ਜੌਰਜੀਆਂ ’ਚ ਜ਼ਹਿਰੀਲੀ ਗੈਸ ਕਾਰਨ 11 ਪੰਜਾਬੀਆਂ ਦੀ ਮੌਤ

ਨਵੀਂ ਦਿੱਲੀ, 17 ਦਸੰਬਰ, ਏਜੰਸੀਆਂ/ਦੇਸ਼ ਕਲਿੱਕ ਬਿਓਰੋ : ਜੌਰਜੀਆ ਦੇ ਇੱਕ ਰੈਸਟੋਰੈਂਟ ਵਿੱਚ 11 ਭਾਰਤੀ ਨਾਗਰਿਕਾਂ ਸਮੇਤ 12 ਲੋਕਾਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਸ਼ੁਰੂਆਤੀ ਜਾਂਚ ਦੇ ਬਾਅਦ ਜੌਰਜੀਆ ਪੁਲਿਸ ਨੇ ਦੱਸਿਆ ਕਿ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਲੋਕਾਂ ਦੀ ਜਾਨ ਚਲੀ ਗਈ। ਇਹ ਸਾਰੇ ਪਹਾੜੀ ਖੇਤਰ ਵਿੱਚ ਸਥਿਤ ਰਿਜਾਰਟ ਵਿੱਚ ਕੰਮ ਕਰਦੇ […]

Continue Reading

ਕੈਨੇਡਾ ਸਰਕਾਰ ਦੀ ਸਖਤੀ ਵਿਦਿਆਰਥੀਆਂ ਲਈ ਬਣੀ ਹੋਰ ਮੁਸੀਬਤ, ਹੁਣ ਮੰਗਿਆ ਨਵਾਂ ਰਿਕਾਰਡ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਈਮੇਲ ਨੇ ਫਿਕਰਾਂ ਵਿੱਚ ਪਾਇਆ ਹੈ। ਕੈਨੇਡਾ ਸਰਕਾਰ ਵਿੱਲੋਂ ਈਮੇਲ ਭੇਜ ਕੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਡਾਕੂਮੈਂਟ ਜਮ੍ਹਾਂ ਕਰਾਉਣ ਲਈ […]

Continue Reading

ਕੈਨੇਡਾ ‘ਚ ਫਿਰੌਤੀਆਂ ਮੰਗਣ ਵਾਲੇ ਪੰਜ ਪੰਜਾਬੀ ਨੌਜਵਾਨ ਗ੍ਰਿਫ਼ਤਾਰ

20 ਪਿਸਤੌਲ, 11 ਕਿਲੋ ਨਸ਼ਾ, 10 ਹਜ਼ਾਰ ਡਾਲਰ ਦੀ ਨਾਜਾਇਜ਼ ਆਮਦਨ ਤੇ 6 ਚੋਰੀ ਦੀਆਂ ਗੱਡੀਆਂ ਬਰਾਮਦਓਟਾਵਾ, 13 ਦਸੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਪੰਜਾਬੀ ਮੂਲ ਦੇ ਪੰਜ ਨੌਜਵਾਨਾਂ ਨੂੰ ਫਿਰੌਤੀ ਵਸੂਲਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਨੇਡਾ ਦੇ ਬ੍ਰੈਮਪਟਨ ਅਤੇ ਮਿਸਿਸਾਗਾ ਵਿੱਚ ਦੱਖਣੀ ਏਸ਼ੀਆਈ ਵਪਾਰੀਆਂ ਨੂੰ ਨਿਸ਼ਾਨਾ ਬਣਾ ਕੇ ਫਿਰੌਤੀ ਵਸੂਲਣ ਵਾਲੇ […]

Continue Reading

ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟੀਮ ’ਚ ਦਿੱਤਾ ਵੱਡਾ ਅਹੁਦਾ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਦੀ ਜੰਮਪਲ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਟੀਮ ਵਿੱਚ ਅਹਿਮ ਸਥਾਨ ਮਿਲਿਆ ਹੈ। ਟਰੰਪ ਨੇ ਭਾਰਤੀ ਮੂਲ ਦੀ ਹਰਮੀਤ ਢਿੱਲੋਂ ਨੂੰ ਕਾਨੂੰਨ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਲਈ ਅਸਿਸਟੈਂਟ ਅਟਾਰਨੀ ਜਨਰਲ ਚੁਣਿਆ ਹੈ। ਹਰਮੀਤ ਢਿੱਲੋਂ ਦਾ ਜਨਮ 2 ਅਪ੍ਰੈਲ 1969 ਨੂੰ ਚੰਡੀਗੜ੍ਹ ਵਿੱਚ ਹੋਇਆ। ਦੋ ਸਾਲ […]

Continue Reading

ਕੈਨੇਡਾ ’ਚ ਦੋ ਪੰਜਾਬੀ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਕ ਦੀ ਮੌਤ

ਤਰਨਤਾਰਨ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਤੋਂ ਇਕ ਦੁੱਖਮਈ ਖਬਰ ਸਾਹਮਣੇ ਆਈ ਹੈ, ਜਿੱਥੇ ਦੋ ਸਕੇ ਭਰਾਵਾਂ ਉਤੇ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤ ਆਪਣੇ ਚੰਗੇ […]

Continue Reading

ਟਰੰਪ ਨੇ ਭਾਰਤੀ ਮੂਲ ਦੇ ਕਸ਼ ਪਟੇਲ ਨੂੰ ਬਣਾਇਆ FBI ਦਾ ਡਾਇਰੈਕਟਰ

ਵਾਸਿੰਗਟਨ, 1 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਨੂੰ ਜਾਂਚ ਏਜੰਸੀ ‘ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ’ (FBI) ਦਾ ਅਗਲਾ ਡਾਇਰੈਕਟਰ ਨਿਯੁਕਤ ਕੀਤਾ ਹੈ। ਟਰੰਪ ਨੇ ਸ਼ਨੀਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇਕ ਪੋਸਟ ‘ਚ ਇਸ ਗੱਲ ਦਾ ਐਲਾਨ ਕੀਤਾ।ਇਸ ਪੋਸਟ […]

Continue Reading

ਬਰੈਂਪਟਨ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ’ਚ ਸੈਮੀਨਾਰ

ਦਲਜੀਤ ਕੌਰ  ਟੋਰਾਂਟੋ, 18 ਨਵੰਬਰ, 2024: ‘ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 109ਵੇਂ ਸ਼ਹਾਦਤ ਦਿਵਸ ਤੇ ਬਰੈਂਪਟਨ ਵਿਖੇ ‘ਵਿਦੇਸ਼ਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਤੇ ਸੰਘਰਸ਼ ਦਾ ਰਾਹ’ ਵਿਸ਼ੇ ਉੱਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।  ਇਸ ਸਮੇਂ ਮਾਇਸੋ ਦੇ ਨੌਜਵਾਨ ਆਗੂ ਖੁਸ਼ਪਾਲ ਗਰੇਵਾਲ ਨੇ ਸ਼ਹੀਦ ਕਰਤਾਰ […]

Continue Reading

ਕੈਨੇਡਾ ‘ਚ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀ ਹੋਣਗੇ ਡਿਪੋਰਟ: ਮਿੱਲਰ

ਓਟਵਾ: 17 ਨਵੰਬਰ,ਦੇਸ਼ ਕਲਿੱਕ ਬਿਓਰੋਕੈਨੇਡਾ ਸਰਕਾਰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਵਾਲੀ ਹੈ। ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਮੰਤਰੀ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ […]

Continue Reading

ਪੰਜਾਬੀ ਨੌਜਵਾਨ ਦੀ ਇਟਲੀ ‘ਚ ਮੌਤ

ਸੁਲਤਾਨਪੁਰ ਲੋਧੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਪਿੰਡ ਬੱਤੀ ਪਾਲੀਆ (ਸਲੇਰਨੋ) ਨੇੜੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ […]

Continue Reading

ਭਾਰਤੀ ਵਿਦੇਸ਼ ਮੰਤਰੀ ਦੀ ਪ੍ਰੈੱਸ ਕਾਨਫਰੰਸ ਦਿਖਾਉਣ ‘ਤੇ ਕੈਨੇਡਾ ਨੇ ਨਿਊਜ਼ ਚੈਨਲ ਕੀਤਾ ਬਲੌਕ

ਓਟਾਵਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਨੇ ਆਸਟ੍ਰੇਲੀਆ ਦੇ ਇੱਕ ਨਿਊਜ਼ ਚੈਨਲ ਆਸਟ੍ਰੇਲੀਆ ਟੂਡੇ ਅਤੇ ਇਸਦੇ ਸੋਸ਼ਲ ਮੀਡੀਆ ਹੈਂਡਲ ਨੂੰ ਬਲਾਕ ਕਰ ਦਿੱਤਾ ਹੈ। ਦਰਅਸਲ, ਇਸ ਚੈਨਲ ਨੇ ਆਸਟ੍ਰੇਲੀਆ ਦੌਰੇ ‘ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਪ੍ਰੈੱਸ ਕਾਨਫਰੰਸ ਨੂੰ ਟੀਵੀ ‘ਤੇ ਦਿਖਾਇਆ ਸੀ।ਜੈਸ਼ੰਕਰ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਵਿਦੇਸ਼ ਮੰਤਰੀ ਨਾਲ ਪ੍ਰੈੱਸ ਕਾਨਫਰੰਸ […]

Continue Reading