CM ਮਾਨ ਨੇ ਫਿਨਲੈਂਡ ਜਾ ਰਹੇ ਅਧਿਆਪਕਾਂ ਨੂੰ ਕੀਤਾ ਰਵਾਨਾ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈੈਂਸ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਜਥੇ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਸਾਰਿਆਂ ਨੂੰ ਮਿਲ ਕੇ ਟ੍ਰੇਨਿੰਗ […]

Continue Reading

ਸਰਕਾਰੀ ਸਕੂਲਾਂ ‘ਚ ਦਾਖਲਿਆਂ ਸੰਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ‘ਚ ਦਾਖਲਿਆਂ ਸੰਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਫਿਨਲੈਂਡ ਜਾਣ ਵਾਲੇ 72 ਅਧਿਆਪਕਾਂ ਦੇ ਵਫਦ ਨੂੰ CM ਮਾਨ ਕਰਨਗੇ ਰਵਾਨਾ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਫਿਨਲੈਂਡ ਸਿਖਲਾਈ ਲਈ ਜਾਣ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਵਫ਼ਦ ਨੂੰ ਅੱਜ ਰਵਾਨਾ ਕੀਤਾ ਜਾਵੇਗਾ। CM ਮਾਨ ਖੁਦ ਇਸ ਵਫਦ ਨੂੰ ਰਵਾਨਾ ਕਰਨਗੇ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ।ਇਸ ਸੰਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਸਵੇਰੇ 10.30 ਵਜੇ ਸਮਾਗਮ ਰੱਖਿਆ […]

Continue Reading

ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ  ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 14 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ […]

Continue Reading

ਡੀ.ਟੀ.ਐਫ਼. ਦੇ ਸੱਦੇ ‘ਤੇ ਅਧਿਆਪਕਾਂ ਦੇ ਸਮੂਹਿਕ ਵਫ਼ਦ ਨੇ ਡੀਈਓ (ਸੈਕੰਡਰੀ) ਨੂੰ ਸੌਪਿਆਂ ‘ਚੇਤਾਵਨੀ ਪੱਤਰ’

ਕੌਮੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜੀ ਜਾਵੇ: ਡੀ.ਟੀ.ਐੱਫ. ਪਟਿਆਲਾ, 13 ਮਾਰਚ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪਟਿਆਲਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ ਦੀ ਅਗਵਾਈ ਵਿੱਚ ਇਕ ਮਾਸ ਡੈਪੂਟੇਸ਼ਨ ਵੱਲੋਂ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਨੂੰ ਸੰਘਰਸ਼ੀ ‘ਚੇਤਾਵਨੀ ਪੱਤਰ’ ਦਿੱਤਾ ਗਿਆ। ਗੌਰਤਲਬ ਹੈ ਕਿ ਸਿੱਖਿਆ ਵਿਭਾਗ […]

Continue Reading

ਸਰਕਾਰੀ ਸਕੂਲ ਮਾਣਕਪੁਰ ਵਿਖੇ ਵਾਤਾਵਰਣ ਸੰਬੰਧੀ ਵਰਕਸ਼ਾਪ ਦਾ ਆਯੋਜਨ

ਮਾਣਕਪੁਰ: 11 ਮਾਰਚ, ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪੀ ਐਸ ਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ (ਮੁੰਡੇ) ਵਿਖੇ ਵਾਤਾਵਰਣ ਜਾਗਰੂਕਤਾ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਲਾਈ ਗਈ।ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਇੰਦੂ ਬਾਲਾ ਨੇ ਦੱਸਿਆ ਕਿ ਪ੍ਰਕਿਰਤੀ ਅਤੇ ਵਾਤਾਵਰਣ ਨਾਲ ਨਜਿੱਠਨ ਲਈ ਸਵੱਛ ਭਾਰਤ ਮਿਸ਼ਨ ਤਹਿਤ ਮਿਉਂਸਪਲ ਕਾਰਪੋਰੇਸ਼ਨ ਪੰਚਕੁਲਾ ਤੋਂ ਸੌਲਿਡ ਵੇਸਟ ਮੈਨੇਜਮੈਂਟ ਅਕਸਪਰਟ […]

Continue Reading

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਕੀਤਾ ਅਚਨਚੇਤ ਦੌਰਾ

ਫਾਜ਼ਿਲਕਾ 11 ਮਾਰਚ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਅਚਨਚੇਤ ਦੌਰਾ ਕਰਦਿਆਂ ਬਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਿਖਿਆ, ਸਕੂਲ ਬਿਲਡਿੰਗ, ਮਿਡ ਡੇਅ ਮਿਲ, ਪੀਣ ਵਾਲੇ ਪਾਣੀ ਆਦਿ ਦਾ ਜਾਇਜਾ ਲਿਆ ਤੇ ਸਕੂਲ ਮੁੱਖੀ ਨੂੰ ਸਿਖਿਆ ਦੇ ਸੁਧਾਰ ਵਿਚ ਹੋਰ ਪਹਿਲਕਦਮੀਆਂ ਕਰਨ ਦੀ ਹਦਾਇਤ ਕੀਤੀ।ਦੌਰੇ ਦੌਰਾਨ ਡਿਪਟੀ […]

Continue Reading

ਔਖਾ ਵੇਲਾ: ਜ਼ਿੰਦਗੀ ਦਾ ਅਸਲ ਅਧਿਆਪਕ

ਚਾਨਣ ਦੀਪ ਸਿੰਘ ਔਲਖ  ਜ਼ਿੰਦਗੀ ਦੇ ਸਫ਼ਰ ਵਿੱਚ, ਸੁੱਖ ਅਤੇ ਦੁੱਖ ਦੋਵੇਂ ਹੀ ਸਾਡੇ ਨਾਲ ਚੱਲਦੇ ਹਨ। ਜਿੱਥੇ ਸੁੱਖ ਸਾਨੂੰ ਖੁਸ਼ੀ ਅਤੇ ਸੰਤੁਸ਼ਟੀ ਦਿੰਦਾ ਹੈ, ਉੱਥੇ ਹੀ ਔਖਾ ਵੇਲਾ ਸਾਨੂੰ ਜ਼ਿੰਦਗੀ ਦੇ ਅਸਲ ਅਰਥਾਂ ਤੋਂ ਜਾਣੂ ਕਰਵਾਉਂਦਾ ਹੈ। ਇਹ ਸਮਾਂ ਸਾਨੂੰ ਮਜ਼ਬੂਤ ਬਣਾਉਂਦਾ ਹੈ, ਸਾਨੂੰ ਸਿਖਾਉਂਦਾ ਹੈ ਅਤੇ ਸਾਡੇ ਅੰਦਰ ਛੁਪੀਆਂ ਸਮਰੱਥਾਵਾਂ ਨੂੰ ਬਾਹਰ ਕੱਢਦਾ […]

Continue Reading

ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਵਿਦਿਆਰਥੀਆਂ ਨੂੰ ਸਿਲਾਈ ਮਸ਼ੀਨਾਂ,ਪਿੱਠੂ ਬੈਗ ਅਤੇ ਟਰੈਕ ਸੂਟ ਵੰਡੇ

ਦਿੜ੍ਹਬਾ -8 ਮਾਰਚ (ਜਸਵੀਰ ਲਾਡੀ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ।ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ.ਹਰਪਾਲ ਸਿੰਘ ਚੀਮਾਂ ਦੀ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿੳਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, […]

Continue Reading