ਤਰਕਸ਼ੀਲ ਸੁਸਾਇਟੀ ਪੰਜਾਬ ਨੇ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਕਰਵਾਈ 

900 ਵਿਦਿਆਰਥੀਆਂ ਨੇ ਦਿੱਤੀ ਚੇਤਨਾ ਪਰਖ਼ ਪ੍ਰੀਖਿਆ  ਦਲਜੀਤ ਕੌਰ  ਸੰਗਰੂਰ, 20 ਅਕਤੂਬਰ, 2024: ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਅੱਜ ਪੰਜਾਬ ਵਿੱਚ  ਛੇਵੀਂ ਵਿਗਿਆਨਕ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ 6 ਵੀਂ ਜਮਾਤ ਤੋਂ ਲੈ ਕੇ ਉਪਰਲੀਆਂ ਸਾਰੀਆਂ  ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕੱਲ੍ਹ 21 ਅਕਤੂਬਰ ਨੂੰ […]

Continue Reading

ਪੰਜਾਬ ਦੇ ਸਕੂਲੀ ਬੱਚਿਆਂ ਦੀ ਬੱਸ ਦਰੱਖਤ ਨਾਲ ਟਕਰਾਈ, ਕਈ ਜ਼ਖਮੀ

ਪੰਚਕੂਲਾ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮਲੇਰਕੋਟਲਾ ਤੋਂ ਮੋਰਨੀ ਹਿੱਲ ਲਈ ਟੂਰ ‘ਤੇ ਜਾ ਰਹੀ ਨਿੱਜੀ ਸਕੂਲ ਬੱਸ ਟਿੱਕਰਤਾਲ ਕੋਲ ਸੰਤੁਲਨ ਗੁਆਉਣ ਕਾਰਨ ਦਰਖਤ ਨਾਲ ਟਕਰਾਅ ਗਈ, ਜਿਸ ਨਾਲ ਕੁਝ ਬੱਚੇ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਤੁਰੰਤ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ਕਰਵਾਇਆ ਗਿਆ ਹੈ ਜ਼ਿਥੇ ਉਹ ਜ਼ੇਰੇ ਇਲਾਜ ਹਨ। ਗਣੀਮਤ ਇਹ […]

Continue Reading

ਬਰਨਾਲਾ ਵਿਖੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਔਰਤ ਸਮੇਤ 2 ਦੀ ਮੌਤ, ਦੋ ਗੰਭੀਰ

ਬਰਨਾਲਾ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸਿਵਲ ਹਸਪਤਾਲ […]

Continue Reading

ਸੋਸ਼ਲ ਮੀਡੀਆ : ਪੋਸਟ ਉਤੇ ਲਾਈਕ ਨਾ ਆਉਣ ਦੀ ਟੈਂਸ਼ਨ

ਸੋਸ਼ਲ ਮੀਡੀਆ ਨੇ ਪੂਰੀ ਦੁਨੀਆਂ ਵਿੱਚ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਹਰ ਕੋਈ ਆਪੋ ਆਪਣੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲੋਕਾਂ ਨਾਲ ਨਿੱਕੀ ਨਿੱਕੀ ਗੱਲ, ਆਪਣੀਆਂ ਭਾਵਨਾਵਾਂ ਆਦਿ ਸਾਂਝੀਆਂ ਕਰਦੇ ਹਨ। ਲੋਕਾਂ ਦੀਆਂ ਸੋਸ਼ਲ ਮੀਡੀਆ ਦੇ ਨਾਲ ਮੁਹੱਬਤ ਕੋਈ ਲੁੱਕੀ ਹੋਈ ਗੱਲ ਨਹੀਂ ਹੈ। ਖਾਸ ਕਰਕੇ ਫੇਸਬੁੱਕ, ਇੰਸਟਾ ਜਾਂ ਹੋਰ ਦੀ ਗੱਲ ਕਰੀਏ […]

Continue Reading

72 ਅਧਿਆਪਕਾਂ ਦੀ ਫਿਨਲੈਂਡ ਸਿਖਲਾਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਮੀਲ ਪੱਥਰ ਹੋਵੇਗੀ: ਸਿੱਖਿਆ ਮੰਤਰੀ

ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ – ਹਰਜੋਤ ਬੈਂਸ ਸਕੂਲ ਆਫ ਐਮੀਨੈਂਸ ਤੋਂ ਇਲਾਵਾ, ਅਸੀਂ 8000 ਸਕੂਲਾਂ ਦੀਆਂ […]

Continue Reading

ਬੇਲਾ ਕਾਲਜ ਨੇ ਮਨਾਇਆ ਇਲੈਕਟ੍ਰਾਨਿਕਸ ਦਿਵਸ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 17 ਅਕਤੂਬਰ ਭਟੋਆ ਅਮਰ ਸਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੱਜ ਇਲੈਕਟ੍ਰੋਨਿਕ ਵੇਸਟ ਦਿਵਸ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਇਹ ਦਿਵਸ ਵਾਤਾਵਰਨ ਪ੍ਰਤੀਕੂਲ ਇਲੈਕਟ੍ਰੋਨਿਕ ਚੀਜਾਂ ਜਿਵੇਂ ਕਿ ਈਅਰ ਫੋਨ,ਮਾਨੀਟਰ,ਕੀ- ਬੋਰਡ, ਮਾਈਕੋ੍ਰ ਚਿਪ,ਮਾਊਸ ਆਦਿ ਸਭ ਦੇ ਖੱੁਲੇ ਵਿਚ […]

Continue Reading

ਆਨਲਾਈਨ ਠੱਗੀ ਤੋਂ ਕਿਵੇਂ ਬਚਿਆ ਜਾਵੇ, 10 ਮਹੱਤਵਪੂਰਨ ਗੱਲਾਂ

ਇੰਟਰਨੈਟ ਦੇ ਯੁੱਗ ਵਿੱਚ ਲੋਕਾਂ ਨੂੰ ਠੱਗਣ ਦੇ ਰੋਜ਼ਾਨਾਂ ਨਵੇਂ ਤਰੀਕੇ ਵਰਤੇ ਜਾਂਦੇ ਹਨ। ਕਈ ਭੋਲੇ ਭਾਲੇ ਲੋਕ ਠੱਗਾਂ ਦੀਆਂ ਗੱਲਾਂ ਵਿੱਚ ਆ ਕੇ ਆਪਣੇ ਆਪ ਨੂੰ ਲੁਟਾ ਬੈਠਦੇ ਹਨ। ਇੰਟਰਨੈਟ ਉਤੇ ਬਚਣ ਲਈ ਅਜਿਹੇ 10 ਮਹੱਤਵਪੂਰਨ ਤਰੀਕੇ ਹਨ ਜੋ ਤੁਹਾਨੂੰ ਠੱਗੀ ਤੋਂ ਬਚਾਅ ਸਕਦੇ ਹਨ। ਠੱਗੀ ਦੀ ਤੁਰੰਤ ਰਿਪੋਰਟ ਕਰੋ : ਜੇ ਤੁਸੀਂ ਠੱਗੀ […]

Continue Reading

ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ

ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।

Continue Reading

ਮੰਤਰੀ ਮੰਡਲ ਵੱਲੋਂ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ 166 ਅਸਾਮੀਆਂ ਭਰਨ ਦੀ ਮਨਜ਼ੂਰੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ। ਮੰਤਰੀ ਮੰਡਲ ਨੇ ਪੰਜਾਬ ਵਿੱਚ ਐਨ.ਸੀ.ਸੀ. ਦੇ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਐਨ.ਸੀ.ਸੀ. ਮੁੱਖ ਦਫਤਰਾਂ, ਯੂਨਿਟਾਂ ਅਤੇ […]

Continue Reading

ਪਟਿਆਲ਼ਾ ‘ਚ ਯੂਨੀਵਰਸਿਟੀ ਵਿਦਿਆਰਥੀਆਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਟਿਆਲ਼ਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ […]

Continue Reading