ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਡਾ: ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਅੰਮ੍ਰਿਤਸਰ, 10 ਦਸੰਬਰ, ਦੇਸ਼ ਕਲਿਕ ਬਿਊਰੋ :ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੂੰ 23 ਦਿਨਾਂ ਬਾਅਦ 11ਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਇਸ ਤੋਂ ਪਹਿਲਾਂ ਡਾ: ਜਸਪਾਲ ਸਿੰਘ ਉਪ ਕੁਲਪਤੀ ਸਨ ਪਰ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਡਾ: […]

Continue Reading

NEET, IIT/JEE ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਬੈਂਸ

12ਵੀਂ ਜਮਾਤ ਦੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਲਈ ਪ੍ਰਾਪਤ ਕਰਨਗੇ ਵਿਸ਼ੇਸ਼ ਸਿਖਲਾਈ: ਸਿੱਖਿਆ ਮੰਤਰੀ ਮੋਹਾਲੀ/ਚੰਡੀਗੜ੍ਹ, 9 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਅਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਕਲਾ ਪ੍ਰੀਖਿਆਵਾਂ ਲਈ ਢੁਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ […]

Continue Reading

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ […]

Continue Reading

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ: 9 ਦਸੰਬਰ, ਜਸਵੀਰ ਗੋਸਲਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Continue Reading

ਮਹਾਰਾਜਾ ਰਣਜੀਤ ਸਿੰਘ AFPI ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ

22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ ਚੰਡੀਗੜ੍ਹ, 8 ਦਸੰਬਰ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ […]

Continue Reading

ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ: ਗੋਲਡੀ ਮੁਸਾਫਿਰ

ਬੱਲੂਆਣਾ: 8 ਦਸੰਬਰ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਲਈ ਮੁੱਖ ਮੰਤਰੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਐੱਨ.ਐੱਸ.ਐੱਸ ਅਤੇ ਐਨ.ਸੀ.ਸੀ. ਵਲੰਟੀਅਰਾਂ ਵੱਲੋਂ ਪਿੰਡ ਗਾਗਾ ਦੀ ਸਫ਼ਾਈ ਮੁਹਿੰਮ

ਦਲਜੀਤ ਕੌਰ  ਲਹਿਰਾਗਾਗਾ, 6 ਦਸੰਬਰ, 2024: ਸੀਬਾ ਸਕੂਲ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਐਨ.ਸੀ.ਸੀ. ਦੇ ਕੈਡਿਟਸ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਗਾਗਾ ਦੀ ਸਫ਼ਾਈ ਲਈ ਕੈਂਪ ਲਾਇਆ ਗਿਆ।  ਇਸ ਕੈਂਪ ਦੀ ਸ਼ੁਰੂਆਤ ਸਰਪੰਚ ਗਾਗਾ ਬਲਜੀਤ ਕੌਰ, ਗੁਰਦੀਪ ਸਿੰਘ ਭਿੱਤਰ, ਗੁਰੁ-ਘਰ ਦੇ ਮੈਨੇਜਰ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਰਲ […]

Continue Reading

ਸੰਗਰੂਰ ਜੇਲ੍ਹ ਵਿੱਚ ਬੰਦ 31 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਰਿਹਾਅ

ਫਰੰਟ ਆਗੂਆਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ, 9 ਦਸੰਬਰ ਨੂੰ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਦਲਜੀਤ ਕੌਰ ਸੰਗਰੂਰ, 6 ਦਸੰਬਰ, 2024: ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਅਤੇ ਜ਼ਿਲ੍ਹੇ ਭਰ ਵਿਚੋਂ ਇਕੱਤਰ ਹੋਈਆਂ ਕਿਸਾਨ, ਮੁਲਾਜ਼ਮ, ਅਧਿਆਪਕ ਤੇ ਮਜ਼ਦੂਰ ਜਥੇਬੰਦੀਆਂ ਦੇ ਸੰਘਰਸ਼ ਦੇ ਦਬਾਅ ਹੇਠ ਆਖ਼ਰ ਸੰਗਰੂਰ ਪ੍ਰਸ਼ਾਸਨ ਨੇ ਸੰਗਰੂਰ ਜੇਲ੍ਹ ’ਚ ਬੰਦ 31 ਸਹਾਇਕ ਪ੍ਰੋਫੈਸਰਾਂ ਅਤੇ […]

Continue Reading

ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ। ਇਹ ਵੀ ਪੜ੍ਹੋ […]

Continue Reading