ਜਨਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ 12ਵੀਂ ਜਮਾਤ ਦੇ ਵਿਦਿਆਰਥੀ ਨੇ ਹੀ ਭੇਜੀ ਸੀ। ਦਿੱਲੀ ਪੁਲਸ ਨੇ ਅੱਜ ਸ਼ੁੱਕਰਵਾਰ ਨੂੰ ਮੁਲਜ਼ਮ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ।ਉਸ ਨੇ ਪੁੱਛਗਿੱਛ ਦੌਰਾਨ ਦੱਸਿਆ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾ ਦਾ ਨੋਟੀਫਿਕੇਸ਼ਨ 10 ਜਨਵਰੀ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਅੱਜ ਹੋਵੇਗਾ। ਇਹ ਐਲਾਨ ਅੱਜ 7 ਜਨਵਰੀ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿੱਚ ਹੋਣ ਦੀ ਸੰਭਾਵਨਾ ਹੈ। ਦਿੱਲੀ ਚੋਣਾਂ ਲਈ ਵੋਟਿੰਗ ਫਰਵਰੀ ਦੇ […]

Continue Reading

ਪਤਨੀ ਨਾਲ ਤਲਾਕ ਨੂੰ ਲੈ ਕੇ ਦਿੱਲੀ ਦੇ ਕਾਰੋਬਾਰੀ ਵੱਲੋਂ ਖੁਦਕੁਸ਼ੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਇੱਕ ਬੇਕਰੀ ਵਪਾਰੀ ਵੱਲੋਂ ਪਤਨੀ ਨਾਲ ਤਲਾਕ ਨੂੰ ਲੈ ਕੇ ਫਾਹਾ ਲੈ ਕੇ ਖੁਦਕਸ਼ੀ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਦਿੱਲੀ ਦੇ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲੇ ਪੁਨੀਤ ਖੁਰਾਣਾ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ ਪੁਨੀਤ ਆਪਣੀ ਪਤਨੀ ਨਾਲ ਤਲਾਕ ਦੇ ਚੱਲ ਰਹੇ […]

Continue Reading