ਅੱਜ ਦਾ ਇਤਿਹਾਸ

ਮਹਾਤਮਾ ਗਾਂਧੀ ਨੇ 5 ਮਾਰਚ 1931 ਨੂੰ ਸਿਵਲ ਨਾਫਰਮਾਨੀ ਅੰਦੋਲਨ ਖ਼ਤਮ ਕੀਤਾ ਸੀਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਇਨ੍ਹਾਂ ਘਟਨਾਵਾਂ ‘ਤੇ ਰੌਸ਼ਨੀ ਪਾਵਾਂਗੇ :-

Continue Reading

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਸੰਗਰੂਰ, 2 ਮਾਰਚ, 2025: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰਾਂ ਉੱਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਮੁੜ ਜ਼ਬਰ ਹੋਇਆ। ਬੇਰੁਜ਼ਗਾਰ ਸਾਂਝੇ ਮੋਰਚੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ ਅਤੇ  ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਤੋ ਮਾਰਚ ਕਰਕੇ ਜਿਉਂ ਹੀ […]

Continue Reading

ਮਾਨਸਾ: ਰੋਜ਼ਗਾਰ ਮੇਲੇ ਵਿੱਚ 176 ਸਿਖਿਆਰਥੀਆਂ ਨੇ ਭਾਗ ਲਿਆ, 46 ਸਿਖਿਆਰਥੀ ਕੀਤੇ ਸ਼ਾਰਟਲਿਸਟ

ਰੋਜ਼ਗਾਰ ਮੇਲੇ ਵਿੱਚ 176 ਸਿਖਿਆਰਥੀਆਂ ਨੇ ਭਾਗ ਲਿਆ, 46 ਸਿਖਿਆਰਥੀ ਕੀਤੇ ਸ਼ਾਰਟਲਿਸਟ* ਸਿਖਿਆਰਥੀਆਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸੰਸਥਾ ਹਮੇਸ਼ਾ ਵਚਨਬੱਧ-ਪ੍ਰਿੰਸੀਪਲਮਾਨਸਾ, 21 ਫਰਵਰੀ: ਦੇਸ਼ ਕਲਿੱਕ ਬਿਓਰੋਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਹਿੱਤ ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ […]

Continue Reading

CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 966 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਆਯੋਜਿਤ ਕੀਤਾ […]

Continue Reading

ਪੰਜਾਬ ਪੁਲਿਸ ’ਚ ਨਿਕਲੀ ਭਰਤੀ, ਆਨਲਾਈਨ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਪੁਲਿਸ ਦੀ ਨੌਕਰੀ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਖੁਸ਼ਖਬਰੀ ਹੈ ਕਿ ਪੰਜਾਬ ਪੁਲਿਸ ਵਿੱਚ ਭਰਤੀ ਨਿਕਲੀ ਹੈ। ਪੰਜਾਬ ਪੁਲਿਸ ਵਿੱਚ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਫਰਵਰੀ 2025 ਤੋਂ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

PSPCL ’ਚ ਨਿਕਲੀਆਂ 2500 ਅਸਾਮੀਆਂ

ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੀਐਸਪੀਸੀਐਲ ਵੱਲੋਂ 2500 ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਫਰਵਰੀ 2025 ਤੋਂ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ […]

Continue Reading

ਡਾਲਰ ਦੇ ਮੁਕਾਬਲੇ ਰੁਪਇਆ ਹੋਰ ਟੁੱਟਿਆ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਡਾਲਰ ਦੇ ਮੁਕਾਬਲੇ ਰੁਪਏ ਲਗਾਤਾਰ ਡਿੱਗਦਾ ਜਾ ਰਿਹਾ ਹੈ। ਅੱਜ ਫਿਰ ਰੁਪਏ ਫਿਰ ਡਾਲਰ ਦੇ ਮੁਕਾਬਲੇ ਡਿੱਗ ਗਿਆ। ਅਮਰਿਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਟੁੱਟ ਕੇ 88 ਪ੍ਰਤੀ ਡਾਲਰ ਉਤੇ ਪਹੁੰਚ ਗਿਆ ਹੈ। ਚਾਲੂ ਸਾਲ 2025 ਵਿੱਚ 2 ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ  ਦਲਜੀਤ ਕੌਰ  ਸੰਗਰੂਰ, 9 ਫਰਵਰੀ 2025: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਕਮੇਟੀ ਮੈਂਬਰਾਂ ਤੇ ਜਿਲ੍ਹਾ ਆਗੂਆਂ ਵੱਲੋਂ […]

Continue Reading

ਫ਼ਰੀਦਕੋਟ ਵਿਖੇ 30 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਫ਼ਰੀਦਕੋਟ ਵਿਖੇ 30 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ ਫ਼ਰੀਦਕੋਟ 29 ਜਨਵਰੀ,2025, ਦੇਸ਼ ਕਲਿੱਕ ਬਿਓਰੋ                    ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਮਿਤੀ 30-1-2025 ਨੂੰ ਸਮਾਂ […]

Continue Reading

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ‘ਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਸਾਲ 2025-26 ਵਿੱਚ PSPCL ‘ਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ […]

Continue Reading