ਪੰਜਾਬ ਪੁਲਸ ਦੇ ਸਿਪਾਹੀ ਤੇ ਸਾਥੀਆਂ ਨੇ ਮਾਲ ‘ਚ ਬਾਊਂਸਰ ‘ਤੇ ਕੀਤਾ ਹਮਲਾ, 30 ਟਾਂਕੇ ਲੱਗੇ, ਅੰਗੂਠਾ ਕੱਟਿਆ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਸੈਂਟਰਾ ਮਾਲ ‘ਚ ਦੇਰ ਰਾਤ ਵੀਡੀਓ ਬਣਾਉਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਸ ਦੇ ਸਿਪਾਹੀ ਅਤੇ ਉਸ ਦੇ ਸਾਥੀਆਂ ਨੇ ਬਾਊਂਸਰ ‘ਤੇ ਤਲਵਾਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਾਊਂਸਰ ਦਾ ਅੰਗੂਠਾ ਕੱਟਿਆ ਗਿਆ। ਉਸ ਦੇ ਸਿਰ, ਬਾਹਾਂ […]

Continue Reading

21ਵਾਂ ‘ਗੁਰਸ਼ਰਨ ਸਿੰਘ ਨਾਟ ਉਤਸਵ’ 20 ਤੋਂ 24 ਦਸੰਬਰ ਤੱਕ ਪੰਜਾਬ ਕਲਾ ਭਵਨ ’ਚ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿੱਕ ਬਿਓਰੋ ਸੁਚੇਤਕ ਰੰਗਮੰਚ ਮੋਹਾਲੀ ਵੱਲੋਂ ਆਯੋਜਿਤ ਹੋਣ ਵਾਲਾ ਸਲਾਨਾ ‘ਗੁਰਸ਼ਰਨ ਸਿੰਘ ਨਾਟ ਉਤਸਵ’ ਆਪਣੇ ਸਫ਼ਰ ਦੇ 21ਵੇਂ ਸਾਲ ਵਿੱਚ ਦਾਖ਼ਲ ਹੋਣ ਜਾ ਰਿਹਾ ਹੈ। ਇਸਦਾ ਆਯੋਜਨ 20 ਤੋਂ 24 ਦਸੰਬਰ ਤੱਕ ਪੰਜਾਬ ਕਲਾ ਭਵਨ ਵਿੱਚ ਪੰਜਾਬ ਕਲਾ ਪਰਿਸ਼ਦ ਤੇ ਮਨਿਸਟਰੀ ਆਫ਼ ਕਲਚਰ ਦੇ ਸਹਿਯੋਗ ਹੋਵੇਗਾ। ਇਸ ਨਾਟ ਉਤਸਵ ਦਾ ਆਗਾਜ਼ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ – 18 ਦਸੰਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਮਕਸਦ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ […]

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਦਾ ਮਾਮਲਾ ਮੁੜ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ਵਿਖੇ ਹੋਇਆ ਸ਼ੋਅ ਲਗਾਤਾਰ ਵਿਵਾਦਾਂ ਵਿੱਚ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ੋਅ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਖਲ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਚੰਡੀਗੜ੍ਹ ਵਿਖੇ ਹੋਏ ਸੋ਼ਅ […]

Continue Reading

ਪੰਜਾਬ/ਚੰਡੀਗੜ੍ਹ ਦੇ ਜਨਰਲ ਸਕੱਤਰ ਵਜੋਂ ਹਰਦੀਪ ਸਿੰਘ ਦੀ ਨਿਯੁਕਤੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਦੀਪ ਸਿੰਘ ਦੀ ਆਲ ਇੰਡੀਆ ਕੰਜ਼ਿਊਮਰ ਵੈਲਫੇਅਰ ਕੌਂਸਲ, AICWC ਪੰਜਾਬ/ਚੰਡੀਗੜ੍ਹ ਸ਼ਾਖਾ ਦੇ ਸੂਬਾ ਜਨਰਲ ਸਕੱਤਰ ਦੇ ਅਹੁਦੇ ‘ਤੇ ਨਿਯੁਕਤੀ ਕੀਤੀ ਗਈ। ਇਕਬਾਲ ਸਿੰਘ ਬੱਲ, AICWC ਪੰਜਾਬ/ਚੰਡੀਗੜ੍ਹ (ਰਾਜ ਦੇ ਚੇਅਰਮੈਨ) ਅਤੇ ਉੱਘੇ ਸੀਨੀਅਰ (CHAIRMAN- AICWC) ਦੀ ਸਲਾਹ ਅਤੇ ਸੁਝਾਅ ‘ਤੇ ਕੀਤਾ ਗਿਆ ਹੈ। ਭਾਰਤ ਨਾਮਦੇਵ (ਜਬਲਪੁਰ ਐਮ.ਪੀ.), ਸੂਰਜ ਪ੍ਰਕਾਸ਼ […]

Continue Reading

ਜੇਕਰ ਵੈਨਿਊ ਅਤੇ ਮੈਨੇਜਮੈਂਟ ਸਟਾਫ਼ ਅਜਿਹਾ ਹੀ ਰਿਹਾ ਤਾਂ ਭਾਰਤ ‘ਚ ਸ਼ੋਅ ਨਹੀਂ ਕਰਾਂਗੇ : ਦਿਲਜੀਤ ਦੋਸਾਂਝ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿਕ ਬਿਊਰੋ :ਗਾਇਕ Diljit Dosanjh ਦਾ ਲਾਈਵ ਸ਼ੋਅ ਸ਼ਨੀਵਾਰ (14 ਦਸੰਬਰ) ਰਾਤ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਪਹਿਲਾਂ ਸ਼ੋਅ ਸਮਾਪਤ ਹੋ ਗਿਆ। ਦਿਲਜੀਤ ਨੇ ਆਉਂਦਿਆਂ ਹੀ ਪੰਜ ਤਾਰਾ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ […]

Continue Reading

ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ‘ਚ ਸ਼ੋਅ ਭਲਕੇ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਬੰਦ ਕੀਤੀਆਂ ਕੁਝ ਸੜਕਾਂ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਭਲਕੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਸ਼ੋਅ ਹੋਵੇਗਾ। ਇਸ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕੁਝ ਸੜਕਾਂ ਨੂੰ ਬੰਦ ਵੀ ਕੀਤਾ ਗਿਆ ਹੈ।

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ‘ਤੇ ਰੋਕ ਲਾਉਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ’ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਾਂਸਰਟ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਮੁੱਖ ਜੱਜ ਦੇ […]

Continue Reading

ਪੰਜਾਬ ਵਿਚ ਈ ਚਾਲਾਨ ਤੋਂ ਸਰਕਾਰੀ ਖਜ਼ਾਨੇ ’ਚ ਆਏ 315348085 ਰੁਪਏ

ਚੰਡੀਗੜ੍ਹ ’ਚ ਈ ਚਾਲਾਨਾਂ ਤੋਂ ਡੇਢ ਅਰਬ ਰੁਪਏ ਵਸੂਲੇ ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਚਾਰ ਸਾਲਾਂ ਦੌਰਾਨ ਹੋਏ ਈ ਚਲਾਨ ਤੋਂ ਸਰਕਾਰੀ ਖਜ਼ਾਨੇ ਵਿੱਚ 31,53,,48,085 ਰੁਪਏ ਆਏ। ਇਸ ਸਮੇਂ ਦੌਰਾਨ 4,07,691 ਈ ਚਲਾਨ  ਹੋਏ। ਇਸੇ ਸਮੇਂ ਦੌਰਾਨ ਚੰਡੀਗੜ੍ਹ ਵਿੱਚ 1,49,99,55,378 ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦੋਂ ਕਿ ਇਸ ਸਮੇਂ ਦੌਰਾਨ […]

Continue Reading

ਦਲਜੀਤ ਦੁਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਲੱਗੀਆਂ ਪਾਬੰਦੀਆਂ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੁਸਾਂਝ ਵੱਲੋਂ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਕੀਤੇ ਜਾ ਰਹੇ ਦਿਲ ਲੁਮਿਨਾਤੀ ਟੂਰ ਦੇ ਤਹਿਤ ਚੰਡੀਗੜ੍ਹ ਵਿਖੇ 14 ਦਸੰਬਰ ਨੂੰ ਕੰਨਸਰਟ ਹੋ ਰਿਹਾ ਹੈ। ਦਲਜੀਤ ਦੁਸਾਂਝ ਦੇ ਪ੍ਰੋਗਰਾਮ ਤੋਂ ਪਹਿਲਾਂ ਬਾਲ ਅਧਿਕਾਰ ਕਮਿਸ਼ਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਲਜੀਤ ਦੁਸਾਂਝ ਨੂੰ ਪਟਿਆਲਾ ਪੈਗ, […]

Continue Reading