“ਝੰਕਾਰ 2024”- ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੀ ਇੱਕ ਸੱਭਿਆਚਾਰਕ ਸ਼ਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ
ਚੰਡੀਗੜ੍ਹ: 26 ਸਤੰਬਰ, 2024, ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਕਰਮਚਾਰੀ ਭਲਾਈ ਕੋਆਰਡੀਨੇਸ਼ਨ ਕਮੇਟੀ (ਸੀ.ਜੀ.ਈ.ਡਬਲਿਊ.ਸੀ.ਸੀ), ਚੰਡੀਗੜ੍ਹ ਵੱਲੋਂ ਕੱਲ੍ਹ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਸ਼ਾਮ ְ‘ਝੰਕਾਰ 2024’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਹਿੱਸਾ ਲੈਣ ਵਾਲੇ ਵਿਭਾਗਾਂ […]
Continue Reading