ਜਮਹੂਰੀ ਅਧਿਕਾਰ ਸਭਾ ਵੱਲੋਂ ਦਸਤਾਵੇਜ਼ੀ ਫਿਲਮ ‘ਇਨਕਲਾਬ ਦੀ ਖੇਤੀ’ ਦੀ ਪਰਦਾਪੇਸ਼ੀ

ਚੰਡੀਗੜ੍ਹ: 12 ਦਸੰਬਰ, ਦੇਸ਼ ਕਲਿੱਕ ਬਿਓਰੋਜਮਹੂਰੀ ਅਧਿਕਾਰ ਸਭਾ ਵੱਲੋਂ ਮਨੁੱਖੀ ਅਧਿਕਾਰ ਦਿਹਾੜੇ ‘ਤੇ 10 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਦਸਤਾਵੇਜ਼ੀ ਫ਼ਿਲਮ ‘ਇਨਕਲਾਬ ਦੀ ਖੇਤੀ’ (ਫਾਰਮਿੰਗ ਦਾ ਰੈਵੋਲਿਊਸ਼ਨ) ਦੀ ਪਰਦਾਪੇਸ਼ੀ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਸਮੇਤ ਸ਼ਹਿਰ ਦੇ ਬੁੱਧੀਜੀਵੀਆਂ, ਕਲਾਕਾਰਾਂ ਅਤੇ ਨਾਗਰਿਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ।ਦਿੱਲੀ ਦੀਆਂ ਹੱਦਾਂ ‘ਤੇ 13 ਮਹੀਨੇ ਚੱਲੇ ਕਿਸਾਨ ਅੰਦੋਲਨ ਨੂੰ ਦਰਸਾਉਂਦੀ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Cold Wave ਦਾ ਅਲਰਟ ਜਾਰੀ, ਤਾਪਮਾਨ ਹੋਰ ਘਟਣ ਦੀ ਸੰਭਾਵਨਾ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਵੱਲੋਂ ਪੰਜਾਬ-ਚੰਡੀਗੜ੍ਹ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 15 ਦਸੰਬਰ ਤੱਕ ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਬੀਤੇ ਦਿਨ ਵੀ ਤਾਪਮਾਨ ਵਿੱਚ 0.3 ਡਿਗਰੀ ਅਤੇ ਚੰਡੀਗੜ੍ਹ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਪੰਜਾਬ ਦੇ 7 […]

Continue Reading

ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ‘ਚ ਛਿੜੀ ਕੰਬਣੀ, ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸ਼ੀਤ ਲਹਿਰ ਚਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਜਿਆਦਾ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ […]

Continue Reading

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਚਾਂਦਨੀ ਚੌਂਕ ਤੋਂ ਸਰਹਿੰਦ ਤੱਕ ਸਫ਼ਰ ਏ ਸ਼ਹਾਦਤ ਤੀਸਰਾ ਲੜੀਵਾਰ ਗੁਰਮਤਿ ਸਮਾਗਮ 15 ਤੋਂ 21 ਦਸੰਬਰ ਤੱਕ

ਐੱਸ ਏ ਐੱਸ ਨਗਰ ਮੋਹਾਲੀ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਗੁਰਦੁਆਰਾ ਤਾਲਮੇਲ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਮੀਟਿੰਗ ਪ੍ਰਧਾਨ ਸ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਵਿੱਚ ਫੇਜ਼ 5 ਵਿਖੇ ਹੋਈ ਜਿਸ ਵਿੱਚ ”ਚਾਂਦਨੀ ਚੌਂਕ ਤੋਂ ਸਰਹਿੰਦ ਤੱਕ ਸਫ਼ਰ ਏ ਸ਼ਹਾਦਤ” ਤੀਸਰਾ ਲੜੀਵਾਰ ਗੁਰਮਤਿ ਸਮਾਗਮ ਮਿਤੀ 15 ਤੋਂ 21 ਦਸੰਬਰ ਤੱਕ ਬੜੀ ਸ਼ਰਧਾ […]

Continue Reading

ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟੀਮ ’ਚ ਦਿੱਤਾ ਵੱਡਾ ਅਹੁਦਾ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਦੀ ਜੰਮਪਲ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਟੀਮ ਵਿੱਚ ਅਹਿਮ ਸਥਾਨ ਮਿਲਿਆ ਹੈ। ਟਰੰਪ ਨੇ ਭਾਰਤੀ ਮੂਲ ਦੀ ਹਰਮੀਤ ਢਿੱਲੋਂ ਨੂੰ ਕਾਨੂੰਨ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਲਈ ਅਸਿਸਟੈਂਟ ਅਟਾਰਨੀ ਜਨਰਲ ਚੁਣਿਆ ਹੈ। ਹਰਮੀਤ ਢਿੱਲੋਂ ਦਾ ਜਨਮ 2 ਅਪ੍ਰੈਲ 1969 ਨੂੰ ਚੰਡੀਗੜ੍ਹ ਵਿੱਚ ਹੋਇਆ। ਦੋ ਸਾਲ […]

Continue Reading

ਸੀਟੂ ਨੇ ਨਿੱਜੀਕਰਨ ਵਿਰੁੱਧ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਘੋਲ ਦਾ ਕੀਤਾ ਸਮਰਥਨ

ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਐਸਮਾ ਲਾਉਣ ਦੀ ਪੁਰਜ਼ੋਰ ਨਿਖੇਧੀ : ਚੰਦਰ ਸ਼ੇਖਰ ਮੋਹਾਲੀ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਸੀਟੂ ਦੀ ਪੰਜਾਬ ਅਤੇ ਚੰਡੀਗੜ੍ਹ ਦੀ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਅਤੇ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੇਂਦਰੀ ਸਰਕਾਰ ਦੇ ਸਿੱਧੇ ਕੰਟਰੋਲ ਅਧੀਨ ਕੇਂਦਰੀ ਪ੍ਰਸ਼ਾਸਿਤ ਯੂ.ਟੀ. ਚੰਡੀਗੜ੍ਹ […]

Continue Reading

ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੋ ਪਲੇਟਫ਼ਾਰਮ ਸੱਤ ਦਿਨ ਰਹਿਣਗੇ ਬੰਦ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦਾ ਰੇਲਵੇ ਸਟੇਸ਼ਨ ਵਰਲਡ ਕਲਾਸ ਬਣਾਉਣ ਦੀ ਮੁਹਿੰਮ ਤਹਿਤ ਪਲੇਟਫਾਰਮ ਨੰਬਰ-1 ਅਤੇ 2 ਨੂੰ 14 ਤੋਂ 20 ਦਸੰਬਰ ਤੱਕ ਬੰਦ ਕੀਤਾ ਜਾਵੇਗਾ। ਇਸ ਦੌਰਾਨ ਗਟਰ ਪਾਉਣ ਅਤੇ ਚੰਡੀਗੜ੍ਹ ਨੂੰ ਪੰਚਕੂਲਾ ਨਾਲ ਜੋੜਨ ਵਾਲੇ ਓਵਰਬ੍ਰਿਜ਼ ਦਾ ਕੰਮ ਪੂਰਾ ਕੀਤਾ ਜਾਵੇਗਾ। ਇਹ ਜਾਣਕਾਰੀ ਅੰਬਾਲਾ ਮੰਡਲ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ: 6 ਦਸੰਬਰ, ਦੇਸ਼ ਕਲਿੱਕ ਬਿਓਰੋ ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਚੰਡੀਗੜ੍ਹ ਦੇ ਨਾਮੀ ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ਹਿਰ ਦੇ ਦੋ ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ। ਇਸ ਸੁਚਨਾ ਤੋਂ ਬਾਅਦ ਪੁਲਿਸ ਅਤੇ ਬੰਬ ਸਕਵਾਇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਟੀਮ ਵੱਲੋਂ ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ […]

Continue Reading

ਮੋਹਾਲੀ : ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ, ਪਤਨੀ ਤੇ ਸੱਸ ‘ਤੇ ਲਾਏ ਗੰਭੀਰ ਦੋਸ਼

ਮੋਹਾਲੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਾਮਲਾ ਮੋਹਾਲੀ ਦੇ ਆਦਰਸ਼ ਸ਼ਹਿਰ ਖਰੜ ਦਾ ਹੈ।ਅੰਬਾਲਾ ਵਾਸੀ ਭੁਪਿੰਦਰ ਸਿੰਘ ਨੇ ਦੱਸਿਆ ਕਿ […]

Continue Reading