ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ […]

Continue Reading

ਚੰਡੀਗੜ੍ਹ: ਵੱਡਾ ਭਰਾ ਹੀ ਨਿੱਕਲਿਆ ਭੈਣ ਦਾ ਕਾਤਲ

ਚੰਡੀਗੜ੍ਹ: 7 ਨਵੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਦੀ ਧਨਾਸ ਈਡਬਲਿਊ ਕਲੋਨੀ ਵਿੱਚ ਖੁਦਕਸ਼ੀ ਦਾ ਮਾਮਲਾ ਕਤਲ ਦੇ ਮਾਮਲੇ ਵਿੱਚ ਤਬਦੀਲ ਹੋ ਗਿਆ ਹੈ। ਘਟਨਾ ਇਹ ਸੀ ਕਿ ਇਸ ਕਲੋਨੀ ਵਿੱਚ ਰਹਿਣ ਵਾਲੀ ਇੱਕ 22 ਸਾਲਾਂ ਲੜਕੀ ਆਪਣੇ ਕਿਸੇ ਦੂਰ ਦੇ ਰਿਸ਼ਤੇਦਾਰ ਨਾਲ ਵਿਆਹ ਕਰਾਉਣਾ ਚਾਹੁੰਦੀ ਸੀ ਪਰ ਉਸਦੇ ਭਰਾ ਨੂੰ ਇਹ ਮਨਜ਼ੂਰ ਨਹੀਂ ਸੀ। ਇਕ […]

Continue Reading

ਪੰਜਾਬ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਵਾਕਆਊਟ ਕਰਕੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਚੰਡੀਗੜ: 29 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇੱਕਜੁੱਟ ਹੋ ਕੇ ਆਪਣੇ ਦਫਤਰਾਂ ਵਿੱਚ ਵਾਕਆਊਟ ਕੀਤਾ ਅਤੇ ਸਰਕਾਰੀ ਕੰਮ ਕਾਜ ਠੱਪ ਕਰਕੇ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। ਜ਼ਿਕਰਯੋਗ ਹੈ ਕਿ ਦੀਵਾਲੀ ਮੌਕੇ ਹਰ ਸਰਕਾਰ ਆਪਣੇ ਮੁਲਾਜਮਾਂ ਨੂੰ ਡੀ.ਏ ਦੀ ਕਿਸ਼ਤ ਜਾਰੀ ਕਰਦੀ ਹੁੰਦੀ ਹੈ ਪ੍ਰੰਤੂ ਇਸ […]

Continue Reading

ਸੂਫੀ ਗਾਇਕ ਸਤਿੰਦਰ ਸਰਤਾਜ ਦਾ ਚੰਡੀਗੜ੍ਹ ‘ਚ ਲਾਈਵ ਸ਼ੋਅ ਅੱਜ

ਚੰਡੀਗੜ੍ਹ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਸੂਫੀ ਗਾਇਕ ਸਤਿੰਦਰ ਸਰਤਾਜ ਅੱਜ ਟ੍ਰਾਈਸਿਟੀ ਦੇ ਪਹਿਲੇ ਡਰਾਈਵ-ਥਰੂ ਕੌਫੀ ਆਊਟਲੈਟ ਦਾ ਉਦਘਾਟਨ ਕਰਨਗੇ ਅਤੇ ਚੰਡੀਗੜ੍ਹ ਕਾਰਨੀਵਲ ਵਿੱਚ ਲਾਈਵ ਪ੍ਰਦਰਸ਼ਨ ਵੀ ਕਰਨਗੇ। ਸੰਗੀਤ ਪ੍ਰੇਮੀਆਂ ਲਈ ਇਹ ਦਿਨ ਬਹੁਤ ਖਾਸ ਹੋਵੇਗਾ, ਕਿਉਂਕਿ ਸਰਤਾਜ ਨਾ ਸਿਰਫ਼ ਆਪਣੀ ਆਵਾਜ਼ ਦਾ ਜਾਦੂ ਬਿਖੇਰਨਗੇ ਸਗੋਂ ਸ਼ਹਿਰ ਦੇ ਪਹਿਲੇ ਡਰਾਈਵ-ਥਰੂ ਕੌਫੀ ਆਊਟਲੈਟ ਦਾ ਉਦਘਾਟਨ ਕਰਕੇ […]

Continue Reading

ਨਿਸ਼ਾਂਤ ਕੁਮਾਰ ਯਾਦਵ ਹੋਣਗੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਹੋਣਗੇ।

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਗੇਟ ਰੈਲੀ

ਡੀ.ਏ. ਨਾ ਮਿਲਣ ਉਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹੈ ਹਨ ਪੰਜਾਬ ਦੇ ਮੁਲਾਜ਼ਮ : ਯੂਨੀਅਨਚੰਡੀਗੜ੍ਹ, 23 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿਵਾਲੀ ਮੌਕੇ ਕੇਂਦਰ ਸਮੇਤ ਪੰਜਾਬ ਦੇ ਨੇੜਲੇ ਸੂਬਿਆਂ ਵਿੱਚ ਡੀ.ਏ. ਦੀ ਕਿਸ਼ਤ ਮਿਲਣ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਜ਼ੋ ਕਿ ਕੇਂਦਰ ਤੋਂ […]

Continue Reading

ਸਕੱਤਰੇਤ ਮੁਲਾਜ਼ਮਾਂ ਨੇ ਚੰਡੀਗੜ੍ਹ ਵਿਖੇ ਕੀਤੀ ਵਿਸ਼ਾਲ ਰੈਲੀ

ਚੰਡੀਗੜ੍ਹ: 22 ਅਕਤੂਬਰ 2024, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾ ਨੇ ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾ ਪੂਰੀਆਂ ਨਾ ਹੋਣ ਕਾਰਨ ਦੇ ਰੋਸ ਵੱਜੋਂ ਇਕ ਜ਼ੋਰਦਾਰ ਰੈਲੀ ਕਰਕੇ ਪਿਛਲੇ ਦਿਨੀ ਸਾਂਝਾ ਮੁਲਾਜ਼ਮ ਮੰਚ, ਚੰਡੀਗੜ੍ਹ ਵੱਲੋਂ ਦਿੱਤੇ ਐਕਸਨਾਂ ਦੀ ਸ਼ੁਰਆਤ ਕਰ ਦਿੱਤੀ। ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵਲੋਂ ਸਮੂਲੀਅਤ […]

Continue Reading

ਡਾਇਰੈਕਟੋਰੇਟਸ ਮੁਲਾਜ਼ਮਾਂ ਵੱਲੋਂ 22 ਅਕਤੂਬਰ ਤੋਂ ਲੜੀਵਾਰ ਰੈਲੀਆਂ ਦਾ ਐਲਾਨ

ਚੰਡੀਗੜ੍ਹ: 18 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਵਿਰੁੱਧ ਤਿੱਖੇ ਸੰਘਰਸਾਂ ਦਾ ਬਿਗੁਲ ਵਜਾਉਂਦੇ ਹੋਏ ਅੱਜ ਮਿਤੀ 18-10-2024 ਨੂੰ ਸਮੂਹ ਡਾਇਰੈਕਟੋਰੇਟਸ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਦੀ ਮੀਟਿੰਗ ਸੈਕਟਰ-17 ਵਿੱਚ ਕੀਤੀ ਗਈ। ਜਿਸ ਦੀ ਪ੍ਰਧਾਨਗੀ ਚੰਡੀਗੜ੍ਹ ਯੂਨਿਟ ਤੇ ਕਨਵੀਨਰ ਦਵਿੰਦਰ ਸਿੰਘ ਬੈਨੀਪਾਲ ਅਤੇ ਜਗਜੀਵਨ ਸਿੰਘ, ਪ੍ਰਧਾਨ ਟਰਾਂਸਪੋਰਟ ਵਿਭਾਗ ਵਲੋਂ ਕੀਤੀ ਗਈ। ਮੀਟਿੰਗ […]

Continue Reading

ਚੰਡੀਗੜ੍ਹ ‘ਚ ਭਲਕੇ ਤੋਂ ਕਈ ਸੜਕਾਂ 10 ਦਿਨ ਰਹਿਣਗੀਆਂ ਬੰਦ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ, ਚੰਡੀਗੜ੍ਹ ਸੈਕਟਰ 46/47 ਦੇ ਸਾਈਕਲ ਟ੍ਰੈਕ ਤੋਂ ਲੈ ਕੇ ਸੈਕਟਰ 46/47/31/32 ਦੇ ਛੋਟੇ ਚੌਕ ਤੱਕ 800 mm I/D MS ਪਾਈਪਲਾਈਨ ‘ਤੇ ਕੰਮ ਕਰ ਰਿਹਾ ਹੈ। ਇਸ ਕਾਰਨ ਸੈਕਟਰ 46/47 ਦੀ ਡਿਵਾਈਡਿੰਗ ਰੋਡ ਨੂੰ ਜਾਣ ਵਾਲੀਆਂ ਸੜਕਾਂ 18 ਅਕਤੂਬਰ ਤੋਂ 28 ਅਕਤੂਬਰ ਤੱਕ ਸਵੇਰੇ 10 ਵਜੇ ਤੋਂ […]

Continue Reading

ਭਾਜਪਾ ਆਗੂਆਂ ਨੇ ਨਵੀਂ ਚੁਣੀ ਪੰਚਾਇਤ ਨੂੰ ਮਿਲੇ ਕੇ ਦਿੱਤੀ ਵਧਾਈ

ਮੋਹਾਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪਈਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਪੰਚਾਇਤ ਨੂੰ ਭਾਜਪਾ ਆਗੂਆਂ ਨੇ ਪਿੰਡ ਗੋਬਿੰਦਗੜ੍ਹ ਪਹੁੰਚ ਕੇ ਵਧਾਈ ਦਿੱਤੀ। ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਸੁੰਦਰ ਲਾਲ ਰਤਨ ਕਾਲਜ ਸੋਹਾਣਾ ਵਾਲਿਆਂ ਨੇ ਪਿੰਡ ਗੋਬਿੰਦਗੜ੍ਹ (ਮੋਹਾਲੀ) ਪਹੁੰਚ ਕੇ ਸਰਪੰਚ ਜਰਨੈਲ ਕੌਰ, ਉਨ੍ਹਾਂ ਦੇ […]

Continue Reading