IAS ਅਤੇ IPS ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਘਨੌਰੀ ਕਲਾਂ (ਸੰਗਰੂਰ), 29 ਮਾਰਚ: ਦਲਜੀਤ ਕੌਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ […]

Continue Reading

ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ- ਬੈਂਸ

ਮੋਹਾਲੀ, 29 ਮਾਰਚ, 2025: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਇਸ ਸੈਸ਼ਨ ਦੀ ਆਖਰੀ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦਾ ਜਾਇਜ਼ਾ ਲੈਣ ਮੌਕੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ  ਪਾਸ

ਫਾਜਿਲਕਾ  29 ਮਾਰਚ, ਦੇਸ਼ ਕਲਿੱਕ ਬਿਓਰੋਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸੂਬੇ ਦੇ ਸਕੂਲਾਂ ਦੇ ਪੰਜਵੀਂ  ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ  ਗਈ ਸੀ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ […]

Continue Reading

ਪੰਚਕੂਲਾ ਵਿਖੇ SUV ਮੈਡੀਕਲ ਦੀ ਦੁਕਾਨ ‘ਚ ਜਾ ਵੜੀ, 2 ਵਿਅਕਤੀਆਂ ਦੀ ਮੌਤ 3 ਦੀ ਹਾਲਤ ਗੰਭੀਰ

ਪੰਚਕੂਲਾ, 28 ਮਾਰਚ, ਦੇਸ਼ ਕਲਿਕ ਬਿਊਰੋ :Panchkula medical store accident: ਹਰਿਆਣਾ ਦੇ ਪੰਚਕੂਲਾ ਵਿੱਖੇ ਇੱਕ ਬੇਕਾਬੂ SUV ਗੱਡੀ ਮੈਡੀਕਲ ਦੀ ਦੁਕਾਨ ਵਿੱਚ ਜਾ ਵੜੀ।ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਦੇਖਿਆ ਗਿਆ ਕਿ ਕਾਰ ਸੜਕ ਤੋਂ ਆਮ ਰਫ਼ਤਾਰ ਨਾਲ ਆ ਰਹੀ […]

Continue Reading

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਲੁਧਿਆਣਾ, 25 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ […]

Continue Reading

ਮੈਰਿਟ ਵਿੱਚ ਆਉਣ ਵਾਲੇ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਦਾ ਸਨਮਾਨ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਜਾਰੀ ਨਤੀਜਿਆਂ ਦੇ ਛੇਵੇਂ ਸਮੈਸਟਰ ਵਿਚ ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ 7 ਵਿਦਿਆਰਥੀਆਂ ਅਤੇ ਚੌਥੇ ਸਮੈਸਟਰ ਦੇ 8 ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸਮੂਹ ਪੌਲੀਟੈਕਨਿਕ ਕਾਲਜਾਂ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। […]

Continue Reading

ਸਿੱਖਿਆ ਦਾ ਮਾਪਦੰਡ : ਅੰਕ ਜਾਂ ਅਕਲ?

ਚਾਨਣਦੀਪ ਸਿੰਘ ਔਲਖ    ਅੱਜਕੱਲ੍ਹ, ਸਾਡੀ ਸਿੱਖਿਆ ਪ੍ਰਣਾਲੀ ਇੱਕ ਅਜਿਹੇ ਮੋੜ ‘ਤੇ ਖੜ੍ਹੀ ਹੈ ਜਿੱਥੇ ਅੰਕਾਂ ਨੂੰ ਗਿਆਨ ਅਤੇ ਸਫ਼ਲਤਾ ਦਾ ਪ੍ਰਮੁੱਖ ਮਾਪਦੰਡ ਮੰਨਿਆ ਜਾਂਦਾ ਹੈ। ਮਾਪਿਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ‘ਤੇ ਬਹੁਤ ਜ਼ਿਆਦਾ ਦਬਾਅ ਪੈਂਦਾ ਹੈ। ਵਿਦਿਆਰਥੀਆਂ ਨੂੰ ਲਗਾਤਾਰ […]

Continue Reading

ਹਰਜੋਤ ਬੈਂਸ ਵੱਲੋਂ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। […]

Continue Reading

ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 22 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੇਰ ਰਾਤ ਇੱਕ ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਅਧਿਆਪਕਾ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਅੱਜ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕਰੇਗੀ।ਮ੍ਰਿਤਕ ਅਧਿਆਪਕਾ ਦਾ ਨਾਂ […]

Continue Reading

ਜਸ਼ਨਦੀਪ ਸਿੰਘ ਦੁੱਗਾਂ ਬਣਿਆ ਅਫ਼ਸਰ ਕਲੋਨੀ ਸੰਗਰੂਰ ਦਾ ਮਾਣ

ਆਈ ਆਈ ਟੀਮ ਜੈਮ (IIT JAM) ਭੌਤਿਕ ਵਿਗਿਆਨ ਵਿੱਚ ਭਾਰਤ ਪੱਧਰ ਤੇ 13ਵਾਂ ਸਥਾਨ ਪ੍ਰਾਪਤ ਕੀਤਾ  ਦਲਜੀਤ ਕੌਰ  ਸੰਗਰੂਰ, 21 ਮਾਰਚ, 2025: ਆਈ ਆਈ ਟੀਮ ਜੈਮ (IIT JAM) 2025  ਭੌਤਿਕ ਵਿਗਿਆਨ ਵਿੱਚ ਭਾਰਤ ਪੱਧਰ ਤੇ 13ਵਾਂ ਸਥਾਨ ਪ੍ਰਾਪਤ ਕਰਕੇ ਅਫਸਰ ਕਲੋਨੀ ਸੰਗਰੂਰ ਅਤੇ ਪਿੰਡ ਦੁੱਗਾਂ ਦਾ  ਨਾਮ ਕੀਤਾ ਰੋਸ਼ਨ ਕੀਤਾ ਹੈ। ਅਫਸਰ ਕਲੋਨੀ ਸੰਗਰੂਰ ਦੇ […]

Continue Reading