ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

ਬਠਿੰਡਾ, 29 ਨਵੰਬਰ : ਦੇਸ਼ ਕਲਿੱਕ ਬਿਓਰੋ ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ […]

Continue Reading

ਰੋਗੀ ਉਦਾਸ ਕਿਉਂ ਹੋ ਜਾਂਦੇ ਹਨ ?

ਡਾ ਅਜੀਤਪਾਲ ਸਿੰਘ ਐਮ ਡੀ ਹਰ ਬੰਦੇ ਦੇ ਬਿਮਾਰ ਹੋਣ ਤੇ ਪ੍ਰਤੀਕਰੀਆਂ ਵੱਖ ਵੱਖ ਹੁੰਦੀ ਹੈ l ਕੁੱਝ ਲੋਕ ਵੱਡੀ ਤੋਂ ਵੱਡੀ ਬਿਮਾਰੀ ਚ ਵੀ ਹੱਸਦੇ ਰਹਿੰਦੇ ਹਨ, ਜਦ ਬਾਕੀ ਮਮੂਲੀ ਰੋਗਾਂ ਕਰਕੇ ਵੀ ਪ੍ਰੇਸ਼ਾਨ ਹੋ ਜਾਂਦੇ ਹਨ l ਹਰ ਛੋਟੀ ਤੋਂ ਵੱਡੀ ਬਿਮਾਰੀ ਦੇ ਕਸ਼ਟ ਦੇ ਕਾਰਨ ਨਿਰਾਸ਼ਾ, ਦੁੱਖ ਤੇ ਉਦਾਸੀ ਹੁੰਦੀ ਹੈ l […]

Continue Reading

ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ “ਸਿਰਜਣ” ਮੋਬਾਈਲ ਐਪ ਲਾਂਚ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਬਾਈਲ-ਐਪ “ਸਿਰਜਣ” ਲਾਂਚ ਕੀਤੀ, ਜੋ ਅਤਿ-ਆਧੁਨਿਕ ਡਿਜੀਟਲ ਪਲੇਟਫਾਰਮ ਹੈ ਅਤੇ ਜਿਸਦਾ ਉਦੇਸ਼ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ […]

Continue Reading

ਆਂਗਨਵਾੜੀ ਸੈਂਟਰ ਵਿਖੇ ਕੀਤੀ ਸਪੈਸ਼ਲ ਟੀਕਾਕਰਨ ਹਫਤੇ ਦੀ ਸ਼ੁਰੂਆਤ-ਡਾ. ਕੰਵਲਪ੍ਰੀਤ ਬਰਾੜ

ਮਾਨਸਾ 25 ਨਵੰਬਰ : ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਮਾਲਸਾ ਵੱਲੋਂ 30 ਨਵੰਬਰ ਤੱਕ ਮਨਾਏ ਜਾ ਰਹੇ ਸਪੈਸ਼ਲ ਟੀਕਾਕਰਨ ਹਫਤੇ ਦੀ ਸ਼ੁਰੂਆਤ ਚਕੇਰੀਆਂ ਰੋੜ ਵਿਖੇ ਆਂਗਨਵਾੜੀ ਸੈਂਟਰ ਵਿਖੇ ਕੀਤੀ ਗਈ। ਇਸ ਮੌਕੇ ਬੋਲਦਿਆਂ ਡਾ ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ […]

Continue Reading

ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ‘ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ 

ਸਰਕਾਰੀ ਸਿਹਤ ਸੰਭਾਲ ਖੇਤਰ ‘ਚ ਅਹਿਮ ਪ੍ਰਾਪਤੀ – ਡਾ. ਚੀਮਾ  ਐਸ.ਏ.ਐਸ.ਨਗਰ, 23 ਨਵੰਬਰ, 2024: ਦੇਸ਼ ਕਲਿੱਕ ਬਿਓਰੋਸਿਹਤ ਸੰਭਾਲ ਦੇ ਖੇਤਰ ਵਿਚ ਨਵੀਂ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ।ਹਸਪਤਾਲ ਵਿਚ ਅੱਜ ਪਹਿਲੀ ਕਿਡਨੀ […]

Continue Reading

ਨਸ਼ੇ ਦੀ ਲਤ ਤੋਂ ਛੁਟਕਾਰਾ ਕਿਵੇਂ ਪਾਈਏ ?

ਡਾ ਅਜੀਤਪਾਲ ਸਿੰਘ ਐਮ ਡੀਸ਼ਰਾਬ ਦੀ ਵਰਤੋਂ ਸਦੀਆਂ ਤੋਂ ਚਲੀ ਆ ਰਹੀ ਹੈ ਪਰ ਅੱਜਕਲ੍ਹ ਕਈ ਤਰ੍ਹਾਂ ਦੇ ਨਵੇਂ ਨਸ਼ੇ ਮਨੁੱਖ ਦੀ ਜ਼ਿੰਦਗੀ ਚ ਦਾਖਲ ਹੋ ਚੁੱਕੇ ਹਾਂ,ਜਿਸ ਦੇ ਸਿੱਟੇ ਵਜੋਂ ਸ਼ਰੀਰਕ,ਆਰਥਕ ਤੇ ਸਮਾਜਕ ਹਰ ਤਰ੍ਹਾਂ ਦਾ ਭਿਆਨਕ ਨੁਕਸਾਨ ਹੋ ਰਿਹਾ ਹੈ। ਕਿਸੇ ਪ੍ਰਕਾਰ ਦੀ ਨਸ਼ੇ ਦੀ ਲਤ ਤੋਂ ਮੁਕਤੀ ਮੁਸ਼ਕਿਲ ਤਾਂ ਹੈ ਪਰ ਅਸੰਭਵ […]

Continue Reading

ਬੱਚੇ ਦੇ ਜਨਮ ਵੇਲੇ ਬੱਚੇ ਨੂੰ ਗੁੜ੍ਹਤੀ ਨਾ ਦਿਤੀ ਜਾਵੇ : ਡਾ. ਰਿੰਕੂ ਚਾਵਲਾ

ਫਾਜ਼ਿਲਕਾ 20 ਨਵੰਬਰ : ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨੈਸ਼ਨਲ ਨਿਊ ਬੋਰਨ ਵੀਕ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ […]

Continue Reading

ਸ਼ੁਗਰ ਦੀ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਤੇ ਇਲਾਜ ਜਰੂਰੀ: ਸਿਵਲ ਸਰਜਨ

ਫਾਜ਼ਿਲਕਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਵਿਸ਼ਵ ਸ਼ੂਗਰ ਦਿਵਸ ਸਬੰਧੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਹਤ ਸੰਸਥਾਵਾਂ ਚ ਲੋਕਾਂ ਨੂੰ ਸੂਗਰ ਦੀ ਸਮੇਂ ਸਿਰ ਜਾਂਚ ,ਇਲਾਜ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵੱਲੋਂ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਸੂਗਰ ਦੀ ਬੀਮਾਰੀ ਹੋਰ ਵੀ ਕਈ ਬੀਮਾਰੀਆਂ ਦੀ […]

Continue Reading

ਕਬਜ਼ ਤੋਂ ਮੁਕਤੀ ਕਿਵੇਂ ਹੋਵੇ ?

ਡਾ.ਅਜੀਤਪਾਲ ਸਿੰਘ ਐਮ ਡੀਕਿਹਾ ਗਿਆ ਹੈ ਕਿ-ਪਹਿਲਾ ਸੁੱਖ ਰੋਗੀ ਕਾਇਆ,ਦੂਜਾ ਸੁੱਖ ਘਰ ਵਿੱਚ ਮਾਇਆ ਯਾਨੀ ਪੈਸੇ ਤੋਂ ਪਹਿਲਾਂ ਸਿਹਤ ਮਹੱਤਵਪੂਰਨ ਹੁੰਦੀ ਹੈ ਪਰ ਅੱਜ ਦੇ ਮਨੁੱਖ ਨੇ ਇਸ ਕਰਮ ਨੂੰ ਬਦਲਦੇ ਹੋਏ ਸਿਹਤ ਤੋਂ ਪਹਿਲਾਂ ਮਾਇਆ ਨੂੰ ਮਹੱਤਵ ਦੇਣਾ ਸ਼ੁਰੂ ਕਰ ਦਿੱਤਾ ਹੈ l ਸੱਚ ਤਾ ਇਹ ਹੈ ਕਿ ਏਨੀ ਭੱਜਦੌੜ ਕਰਨ ਪਿੱਛੋਂ ਕਾਇਆ ਧਨ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋ ਡੇਂਗੂ ਤੋਂ ਬਚਾਅ ਸਬੰਧੀ  ਸਿਹਤ ਤੇ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ

ਮੋਰਿੰਡਾ: 12 ਨਵੰਬਰ, ਭਟੋਆ  ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਸ਼ਹਿਰ ਅਤੇ ਇਲਾਕੇ ਵਿੱਚ ਫੈਲੇ ਡੇਂਗੂ ਤੋਂ ਬਚਾਅ ਸਬੰਧੀ ਨਗਰ ਕੌਂਸਲ ਮੋਰਿੰਡਾ ਦੇ ਦਫਤਰ ਵਿੱਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਸਮੇਤ ਸ਼ਹਿਰ ਦੇ ਬਹੁ ਗਿਣਤੀ ਕੌਂਸਲਰ ਅਤੇ ਜਿਹੜਾ ਰੂਪਨਗਰ ਦੇ […]

Continue Reading