ਡਾ. ਸੰਗੀਤਾ ਜੈਨ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ, ਕਾਰਜਭਾਰ ਸੰਭਾਲਿਆ

ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ|ਮੋਹਾਲੀ, 3 ਜਨਵਰੀ :  ਦੇਸ਼ ਕਲਿੱਕ ਬਿਓਰੋ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ […]

Continue Reading

ਕੀ ਹਨ ਭੋਜਨ ਤੇ ਸਿਹਤ ਦੇ ਸਹੀ ਸਿਧਾਂਤ ?

ਤਣਾਪੂਰਨ ਭੱਜ ਨੱਠ ਭਰੀ ਲਾਈਫ ਚ ਜਿੰਨਾ ਜ਼ਰੂਰੀ ਆਰਾਮ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਹੈ ਪੋਸ਼ਟਿਕ ਆਹਾਰ l ਇਹੀ ਹੈ ਅਸਲ ਚ ਸਿਹਤ ਦਾ ਆਧਾਰ l ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਦੁਰਲੱਭ ਚੀਜ਼ਾਂ ਖਾਂਦੇ ਹਾਂ ਤੇ ਬਹੁਤ ਮਹਿੰਗੀਆਂ ਹਨ l ਇਥੇ ਗੌਰ ਕਰੀਏ ਕਿ ਸਿਰਫ ਮਹਿੰਗੀਆਂ ਖੁਰਾਕੀ ਵਸਤਾਂ ਹੀ ਪੋਸ਼ਟਿਕ ਹੋਣ […]

Continue Reading

‘ਸਟੇਟ ਹੈਲਥ ਏਜੰਸੀ ਪੰਜਾਬ’ ਮੋਬਾਈਲ ਐਪ ਨਾਲ ਬੀਮਾ ਯੋਜਨਾ ਲਈ ਯੋਗਤਾ ਅਤੇ ਸੂਚੀਬੱਧ ਹਸਪਤਾਲਾਂ ਬਾਰੇ ਮਿਲੇਗੀ ਜਾਣਕਾਰੀ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਵਚਨਬੱਧ : ਸਿਵਲ ਸਰਜਨ

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦਮੋਹਾਲੀ,  31 ਦਸੰਬਰ, ਦੇਸ਼ ਕਲਿੱਕ ਬਿਓਰੋ  ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਦਿ੍ਰੜ ਇਰਾਦਾ […]

Continue Reading

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ: ਡਾ. ਬਲਬੀਰ ਸਿੰਘ ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ […]

Continue Reading

ਕੈਂਸਰ ਨਾਲ ਜੁੜੀਆਂ ਕੁਝ ਗਲਤ ਫਹਿਮੀਆਂ

ਡਾ ਅਜੀਤਪਾਲ ਸਿੰਘ ਐਮ ਡੀ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵਿਗਿਆਨ ਇਸ ਦੇ ਕਾਰਨ ਦਾ ਪੱਕੇ ਤੌਰ ਤੇ ਪਤਾ ਅਜੇ ਵੀ ਨਹੀਂ ਲਾ ਸਕਿਆ l ਜੋ ਕੁਝ ਵੀ ਅੱਜ ਤੱਕ ਸੁਣਿਆ, ਕਿਹਾ ਜਾਂਦਾ ਹੈ ਉਸਦਾ ਆਧਾਰ ਅਨੁਮਾਨ ਹੀ ਹੁੰਦਾ ਹੈ l ਕੈਂਸਰ ਦੇ ਕਾਰਨਾ ਬਾਰੇ ਇਸ ਕਰਕੇ ਬਹੁਤ ਭੁਲੇਖੇ ਪੈਂਦੇ ਹੋਏ ਹਨ ਜਿਵੇਂ ਕਿ: ਕੀ ਤੰਬਾਕੂਨੋਸ਼ੀ […]

Continue Reading

ਡਾ: ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਨਰਸਿੰਗ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਲੈਵਲ ਚੈੱਕ ਕਰਨ ਅਤੇ ਅੱਖਾਂ ਦੀ ਜਾਂਚ ਕਰਨ ਸਬੰਧੀ ਟਰੇਨਿੰਗ ਦਿੱਤੀ ਜਾਵੇ: ਸਿਹਤ ਮੰਤਰੀ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ […]

Continue Reading

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ  ਸੰਬਧੀ  ਆਸ਼ਾ  ਵਰਕਰ  ਦੀ  ਜਰੂਰੀ  ਮੀਟਿੰਗ  ਸਬ  ਸੈਂਟਰ ਕਰਨੀ  […]

Continue Reading

ਦਿਲ ਦੇ ਕਪਾਟ ਰੋਗ (ਵਾਲਵੂਲਰ ਹਰਟ ਡਿਸੀਜ਼) ਹਨ ਕੀ ?

ਸੁਚਾਰੂ ਤੇ ਪੂਰਨ ਰੂਪ ਨਾਲ ਬਲੱਡ ਸਪਲਾਈ ਲਈ ਦਿਲ ਦੇ ਵੱਖ-ਵੱਖ ਚੈਂਬਰਾਂ ਚ ਖੂਨ ਦਾ ਦਬਾਅ ਤੇ ਵਹਾਅ ਇੱਕ ਹੱਦ ਤੇ ਇੱਕ ਹੀ ਦਿਸ਼ਾ ਚ ਹੋਣਾ ਲਾਜਮੀ ਹੁੰਦਾ ਹੈ l ਇਸ ਦੇ ਲਈ ਦਿਲ ਚ ਕਪਾਟ (ਵਾਲਵ) ਹੁੰਦੇ ਹਨ l ਇਹਨਾਂ ਵਾਲਵਾਂ ਕਾਰਨ ਹੀ ਦਿਲ ਵਿੱਚ ਤੇ ਦਿਲ ਤੋਂ ਬਾਹਰ ਰਕਤ ਵਹਾਅ ਨਿਸ਼ਚਿਤ ਦਿਸ਼ਾ ਵਿੱਚ […]

Continue Reading

ਸਿਹਤ ਵਿਭਾਗ ਨੇ ਠੰਢ ਨੂੰ ਦੇਖਦਿਆਂ ਜਾਰੀ ਕੀਤੀ ਐਡਵਾਈਜ਼ਰੀ

ਬੰਦ ਕਮਰਿਆਂ ਅੰਦਰ ਅੰਗੀਠੀ ਅਤੇ ਕੈਰੋਹੀਟਰ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ-ਸਿਵਲ ਸਰਜਨਮਾਨਸਾ, 18 ਦਸੰਬਰ : ਦੇਸ਼ ਕਲਿੱਕ ਬਿਓਰੋਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਆ ਸਕਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਐਡਵਾਈਜ਼ਰੀ ਜਾਰੀ ਕੀਤੀ […]

Continue Reading