ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ
ਮੋਹਾਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। […]
Continue Reading