ਅਲਜ਼ਾਈਮਰ ਤੋਂ ਬਚਣ ਲਈ ਸਮਾਂ ਰਹਿੰਦਿਆਂ ਹੀ ਹੋ ਜਾਓ ਸੁਚੇਤ: ਡਾ ਐਰਿਕ
ਫਾਜਿਲਕਾ 20 ਸਤੰਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਸਿਵਲ ਹਸਪਤਾਲ ਫਾਜਿਲਕਾ ਵਿਖੇ ਵਿਸ਼ਵ ਅਲਜ਼ਾਈਮਰ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੈਂਫਲਿਟ ਰਲੀਜ਼ ਕੀਤਾ ਗਿਆ। ਇਸ ਸਮੇਂ ਡਾ ਪਿਕਾਕਸ਼ੀ ਅਰੋੜਾ ਮਨੋਰੋਗਾਂ ਦੇ ਮਾਹਿਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਸੁਖਦੇਵ […]
Continue Reading