ਡੇਂਗੂ ਬੁਖਾਰ : ਕਾਰਣ, ਲੱਛਣ ਇਲਾਜ ਤੇ ਸਾਵਧਾਨੀਆਂ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਡੇਂਗੂ ਬੁਖਾਰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦਾ ਹੈ । ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਸਾਫ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ […]

Continue Reading

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

ਮਾਨਸਿਕ ਰੋਗ ਵੀ ਸਰੀਰਕ ਰੋਗਾਂ ਵਾਂਗ ਇਲਾਜਯੋਗ ਹਨ: ਡਾ ਪਰਮਜੀਤ ਬਰਾੜ ਫ਼ਰੀਦਕੋਟ,10 ਅਕਤੂਬਰ, ਦੇਸ਼ ਕਲਿੱਕ ਬਿਓਰੋ ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ ” ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ” ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। […]

Continue Reading

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਤਹਿਤ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਬੀਰ ਸਿੰਘ

2 ਲੱਖ ਵਿਦਿਆਰਥੀਆਂ ਤੱਕ ਪਹੁੰਚ ਬਣਾਕੇ ਡੇਂਗੂ ਫੈਲਣ ਦੇ ਕਾਰਨਾਂ ਸਬੰਧੀ ਕੀਤਾ ਜਾਵੇਗਾ ਜਾਗਰੂਕ : ਸਿਹਤ ਮੰਤਰੀ ਪਟਿਆਲਾ, 10 ਅਕਤੂਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਇਸ ਸ਼ੁੱਕਰਵਾਰ 11 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸੂਬੇ ਦੀਆਂ ਸਿੱਖਿਆ ਸੰਸਥਾਵਾਂ […]

Continue Reading

ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਬੈਨਰ ਕੀਤਾ ਜਾਰੀ

ਲੱਛਣ ਦਿੱਖਣ ਤੇ ਨੇੜੇ ਦੇ ਹਸਪਤਾਲ ਵਿੱਚ ਕਰੋ ਸੰਪਰਕ-ਸਿਵਲ ਸਰਜਨ ਫਰੀਦਕੋਟ 8 ਅਕਤੂਬਰ, ਦੇਸ਼ ਕਲਿੱਕ ਬਿਓਰੋ  ਸਿਹਤ ਵਿਭਾਗ ਫਰੀਦਕੋਟ ਵੱਲੋ ਜਿਲ੍ਹਾ ਵਾਸੀਆਂ ਨੂੰ ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਵੱਲੋ ਬੈਨਰ ਜਾਰੀ ਕੀਤਾ ਗਿਆ।  ਇਸ ਮੋਕੇ ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ […]

Continue Reading

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ

ਫਾਜ਼ਿਲਕਾ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ । ਡਾ ਸੁਨੀਤਾ ਕੰਬੋਜ ਜਿਲਾ […]

Continue Reading

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

– ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 3 ਅਕਤੂਬਰ: ਦੇਸ਼ ਕਲਿੱਕ ਬਿਓਰੋ ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ […]

Continue Reading

ਫ਼ਲਾਂ ਦੀ ਖੰਡ ਸਿਹਤ ਲਈ ਚੰਗੀ ਪਰ ਪ੍ਰੋਸੈਸਡ ਮਾੜੀ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਫਲ ਸਾਨੂੰ ਪੌਦਿਆਂ ਤੋਂ ਪ੍ਰਾਪਤ ਹੁੰਦੇ ਹਨ ਤੇ ਸਿਹਮੰਦ ਭੋਜਨ ਵਿੱਚ ਗਿਣੇ ਜਾਂਦੇ ਹਨ। ਪੂਰੀ ਤਰ੍ਹਾਂ ਪੱਕੇ ਫ਼ਲਾਂ ਦੀ ਇੱਕ ਖ਼ਾਸ ਪਛਾਣ ਇਨ੍ਹਾਂ ਦੀ ਮਿਠਾਸ ਹੁੰਦੀ ਹੈ। ਫਲ ਨੂੰ ਇਹ ਖ਼ਾਸ ਮਿਠਾਸ ਉਨ੍ਹਾਂ ਵਿੱਚ ਪਾਈ ਜਾਣ ਵਾਲੀ ਇੱਕ ਖ਼ਾਸ ਕਿਸਮ ਦੀ ਖੰਡ ਤੋਂ ਮਿਲਦੀ ਹੈ। ਇਸ ਖੰਡ ਨੂੰ ਫਰੁਕਟੌਜ਼ ਕਿਹਾ […]

Continue Reading

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਵੱਲ ਬਕਾਇਆ: ਡਾ. ਬਲਬੀਰ ਸਿੰਘ

ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ  ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ – ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ ਅਤੇ ਕੇਂਦਰ ਸਰਕਾਰ ਵੱਲੋਂ ਫੰਡ ਨਾ ਜਾਰੀ ਕੀਤੇ ਜਾਣ ਕਾਰਨ ਆਈ ਹਸਪਤਾਲਾਂ ਦੇ ਭੁਗਤਾਨ ਵਿੱਚ ਦੇਰੀ : ਸਿਹਤ ਮੰਤਰੀ – ਸਿਹਤ ਮੰਤਰੀ ਨੇ ਗ਼ੈਰ-ਇਛੁੱਕ ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ […]

Continue Reading

ਸੀ ਐਮ ਦੀ ਯੋਗਸ਼ਾਲਾ ਕਰ ਰਹੀ ਹੈ ਪੁਰਾਣੇ ਰੋਗਾਂ ਦਾ ਨਿਵਾਰਣ

ਲੋਕ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਕੇ ਹੋਰਨਾਂ ਨੂੰ ਵੀ ਪ੍ਰੇਰ ਰਹੇ ਨੇ ਯੋਗਾ ਦਾ ਹਿੱਸਾ ਬਣਨ ਲਈ ਮੋਹਾਲੀ ਦੇ ਸੈਕਟਰ 68, 69, 70 ਤੇ 78 ਵਿੱਚ ਲਾਏ ਜਾ ਰਹੇ ਨੇ ਰੋਜ਼ਾਨਾ 6 ਯੋਗਾ ਸੈਸ਼ਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ, 2024: ਦੇਸ਼ ਕਲਿੱਕ ਬਿਓਰੋਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨ ਲੋਕਾਂ […]

Continue Reading

ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ

ਅੰਮ੍ਰਿਤਸਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਇਕ 85 ਸਾਲਾ ਵਿਅਕਤੀ ਨੇ ਆਪਣੇ ਘਰ ਨੇੜੇ ਰਹਿੰਦੀ 9 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ। ਇਸ ਗੱਲ ਦਾ ਪਤਾ ਇਲਾਕੇ ਦੇ ਲੋਕਾਂ ਨੂੰ ਲੱਗਾ ਤਾਂ ਉਹ ਉਸ ਦੀ ਕੁੱਟਮਾਰ ਕਰਕੇ ਥਾਣੇ ਲੈ ਗਏ ਅਤੇ ਉਸ ‘ਤੇ ਸਖ਼ਤ ਕਾਰਵਾਈ ਦੀ ਮੰਗ ਕਰਨ ਲੱਗੇ।ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ […]

Continue Reading