ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ, ਲਾਇਆ ਧਰਨਾ

ਦਲਜੀਤ ਕੌਰ  ਸੰਗਰੂਰ, 25 ਦਸੰਬਰ, 2024: ਸੰਗਰੂਰ ਦੇ ਡੀਸੀ ਦਫਤਰ ਅੱਗੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ 117 ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕ ਆਗੂ ਜੋਨੀ ਸਿੰਗਲਾ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਤੀਜੇ ਦਿਨ […]

Continue Reading

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਗਰੂਰ ‘ਚ ਵਿਸ਼ਾਲ ਰੋਸ ਮਾਰਚ

28 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਅਧਿਆਪਕ  ਦਲਜੀਤ ਕੌਰ  ਸੰਗਰੂਰ, 24 ਦਸੰਬਰ 2024 ਅੱਜ ਸੰਗਰੂਰ ਵਿਖੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਰੋਸ ਮਾਰਚ ਕੀਤਾ। ਡੀਸੀ ਦਫ਼ਤਰ ਸੰਗਰੂਰ ਤੋਂ ਸ਼ੁਰੂ ਕਰਕੇ ਬਰਨਾਲਾ […]

Continue Reading

1 ਜਨਵਰੀ ਤੋਂ ਇਨ੍ਹਾਂ ਫੋਨਾਂ ਉਤੇ ਨਹੀਂ ਚਲੇਗਾ whatsapp

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : Whatsapp ਦੀ ਵਰਤੋਂ ਕਰਨ ਵਾਲੀਆਂ ਲਈ ਇਹ ਖਾਸ ਖਬਰ ਹੈ ਕਿ 1 ਜਨਵਰੀ 2025 ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਬੰਦ ਹੋ ਜਾਵੇਗੀ। ਵਟਸਐਪ ਦੀ ਕੰਪਨੀ ਮੇਟਾ (Meta) ਨੇ ਕਿਹਾ ਹੈ ਕਿ ਵਟਸਐਪ ਨਵੇਂ ਸਾਲ ਤੋਂ ਉਨ੍ਹਾਂ ਐਂਡਰਾਇਡ ਡਿਵਾਈਸਜ਼ ਉਤੇ ਕੰਮ ਨਹੀਂ ਕਰੇਗਾ ਜੋ KitKat OS ਜਾਂ ਫਿਰ ਉਸ […]

Continue Reading

ਸਾਲ 2024 ‘ਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹੀਆਂ ਨਵੀਆਂ ਉਚਾਈਆਂ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ।ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ […]

Continue Reading

ਸਰਕਾਰ ਦਾ ਵੱਡਾ ਫੈਸਲਾ, ਹੁਣ ਫੇਲ੍ਹ ਹੋਏ ਵਿਦਿਆਰਥੀ ਨਹੀਂ ਜਾਣਗੇ ਅਗਲੀ ਕਲਾਸ ’ਚ

ਨਵੀਂ ਦਿੱਲੀ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ PCS ਅਫਸਰ

ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ। ਜਸਜੀਤ […]

Continue Reading

ਕੰਮ ਨਹੀਂ, ਤਨਖਾਹ ਨਹੀਂ’ ਦੇ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਫੈਸਲੇ ਦੀ ਡੀਟੀਐੱਫ ਵੱਲੋਂ ਨਿਖੇਧੀ

ਅਜਿਹੇ ਪੱਤਰ ਜਾਰੀ ਕਰਕੇ ਸੰਘਰਸ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ: ਡੀ ਟੀ ਐੱਫ ਦਲਜੀਤ ਕੌਰ  ਸੰਗਰੂਰ, 22 ਦਸੰਬਰ, 2024: ਸਕੱਤਰ ਸਕੂਲ ਸਿੱਖਿਆ, ਪੰਜਾਬ ਨੇ ਸੰਘਰਸ਼ਾਂ ਵਿੱਚ ਹਿੱਸਾ ਬਣ ਰਹੇ ਅਧਿਆਪਕਾਂ ਅਤੇ ਵਿਭਾਗ ਦੇ ਹੋਰ ਮੁਲਾਜ਼ਮਾਂ ਦੇ ਸਬੰਧ ਵਿੱਚ ਪੱਤਰ ਜਾਰੀ ਕਰਦਿਆਂ ਉਨ੍ਹਾਂ ‘ਤੇ ਸਖ਼ਤੀ ਨਾਲ ’ਕੰਮ ਨਹੀਂ ਤਨਖਾਹ ਨਹੀਂ’ ਦਾ ਨਿਯਮ ਲਾਗੂ ਕਰਨ ਦੇ ਹੁਕਮ […]

Continue Reading

ਜੀ ਟੀ ਯੂ 23 ਦਸੰਬਰ ਦੇ ਅਰਥੀ ਫੂਕ ਮੁਜ਼ਾਹਰੇ ‘ਚ ਕਰੇਗੀ ਸ਼ਮੂਲੀਅਤ

ਸੀ ਐਂਡ ਵੀ ਕੇਡਰ ਅਧਿਆਪਕਾਂ ਦੀ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ‘ਚ ਮਰਜ ਨਾ ਕਰਨ ਖਿਲਾਫ ਅਧਿਆਪਕਾਂ ‘ਚ ਭਾਰੀ ਰੋਸ- ਪੱਪੀ ਸਿੱਧੂ , ਗੋਸਲ਼ਾਂ ਮੋਹਾਲੀ 22 ਦਸੰਬਰ, ਜਸਵੀਰ ਗੋਸਲਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ […]

Continue Reading

ਸਿੱਖਿਆ ਵਿਭਾਗ ਵੱਲੋਂ 5ਵੀਂ ਕਲਾਸ ਦੇ ਸਾਲਾਨਾ ਮੁਲਾਂਕਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਵੀਂ ਕਲਾਸ ਦੇ ਸਾਲਾਨਾ ਮੁਲਾਂਕਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Continue Reading

ਸਭਿਆਚਾਰ ਵਟਾਂਦਰਾ ਪ੍ਰੋਗਰਾਮ ਤਹਿਤ ਫਾਜ਼ਿਲਕਾ ਦੇ ਦੋ ਵਿਦਿਆਰਥੀਆਂ ਨੇ ਹਾਸਲ ਕੀਤਾ ਤੀਜਾ ਸਥਾਨ

ਵਿਦਿਆਰਥੀਆਂ ਨੂੰ ਡੀਜੀਐਸਈ ਵੱਲੋਂ ਅਵਾਰਡ ਦੇ ਕੇ ਕੀਤਾ ਸਨਮਾਨਿਤ ਅਬੋਹਰ, ਫਾਜ਼ਿਲਕਾ, 19 ਦਸੰਬਰ, ਦੇਸ਼ ਕਲਿੱਕ ਬਿਓਰੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਵਰਮਾ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ 2024-25 ਦੇ ਰਾਜ ਪੱਧਰੀ ਡਰਾਇੰਗ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਮਨੀਸ਼ ਕੁਮਾਰ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ 2024-25 ਦੇ ਰਾਜ ਪੱਧਰੀ ਡਰਾਇੰਗ ਮੁਕਾਬਲੇ […]

Continue Reading