ਸਿਹਤ ਵਿਭਾਗ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ “ਯੁੱਧ ਨਸ਼ਿਆ ਵਿੱਰੁਧ” ਸਬੰਧੀ ਜਾਗਰੂਕਤਾ ਸਮਾਗਮ ਕੀਤਾ

    –    ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਛੱਡ ਸਕਦੈ ਨਸ਼ਾ: ਡਾ.ਨਵਦੀਪ ਕੋਰ     –    ਸਿਹਤ ਵਿਭਾਗ ਦੇ ਯਤਨਾ ਸਦਕਾ ਨੋਜਵਾਨ ਨੇ ਨਸ਼ੇ ਦੀ ਲਤ ਤੋਂ ਪਾਇਆ ਛੁਟਕਾਰਾ : ਡਾ.ਨਵਦੀਪ ਕੋਰ ਫਤਿਹਗੜ ਸਾਹਿਬ : 21 ਮਾਰਚ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜਰ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਹਨ ਮਿਆਰੀ ਦੰਦ ਸਿਹਤ ਸਹੂਲਤਾਂ: ਕੁਮਾਰ ਰਾਹੁਲ

ਮੋਹਾਲੀ, 20 ਮਾਰਚ: ਦੇਸ਼ ਕਲਿੱਕ ਬਿਓਰੋ ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਅੱਜ ਸਥਾਨਕ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ) ਵਿਖੇ ਸੂਬਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਕੁਮਾਰ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਮਾਰ ਰਾਹੁਲ […]

Continue Reading

ਗੁਰਦਿਆਂ ਦਾ ਗੰਭੀਰ ਹਰਜਾ/ਰੋਗ (AKI) ਕੀ ਹੈ?

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਗੁਰਦੇ ਦੀ ਗੰਭੀਰ ਹਰਜਾ (AKI), ਜਿਸਨੂੰ ਗੁਰਦੇ ਦੀ ਗੰਭੀਰ ਅਸਫਲਤਾ (ARF) ਵੀ ਕਿਹਾ ਜਾਂਦਾ ਹੈ, ਗੁਰਦੇ ਦੀ ਅਸਫਲਤਾ ਜਾਂ ਗੁਰਦੇ ਦੇ ਨੁਕਸਾਨ ਦਾ ਇੱਕ ਅਚਾਨਕ ਵਰਤਾਰਾ ਹੈ ਜੋ ਕੁਝ ਘੰਟਿਆਂ ਜਾਂ ਕੁਝ ਦਿਨਾਂ ਵਿੱਚ ਵਾਪਰਦਾ ਹੈ। AKI (ਅਚਾਨਕ ਗੁਰਦੇ ਫੇਲ੍ਹ ਹੋ ਜਾਣਾ) ਤੁਹਾਡੇ ਖੂਨ ਵਿੱਚ ਰਹਿੰਦ-ਖੂੰਹਦ ਦੇ ਉਤਪਾਦਾਂ ਨੂੰ ਇਕੱਠਾ […]

Continue Reading

ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਬੱਚਿਆਂ ਅਤੇ ਔਰਤਾਂ ਦੇ ਪੂਰੇ ਟੀਕਾਕਰਨ ਦੀ ਅਪੀਲ

ਫਾਜ਼ਿਲਕਾ 19 ਮਾਰਚ 2025, ਦੇਸ਼ ਕਲਿੱਕ ਬਿਓਰੋ  ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਡੀਐਫਪੀਓ ਡਾ. ਕਵਿਤਾ ਸਿੰਘ, ਡਾ. ਰਿੰਕੂ ਨੋਡਲ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਖੂਈਖੇੜਾ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਬੀਡੀਪੀਓ ਦਫ਼ਤਰ ਖੂਈਆਂ ਸਰਵਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਸਿਹਤ ਵਿਭਾਗ ਸੀਐਚਸੀ ਖੂਈਖੇੜਾ ਦੇ ਬਲਾਕ […]

Continue Reading

ਸਿਵਲ ਸਰਜਨ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਮੋਹਾਲੀ:18 ਮਾਰਚ, 2025, ਦੇਸ਼ ਕਲਿੱਕ ਬਿਓਰੋ  30 ਸਾਲ ਅਤੇ ਵੱਧ ਉਮਰ ਦੇ ਵਿਅਕਤੀਆਂ ਦੀ ਜਾਂਚ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ’ਚ ਇਸ ਕੌਮੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ […]

Continue Reading

ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

ਗਲੂਕੋਮਾ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ ਹੈ: ਐਸਐਮਓ ਡਾ: ਗਾਂਧੀ ਫਾਜ਼ਿਲਕਾ: 15 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਸਿਹਤ ਵਿਭਾਗ ਨੇ 9 ਮਾਰਚ ਤੋਂ 15 ਮਾਰਚ, 2025 ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ। […]

Continue Reading

ਸੰਗਰੂਰ ‘ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਮਰੀਜਾਂ ਦੀ ਵਿਗੜੀ ਸਿਹਤ ਦਾ ਮਾਮਲਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਦਲਜੀਤ ਕੌਰ  ਸੰਗਰੂਰ, 14 ਮਾਰਚ, 2025: ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ […]

Continue Reading

ਸੰਗਰੂਰ ਹਸਪਤਾਲ ‘ਚ ਗੁਲੂਕੋਸ਼ ਲਗਾਉਣ ਨਾਲ ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਲਗਭਗ ਸਾਰੀਆਂ ਔਰਤਾਂ ਦੀ ਹਾਲਤ ਖਤਰੇ ਤੋਂ ਬਾਹਰ: ਐਸ ਐਮ ਓਸੰਗਰੂਰ: 14 ਮਾਰਚ, ਦੇਸ਼ ਕਲਿੱਕ ਬਿਓਰੋਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਗੁਲੂਕੋਜ਼ ਲਗਾਉਣ ਤੋਂ ਬਾਅਦ ਗਾਇਨੀ ਵਿਭਾਗ ਵਿੱਚ ਤਕਰੀਬਨ 15 ਔਰਤਾਂ ਦੀ ਹਾਲਤ ਵਿਗੜ ਗਈ ਹੈ। ਗਰਭਵਤੀ ਔਰਤਾਂ ਨੂੰ ਐਂਮਰਜਸੀ ਹਾਲਾਤਾਂ ’ਚ ਆਕਸੀਜਨ ਲੱਗੀ ਹੈ। ਲਗਭਗ ਸਾਰੀਆਂ ਔਰਤਾਂ ਬੱਚੇ ਨੂੰ ਜਨਮ ਦੇ ਚੁੱਕੀਆਂ ਸਨ ਉਸ ਤੋਂ […]

Continue Reading

ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ […]

Continue Reading

ਗੁਰਦਿਆਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਮੋਟਾਪੇ, ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋੇਲ ਵਿੱਚ ਰੱਖੋ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 13 ਮਾਰਚ, ਦੇਸ਼ ਕਲਿੱਕ ਬਿਓਰੋਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਨੇ ਅੱਜ ਵਿਸ਼ਵ ਗੁਰਦਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵਿਸ਼ਵ ਭਰ ਵਿੱਚ ਵਿਸ਼ਵ ਗੁਰਦਾ ਦਿਵਸ ਕੀ ਤੁਹਾਡੇ ਗੁਰਦੇ ਠੀਕ ਹਨ? ਜਲਦੀ ਪਤਾ ਲਗਾਓ, ਗੁਰਦੇ ਦੀ ਸਿਹਤ ਦੀ ਰੱਖਿਆ ਕਰੋ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਦਿਨ ਸਿਹਤ ਵਿਭਾਗ […]

Continue Reading