ਆਨਲਾਈਨ ਠੱਗੀ ਤੋਂ ਕਿਵੇਂ ਬਚਿਆ ਜਾਵੇ, 10 ਮਹੱਤਵਪੂਰਨ ਗੱਲਾਂ

ਇੰਟਰਨੈਟ ਦੇ ਯੁੱਗ ਵਿੱਚ ਲੋਕਾਂ ਨੂੰ ਠੱਗਣ ਦੇ ਰੋਜ਼ਾਨਾਂ ਨਵੇਂ ਤਰੀਕੇ ਵਰਤੇ ਜਾਂਦੇ ਹਨ। ਕਈ ਭੋਲੇ ਭਾਲੇ ਲੋਕ ਠੱਗਾਂ ਦੀਆਂ ਗੱਲਾਂ ਵਿੱਚ ਆ ਕੇ ਆਪਣੇ ਆਪ ਨੂੰ ਲੁਟਾ ਬੈਠਦੇ ਹਨ। ਇੰਟਰਨੈਟ ਉਤੇ ਬਚਣ ਲਈ ਅਜਿਹੇ 10 ਮਹੱਤਵਪੂਰਨ ਤਰੀਕੇ ਹਨ ਜੋ ਤੁਹਾਨੂੰ ਠੱਗੀ ਤੋਂ ਬਚਾਅ ਸਕਦੇ ਹਨ। ਠੱਗੀ ਦੀ ਤੁਰੰਤ ਰਿਪੋਰਟ ਕਰੋ : ਜੇ ਤੁਸੀਂ ਠੱਗੀ […]

Continue Reading

ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ

ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।

Continue Reading

ਮੰਤਰੀ ਮੰਡਲ ਵੱਲੋਂ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ 166 ਅਸਾਮੀਆਂ ਭਰਨ ਦੀ ਮਨਜ਼ੂਰੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ। ਮੰਤਰੀ ਮੰਡਲ ਨੇ ਪੰਜਾਬ ਵਿੱਚ ਐਨ.ਸੀ.ਸੀ. ਦੇ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਐਨ.ਸੀ.ਸੀ. ਮੁੱਖ ਦਫਤਰਾਂ, ਯੂਨਿਟਾਂ ਅਤੇ […]

Continue Reading

ਪਟਿਆਲ਼ਾ ‘ਚ ਯੂਨੀਵਰਸਿਟੀ ਵਿਦਿਆਰਥੀਆਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਟਿਆਲ਼ਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ […]

Continue Reading

ਲੈਕਚਰਾਰ ਯੂਨੀਅਨ ਨੇ ਅਧਿਆਪਕਾਂ ਦੀਆਂ ਅਹਿਮ ਮੰਗਾਂ ਸੰਬੰਧੀ ਕੀਤੀ ਮੀਟਿੰਗ

ਮੋਹਾਲੀ: 07 ਅਕਤੂਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਸ. ਹਾਕਮ ਸਿੰਘ ਤੇ ਮੁੱਖ ਸਲਾਹਕਾਰ ਸ. ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਭਰ ਪੰਜਾਬ ਦੀਆਂ 15 ਤੋਂ ਵਧੀਕ ਜ਼ਿਲ੍ਹਾ ਇਕਾਈਆਂ ਅਤੇ ਲੈਕਚਰਾਰ ਸਾਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੀਟਿੰਗ ਵਿੱਚ ਯੂਨੀਅਨ ਵੱਲੋਂ ਲੈਕਚਰਾਰ ਕਾਡਰ […]

Continue Reading

IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰ ਰਵਾਨਾ: ਹਰਜੋਤ ਬੈਂਸ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਨੌਵੀਂ ਜਮਾਤ ਸਾਲ 2025-26 ਲਈ ਦਾਖਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਦਾਖਲਾ ਪ੍ਰੀਖਿਆ 08 ਫ਼ਰਵਰੀ 2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣਵੇਂ ਪ੍ਰੀਖਿਆ ਸੈਂਟਰਾਂ ਵਿਚ ਹੋਵੇਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਅਕਤੂਬਰ: ਦੇਸ਼ ਕਲਿੱਕ ਬਿਓਰੋ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-26 ਦੀ […]

Continue Reading

ਫਿਨਲੈਂਡ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਬੈਂਸ

 ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ ਸਬੰਧੀ  ਐਮ.ਉ.ਯੂ. ਸਾਈਨ 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ ਨਵੰਬਰ ਮਹੀਨੇ ਲਾਂਚ ਕੀਤਾ ਜਾਵੇਗਾ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 3 ਅਕਤੂਬਰ: […]

Continue Reading

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਦੇ ਇੰਡਸਟਰੀ ਨਾਲ ਤਾਲਮੇਲ ਦੀ ਨਿਵੇਕਲੀ ਪਹਿਲ

ਵਿਦਿਆਰਥੀਆਂ ਦੇ ਹੁਨਰੀ ਵਿਕਾਸ ਲਈ ਇੰਡਸਟਰੀ ਨਾਲ ਤਾਲਮੇਲ ਜ਼ਰੂਰੀ-ਵਧੀਕ ਡਾਇਰੈਕਟਰ ਰਾਜੀਵ ਪੁਰੀ ਮੋਹਾਲੀ, 2 ਅਕਤੂਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪਹਿਲਕਦਮੀ ਨਾਲ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਇੰਡਸਟਰੀ ਨਾਲ ਮਿਲਣੀ ਦੀ ਸ਼ੁਰੂਆਤ ਅੱਜ ਆਰ ਐਸ ਬਿਲਡਰ, ਸੈਕਟਰ 82 ਤੌਂ ਸ਼ੁਰੂ […]

Continue Reading