ਮੋਹਾਲੀ : ਚਾਕੂਆਂ ਨਾਲ ਵਿਅਕਤੀ ਦਾ ਕਤਲ

ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਇਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਕਰਮਬੀਰ ਸਿੰਘ ਅੱਜ ਸਵੇਰੇ ਆਪਣੀ ਇਕ ਰਿਸ਼ਤੇਦਾਰ ਮਹਿਲਾ ਨੂੰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਬਾਈਕ ਉਤੇ ਆਏ ਕੁਝ ਵਿਅਕਤੀਆਂ ਨੇ […]

Continue Reading

ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ

ਉਹਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਮੋਹਾਲੀ ਪ੍ਰਸ਼ਾਸਨ ਨੇ 33 ਹੌਟ ਸਪਾਟ ਪਿੰਡਾਂ ਦੀ ਨਿਸ਼ਾਨਦੇਹੀ ਕੀਤੀ ਮੋਹਾਲੀ, 3 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਡੀ ਸੀ ਆਸ਼ਿਕਾ […]

Continue Reading

ਪਿੱਲਰ ਮਾਮਲਾ: Elante mall ਦੀ ਮੈਂਨੇਜਮੈਂਟ ਖਿਲਾਫ ਮਾਮਲਾ ਦਰਜ

ਚੰਡੀਗੜ੍ਹ: 03 ਅਕਤੂਬਰ, ਦੇਸ਼ ਕਲਿੱਕ ਬਿਓਰੋਬੀਤੇ ਦਿਨੀਂ ਏਲਾਂਤੇ ਮਾਲ ਵਿਚ ਪਿੱਲਰ ਡਿੱਗਣ ਕਾਰਨ ਵਾਪਰੇ ਹਾਦਸੇ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਏਲਾਂਤੇ ਮਾਲ ਦੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪਿਛਲੇ ਦਿਨੀਂ ਇਸ ਹਾਦਸੇ ਵਿਚ 13 ਸਾਲਾ ਬੱਚੀ ਅਤੇ ਉਸਦੀ ਮਾਸੀ ਜ਼ਖਮੀ ਹੋ ਗਏ ਸਨ।

Continue Reading

ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਵਾਲੀਆਂ ਸਾਈਟਾਂ ਦੀ ਨਿਲਾਮੀ ਤੋਂ ਕਮਾਏ ਕਰੋੜ ਤੋਂ ਵੱਧ ਰੁਪਏ

ਮੋਹਾਲੀ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਵਿੱਤੀ ਸੰਕਟ ਵਿੱਚ ਘਿਰੀ ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਵਾਲੀਆਂ ਥਾਵਾਂ ਦੀ ਨਿਲਾਮੀ ਕਰਕੇ ਸੁੱਖ ਦਾ ਸਾਹ ਲਿਆ ਹੈ। ਨਿਗਮ ਨੇ ਹਾਲ ਹੀ ਵਿੱਚ 23 ਸਾਈਟਾਂ ਦੀ ਸਫਲ ਨਿਲਾਮੀ ਤੋਂ 1.06 ਕਰੋੜ ਰੁਪਏ ਕਮਾਏ ਹਨ।ਇਹ ਪਹਿਲੀ ਵਾਰ ਹੈ ਜਦੋਂ ਨਾਰੀਅਲ ਪਾਣੀ ਦੀਆਂ ਸਾਈਟਾਂ ਦੀ ਨਿਲਾਮੀ ਕੀਤੀ ਗਈ ਸੀ, […]

Continue Reading

ਹਸਪਤਾਲ ਦੇ ਬਾਹਰ ਗੋਲੀਬਾਰੀ, ਦੋ ਨੌਜਵਾਨ ਜ਼ਖਮੀ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ ‘ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੇ ਹੱਥ ਵਿੱਚ ਅਤੇ ਦੂਜੇ ਦੇ ਗਰਦਨ ਵਿੱਚ ਗੋਲੀ ਲੱਗੀ ਹੈ।ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ […]

Continue Reading

ਚੰਡੀਗੜ੍ਹ ਤੋਂ ਉਡਿਆ ਜਹਾਜ਼ ਹੋਇਆ ਸੀ ਕਰੈਸ਼, 56 ਸਾਲ ਬਾਅਦ ਮਿਲੀਆਂ 4 ਫੌਜੀਆਂ ਦੀਆਂ ਲਾਸ਼ਾਂ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਤੋਂ ਲੇਹ ਜਾਂਦੇ ਜਹਾਜ਼ ਕਰੈਸ ਹੋਣ ਕਾਰਨ ਯਾਤਰੀਆਂ ਦੀ ਜਾਨ ਚਲੀ ਗਈ, ਜੋ ਹੁਣ 56 ਸਾਲ ਬਾਅਦ ਲਾਸ਼ਾ ਮਿਲੀਆਂ ਹਨ। 7 ਫਰਵਰੀ 1968 ਨੂੰ ਭਾਰਤੀ ਹਵਾਈ ਸੈਨਾ ਦਾ ਏਐਨ-12 ਚੰਡੀਗੜ੍ਹ ਤੋਂ 102 ਫੌਜੀਆਂ ਨੂੰ ਲੈ ਕੇ ਲੇਹ ਲਈ ਰਵਾਨਾ ਹੋਇਆ ਸੀ। ਜੋ ਹਿਮਾਚਲ ਪ੍ਰਦੇਸ਼ ਵਿੱਚ ਰੋਹਤਾਂਗ […]

Continue Reading

ਪਰਾਲੀ ਨੂੰ ਬਿਨਾਂ ਸਾੜੇ ਪ੍ਰਬੰਧਨ ਕਰਨ ‘ਚ ਉੱਨਤ ਕਿਸਾਨ ਐਪ ਹੋਵੇਗੀ ਮਦਦਗਾਰ

ਮੋਹਾਲੀ ਪ੍ਰਸ਼ਾਸਨ ਨੇ ਵੱਧ ਤੋਂ ਵੱਧ ਜਾਣਕਾਰੀ ਅਤੇ ਲਾਭ ਪ੍ਰਾਪਤ ਕਰਨ ਲਈ ਪਿੰਡ-ਪੱਧਰੀ ਮੁਹਿੰਮ ਚਲਾਈ ਫ਼ਸਲੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਵਾਲੇ ਦੋ ਮਾਮਲਿਆਂ ਵਿੱਚ ਵਾਤਾਵਰਨ ਮੁਆਵਜ਼ਾ ਲਾਉਣ ਤੋਂ ਇਲਾਵਾ ਮਾਲ ਰਿਕਾਰਡ ਚ ਰੈੱਡ ਐਂਟਰੀਆਂ ਐਸ.ਏ.ਐਸ.ਨਗਰ, 30 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ […]

Continue Reading

ATM ਬਦਲਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

ਇੱਕ ਹੋਰ ਮਾਮਲੇ ‘ਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂਮੋਹਾਲੀ, 30 ਸਤੰਬਰ, 2024: ਦੇਸ਼ ਕਲਿੱਕ ਬਿਓਰੋ ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ […]

Continue Reading

ਪੰਜਾਬ ‘ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਈ, ਮੌਸਮ ਵਿਭਾਗ ਨੇ ਦਿੱਤਾ ਅਪਡੇਟ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ (ਐਤਵਾਰ) ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਵੱਧ ਤੋਂ ਵੱਧ […]

Continue Reading