ਹਰਜੋਤ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

 ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ […]

Continue Reading

ਐਮ. ਆਰ. ਸਰਕਾਰੀ ਕਾਲਜ, ਫਾਜ਼ਿਲਕਾ ਦੇ ਹਿੰਦੀ ਵਿਭਾਗ ਨੇ ‘ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ’ ਮਨਾਉਂਦਿਆਂ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ, 5 ਮਾਰਚ, ਦੇਸ਼ ਕਲਿੱਕ ਬਿਓਰੋਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਹਿੰਦੀ ਵਿਭਾਗ ਨੇ ‘ਹਿੰਦੀ ਸਾਹਿਤ ਪ੍ਰੀਸ਼ਦ’ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ। ਆਯੋਜਿਤ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਲਗਭਗ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਿਹਾ ਕਿ […]

Continue Reading

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਸੌਂਦ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋਸ ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ […]

Continue Reading

ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਮੋਰਿੰਡਾ: 1 ਮਾਰਚ, ਭਟੋਆ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹ। ਜਿਸ ਤਹਿਤ ਸਰਕਾਰ ਵੱਲੋਂ ਜਿੱਥੇ ਸਕੂਲ ਆਫ ਮਾਈਨਸ ਖੋਲੇ ਗਏ ਹਨ ਉੱਥੇ ਹੀ ਸਕੂਲ ਮੁਖੀਆਂ ਉਤੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਵੀ ਦਵਾ ਰਹੀ ਹੈ ਹੈ। ਤਾਂ […]

Continue Reading

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ •ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ •ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ ਚੰਡੀਗੜ੍ਹ, 28 ਫਰਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ […]

Continue Reading

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ CBSE ਪਾਠਕ੍ਰਮ ‘ਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

•ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ •ਪੰਜਾਬ ਵੱਲੋਂ ਪਹਿਲਾਂ ਹੀ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ, ਪੰਜਾਬੀ ਨੂੰ ਮੁੱਖ ਵਿਸ਼ੇ […]

Continue Reading

ਸਰਕਾਰੀ ਸਕੂਲ ਬਾਂਡੀਵਾਲਾ ਦੇ ਵਿਦਿਆਰਥੀ ਜੈਵੀਰ ਸਹਾਰਨ ਨੇ RIMC ਦੀ ਪ੍ਰੀਖਿਆ ਪਾਸ ਕਰਕੇ ਰਚਿਆ ਇਤਿਹਾਸ

ਫਾਜਿਲਕਾ 24 ਫਰਵਰੀ, ਦੇਸ਼ ਕਲਿੱਕ ਬਿਓਰੋਸਰਕਾਰੀ ਹਾਈ ਸਕੂਲ, ਬਾਂਡੀਵਾਲਾ (ਫਾਜ਼ਿਲਕਾ) ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਜੈਵੀਰ ਸਹਾਰਨ ਪੁੱਤਰ ਮਹਾਵੀਰ ਸਹਾਰਨ ਨੇ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੀ ਪ੍ਰੀਖਿਆ ਪਾਸ ਕਰਕੇ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਮੁਖੀ ਸ਼੍ਰੀਮਤੀ ਪੂਨਮ ਕਸਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਆਈਐਮਸੀ ਭਾਰਤ ਦਾ ਇੱਕੋ-ਇੱਕ ਆਰਮੀ ਕਾਲਜ ਹੈ, ਜਿਸ ਵਿੱਚ […]

Continue Reading

CBSE ਸਾਲ ‘ਚ ਦੋ ਵਾਰ ਲਵੇਗਾ 10ਵੀਂ ਦੇ ਇਮਤਿਹਾਨ

ਨਵੀਂ ਦਿੱਲੀ: 21 ਫਰਵਰੀ, ਦੇਸ਼ ਕਲਿੱਕ ਬਿਓਰੋ ਸੀਬੀਐਸਈ ਦੀ 2026 ਤੋਂ ਸਾਲ ਵਿੱਚ ਦੋ ਵਾਰ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਨੂੰ ਲਾਗੂ ਕਰਨ ਦੀ ਯੋਜਨਾ ਹੈ। ਇਸੇ ਤਰ੍ਹਾਂ ਬੋਰਡ ਇਹ ਵੀ ਤਿਆਰੀ ਕਰ ਰਿਹਾ ਹੈ ਕਿ ਇਮਤਿਹਾਨਾਂ ਦਾ ਮਹੀਨੇ ਤੋਂ ਉੱਪਰ ਦਾ ਸਮਾਂ ਘਟਾ ਕੇ ਹਫਤੇ ਤੋਂ 10 ਦਿਨ ਕਰਨ ਦੀ ਵੀ ਯੋਜਨਾ ਹੈ। ਇਹ […]

Continue Reading

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼ 

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼  ~ਪ੍ਰੀਖਿਆ ਡਿਊਟੀਆਂ ਦੇ ਨਾਂ ਤੇ ਅਧਿਆਪਕਾਂ ਨੂੰ ਖੱਜਲ ਕਰਨਾ ਬੰਦ ਕਰੇ ਵਿਭਾਗ ਪਟਿਆਲਾ 20 ਫਰਵਰੀ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਇੰਟਰ ਸੈਂਟਰ ਪੱਧਰ ਤੇ ਲਗਾ ਕੇ ਅਧਿਆਪਕਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕਰਨ […]

Continue Reading

ਪੰਜਾਬ ‘ਚ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ

ਪੰਜਾਬ ‘ਚ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂਮੋਹਾਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 8ਵੀਂ ਅਤੇ 12ਵੀਂ ਕਲਾਸਾਂ ਦੀ ਸਾਲਾਨਾ ਪ੍ਰੀਖਿਆਵਾਂ ਅੱਜ (19 ਫਰਵਰੀ) ਤੋਂ ਸ਼ੁਰੂ ਹਨ। ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ 2579 ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਲ […]

Continue Reading