PSTET ਸਬੰਧੀ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 29 ਨਵੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਮਾਨਸਾ ਜ਼ਿਲ੍ਹੇ ਅੰਦਰ 01 ਦਸੰਬਰ 2024 ਨੂੰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਸਬੰਧੀ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ […]

Continue Reading

ਮੁਅੱਤਲ ਅਧਿਆਪਕ ਕੀਤਾ ਬਹਾਲ

ਮੋਹਾਲੀ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਚੈਕਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦੇ ਮੁਅੱਤਲ ਕੀਤੇ ਅਧਿਆਪਕ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕਰ ਦਿੱਤਾ […]

Continue Reading

ਸਿੱਖਿਆ ਵਿਭਾਗ ਪ੍ਰਾਇਮਰੀ ਤੋਂ ਮਾਸਟਰ ਕਾਰਡ ‘ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

ਦਲਜੀਤ ਕੌਰ  ਚੰਡੀਗੜ੍ਹ, 26 ਨਵੰਬਰ, 2024: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਪ੍ਰਾਇਮਰੀ ਅਧਿਆਪਕਾਂ ਜਿਨ੍ਹਾਂ ਦੀਆਂ ਵੱਖ-ਵੱਖ ਵਿਸ਼ਿਆਂ ਲਈ ਤਰੱਕੀਆਂ ਕੀਤੀਆਂ ਜਾਣੀਆਂ ਸਨ, ਉਨ੍ਹਾਂ ਨੂੰ ਸਟੇਸ਼ਨ ਚੋਣ ਵੇਲੇ ਪੰਜਾਬ ਦੇ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੀ ਸਾਜ਼ਿਸ਼ […]

Continue Reading

ਪੰਜਾਬ ‘ਚ ਸਕੂਲ ਸਮੇਂ ਨੂੰ ਲੈ ਕੇ ਸਖ਼ਤ ਹੁਕਮ ਹੋਏ ਜਾਰੀ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ ਪੰਜਾਬ ਦੇ ਬਾਲ ਅਧਿਕਾਰ ਸੁਰੱਖਿਆ ਵਿਭਾਗ ਨੇ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਪੰਜਾਬ ਦੇ ਕਈ ਸਕੂਲਾਂ ਦਾ ਨੋਟਿਸ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਮੌਸਮ ਵਿੱਚ ਤਬਦੀਲੀ ਕਾਰਨ ਪੰਜਾਬ ਸਰਕਾਰ […]

Continue Reading

ਬਾਲ ਦਿਵਸ ਦੇ ਸਬੰਧ ਵਿੱਚ ਅੰਤਰ ਸਕੂਲ ਅਤੇ ਕਾਲਜ ਮੁਕਾਬਲੇ ਸਥਾਨਕ ਟੀਚਰਜ਼ ਹੋਮ ਅਬੋਹਰ ਵਿਖੇ ਕਰਵਾਏ

ਫਾਜ਼ਿਲਕਾ 25 ਨਵੰਬਰ, ਦੇਸ਼ ਕਲਿੱਕ ਬਿਓਰੋ ਟੀਚਰਜ਼ ਕਲੱਬ (ਰਜਿ.) ਅਬੋਹਰ ਵੱਲੋਂ ਬਾਲ ਦਿਵਸ ਦੇ ਸਬੰਧ ਵਿੱਚ ਅੰਤਰ ਸਕੂਲ ਅਤੇ ਕਾਲਜ ਮੁਕਾਬਲੇ ਸਥਾਨਕ ਟੀਚਰਜ਼ ਹੋਮ ਅਬੋਹਰ ਵਿਖੇ ਕਰਵਾਏ ਗਏ। ਕਲੱਬ ਦੇ ਪ੍ਰਧਾਨ ਸ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਟੀਚਰਜ਼ ਕਲੱਬ ਅਬੋਹਰ ਹਰ ਸਾਲ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਮੰਚ ਦੇਣ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਉਪਰਾਲੇ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਸਾਲਾਨਾ ਸਮਾਰੋਹ ਆਯੋਜਿਤ

ਡੀ ਪੀ ਆਈ ਪੰਜਾਬ  ਸ੍ਰੀ  ਪਰਮਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਮੋਰਿੰਡਾ 24 ਨਵੰਬਰ (ਭਟੋਆ)  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ  ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਪਰਮਜੀਤ ਸਿੰਘ ਡੀ ਪੀ ਆਈ (ਸੈਕੰਡਰੀ ) ਸਨ। ਸਮਾਗਮ ਦੀ ਪ੍ਰਧਾਨਗੀ ਕਰਨਲ ਬਹਾਦਰ ਸਿੰਘ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਚੈਕਿੰਗ ਬਹਾਨੇ ਅਧਿਆਪਕਾਂ ‘ਤੇ ਬੇਲੋੜਾ ਦਬਾਅ ਪਾਉਣ ਦਾ ਵਿਰੋਧ, ਡਾਇਰੈਕਟਰ ਦਫ਼ਤਰ ਪਹੁੰਚੀਆਂ ਜੱਥੇਬੰਦੀਆਂ

ਮੋਹਾਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ (ਐੱਸ.ਸੀ.ਈ.ਆਰ.ਟੀ.) ਵੱਲੋਂ ਕੌਮੀ ਸਿੱਖਿਆ ਨੀਤੀ ਅਧੀਨ ਸੀ.ਈ.ਪੀ. (Competency enhancement plan) ਨਾਮ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਇੱਕ ਪਾਸੇ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਈ ਮਹੀਨਿਆਂ ਤੋਂ ਤਹਿਸ਼ੁਦਾ ਸਿਲੇਬਸ ਤੋਂ ਦੂਰ ਕਰਕੇ ਸਿੱਖਣ ਸਿਖਾਉਣ ਦੇ ਬੁਣਾਇਦੀ ਕੰਮ ਤੋਂ ਲਾਂਭੇ ਕੀਤਾ […]

Continue Reading

ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸ਼ਹਿਯੋਗ ਨਾਲ ਮੈਥ ਕਮ ਸੀਈਪੀ ਵਿਜ਼ਾਰਡ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਮੈਥ ਕਮ ਸੀ ਈ ਪੀ ਵਿਜ਼ਾਰਡ ਮੁਕਾਬਲਾ ਕਰਵਾਇਆ ਗਿਆ, ਇਸ ਮੁਕਾਬਲੇ ਵਿੱਚ 6 ਬਲਾਕਾਂ ਦੇ ਲਗਭਗ 5000 ਵਿਦਿਆਰਥੀਆਂ ਨੇ ਹਿੱਸਾ ਲਿਆ।ਅੱਜ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਬਲਾਕਾਂ ਵਿੱਚੋਂ ਅੱਵਲ […]

Continue Reading

ਪੰਜਾਬ ‘ਚ ਪੇਪਰਾਂ ਦੇ ਤਣਾਅ ਕਾਰਨ ਵਿਦਿਆਰਥੀ ਵਲੋਂ ਖੁਦਕੁਸ਼ੀ

ਅਬੋਹਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਪੇਪਰਾਂ ਦੇ ਤਣਾਅ ਕਾਰਨ ਅਬੋਹਰ ਇਲਾਕੇ ਦੀ ਈਦਗਾਹ ਬਸਤੀ ਦੇ ਰਹਿਣ ਵਾਲੇ ਵਿਦਿਆਰਥੀ ਨੇ ਵੀਰਵਾਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ। ਜਿਸ ਦਾ ਅੱਜ ਪੇਪਰ ਹੋਣਾ ਸੀ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਦੁਖਦ ਪਹਿਲੂ […]

Continue Reading