ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੋ ਪਲੇਟਫ਼ਾਰਮ ਸੱਤ ਦਿਨ ਰਹਿਣਗੇ ਬੰਦ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦਾ ਰੇਲਵੇ ਸਟੇਸ਼ਨ ਵਰਲਡ ਕਲਾਸ ਬਣਾਉਣ ਦੀ ਮੁਹਿੰਮ ਤਹਿਤ ਪਲੇਟਫਾਰਮ ਨੰਬਰ-1 ਅਤੇ 2 ਨੂੰ 14 ਤੋਂ 20 ਦਸੰਬਰ ਤੱਕ ਬੰਦ ਕੀਤਾ ਜਾਵੇਗਾ। ਇਸ ਦੌਰਾਨ ਗਟਰ ਪਾਉਣ ਅਤੇ ਚੰਡੀਗੜ੍ਹ ਨੂੰ ਪੰਚਕੂਲਾ ਨਾਲ ਜੋੜਨ ਵਾਲੇ ਓਵਰਬ੍ਰਿਜ਼ ਦਾ ਕੰਮ ਪੂਰਾ ਕੀਤਾ ਜਾਵੇਗਾ। ਇਹ ਜਾਣਕਾਰੀ ਅੰਬਾਲਾ ਮੰਡਲ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ: 6 ਦਸੰਬਰ, ਦੇਸ਼ ਕਲਿੱਕ ਬਿਓਰੋ ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਚੰਡੀਗੜ੍ਹ ਦੇ ਨਾਮੀ ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ਹਿਰ ਦੇ ਦੋ ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ। ਇਸ ਸੁਚਨਾ ਤੋਂ ਬਾਅਦ ਪੁਲਿਸ ਅਤੇ ਬੰਬ ਸਕਵਾਇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਟੀਮ ਵੱਲੋਂ ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ […]

Continue Reading

ਮੋਹਾਲੀ : ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ, ਪਤਨੀ ਤੇ ਸੱਸ ‘ਤੇ ਲਾਏ ਗੰਭੀਰ ਦੋਸ਼

ਮੋਹਾਲੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਾਮਲਾ ਮੋਹਾਲੀ ਦੇ ਆਦਰਸ਼ ਸ਼ਹਿਰ ਖਰੜ ਦਾ ਹੈ।ਅੰਬਾਲਾ ਵਾਸੀ ਭੁਪਿੰਦਰ ਸਿੰਘ ਨੇ ਦੱਸਿਆ ਕਿ […]

Continue Reading

PM ਮੋਦੀ ਅੱਜ ਚੰਡੀਗੜ੍ਹ ਆਉਣਗੇ, ਅਮਿਤ ਸ਼ਾਹ ਵੀ ਰਹਿਣਗੇ ਮੌਜੂਦ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (PEC) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ […]

Continue Reading

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਕਈ ਸੜਕਾਂ ਉਤੇ ਆਵਾਜਾਈ ਰਹੇਗੀ ਬੰਦ, ਦੋ ਦਿਨਾਂ ਲਈ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ 2 ਅਤੇ 3 ਦਸੰਬਰ, 2024 ਨੂੰ ਵੀਵੀਆਈਪੀ ਆਉਣ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਅਤੇ ਪ੍ਰੇਸ਼ਾਨੀ ਤੋਂ ਬਚਣ। ਜ਼ਿਕਰਯੋਗ ਹੈ ਕਿ ਪ੍ਰ੍ਧਾਨ […]

Continue Reading

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਦੇ ਕਲੱਬਾਂ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ ਗ੍ਰਿਫ਼ਤਾਰ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ‘ਚ ਮੁਕਾਬਲਾ ਹੋਇਆ। ਜਿਸ ਵਿੱਚ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਸਨ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।ਦੋਵਾਂ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]

Continue Reading

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ : ਸੁੱਖੀ ਬਾਠ

ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ । ਅਸੀਂ ਭੁੱਲ ਗਏ ਹਾਂ ਕਿ ਜੱਗ ਰਚਿਆ ਕਿਸਨੇ ਹੈ । ਸਲਾਮ ਹੈ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ […]

Continue Reading

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਹੀਰੋ ਡੀਲਕਸ” ਮੋਟਰ ਸਾਈਕਲ ਭੇਂਟ

ਮੋਹਾਲੀ: 26 ਨਵੰਬਰ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੌਟਰ ਸਾਈਕਲ ਭੇਂਟ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ”ਹੀਰੋ ਡਿਲਕਸ” ਮੌਟਰ ਸਾਈਕਲ ਦੀ ਚਾਬੀ […]

Continue Reading