ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ਲਾਈਵ ਸ਼ੋਅ ਤੋਂ ਪਹਿਲਾਂ ਵਿਵਾਦ, ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਬਾਲ ਅਧਿਕਾਰ ਕਮਿਸ਼ਨ ਸਖ਼ਤ
ਮੋਹਾਲੀ: 18 ਨਵੰਬਰ (ਦੇਸ਼ ਕਲਿੱਕ ਬਿਊਰੋ): ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ ਸਟ੍ਰੀਟ ਵਿੱਚ 28 ਨਵੰਬਰ ਨੂੰ ਪੰਜਾਬੀ ਗਾਇਕ ਸ਼ੈਰੀ ਮਾਨ ਦੇ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼ੋਅ ਦੌਰਾਨ ਸ਼ਰਾਬ ਦਾ ਪ੍ਰਚਾਰ ਕਰਨ ਵਾਲੇ ਗੀਤ ਗਾਏ ਜਾਣ ਦੇ ਖ਼ਦਸ਼ੇ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ […]
Continue Reading
