ਪੰਜਾਬ ‘ਚ ਨਿਕਲੀਆਂ CM ਦੀਆਂ ਅਸਾਮੀਆਂ, ਅਪਲਾਈ ਕਰਨ ਦੀ ਆਖਰੀ ਮਿਤੀ ਭਲਕੇ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : Punjab News ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੱਖੇ ਜਾ ਰਹੇ ਕੈਂਪਸ ਮੈਨੇਜਰ (CM) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਲਈ ਭਲਕੇ 31 ਮਾਰਚ ਨੂੰ ਆਖਰੀ ਮਿਤੀ ਹੈ। ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 28 ਮਾਰਚ ਨੂੰ

ਮੋਹਾਲੀ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 28-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ […]

Continue Reading

ਪੰਜਾਬ ਸਰਕਾਰ ਜਲਦ ਕਰੇਗੀ ਇੰਸਪੈਕਟਰਾਂ ਦੀ ਭਰਤੀ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਸਰਕਾਰ 52 ਲੇਬਰ ਇੰਸਪੈਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੇਪਰ ਹੋ ਚੁੱਕਾ ਹੈ, ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ।ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪਹਿਲਾਂ ਇੱਕ ਇੰਸਪੈਕਟਰ ਨੂੰ ਇੱਕ ਤੋਂ ਦੋ ਥਾਵਾਂ ਦੀ […]

Continue Reading

ਸ਼ਹੀਦਾਂ ਦੇ ਦਿਹਾੜੇ ਮੌਕੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ‘ਤੇ ਸੰਗਰੂਰ ‘ਚ ਲਾਠੀਚਾਰਜ 

8 ਅਪ੍ਰੈਲ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਕਰਵਾਉਣ ਬਾਅਦ ਧਰਨਾ ਚੁੱਕਿਆ  ਦਲਜੀਤ ਕੌਰ  ਸੰਗਰੂਰ, 23 ਮਾਰਚ, 2025: ਰੁਜ਼ਗਾਰ ਮੰਗਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਬੇਰੁਜ਼ਗਾਰਾਂ ਨੇ 23 ਮਾਰਚ ਦੇ ਸ਼ਹੀਦਾਂ ਦਿਹਾੜੇ ਮੌਕੇ ਮੁੜ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ,ਇਸ ਦੌਰਾਨ ਬੇਰੁਜ਼ਗਾਰਾਂ ਦੀਆਂ ਪੱਗਾਂ ਲਈਆਂ। ਇਸ ਮੌਕੇ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਨੂੰ ਦਿੱਤਾ ਗਿਆ ਮੰਗ ਪੱਤਰ

ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਸਰਕਾਰ   ਮੋਰਿੰਡਾ ,22 ਮਾਰਚ: ਦੇਸ਼ ਕਲਿੱਕ ਬਿਓਰੋ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਇਕਾਈ ਰੋਪੜ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾ ਚਰਨਜੀਤ ਸਿੰਘ ਚੰਨੀ ਨੂੰ ਮੋਰਿੰਡਾ ਦਫਤਰ ਵਿਖੇ  ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ […]

Continue Reading

24 ਮਾਰਚ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ 22 ਮਾਰਚ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਮਾਰਚ 2025 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਮਿਡਲੈਂਡ ਮਾਈਕਰੋ ਫਾਈਨਾਂਸ ਲਿਮਟਿਡ, ਐਲ.ਆਈ.ਸੀ. ਅਤੇ ਪੁਖਰਾਜ ਹੈਲਥ ਕੇਅਰ ਕੰਪਨੀਆਂ ਸਮੂਲੀਅਤ ਕਰ ਰਹੀਆਂ ਹਨ। […]

Continue Reading

ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

ਮੋਹਾਲੀ, 20 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਚੀਮਾ ਬੁਆਇਲਰਜ਼ ਦੇ ਸਹਿਯੋਗ ਨਾਲ ਮਿਤੀ 21-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਚੀਮਾ ਬੁਆਇਲਰਜ਼, ਡੀ-188, ਸੈਕਟਰ-74, ਇੰਡਸਟਰੀਅਲ ਏਰੀਆ ਏਅਰਪੋਰਟ ਰੋਡ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ […]

Continue Reading

CM ਮਾਨ ਨੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚੇ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ‘ਚ ਸੀ।ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਮੁੱਖ ਮੰਤਰੀ ਨੇ ਸ਼ਿਰਕਤ […]

Continue Reading

CM ਮਾਨ ਅੱਜ 704 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਨਿਗਮ ਅਤੇ ਉੱਚ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਜਾਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਦੇ ਟੇਗੋਰ ਥੀਏਟਰ ਵਿਖੇ ਹੋਵੇਗਾ। ਇਸ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ […]

Continue Reading