ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ
33 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ 2.65 ਲੱਖ ਤੋਂ ਵੱਧ ਉਮੀਦਵਾਰਾਂ ਦੀ ਨਿੱਜੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਵਿੱਚ ਕੀਤੀ ਮਦਦ ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ […]
Continue Reading