ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ

ਫਾਜ਼ਿਲਕਾ, 12 ਨਵੰਬਰ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸੀ.ਐਚ.ਸੀ.ਖੁਈਖੇੜਾ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ |ਐਸ.ਐਮ.ਓ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਵਾਇਰਲ ਅਤੇ ਬੈਕਟੀਰੀਆ […]

Continue Reading

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਬੂਥਗੜ੍ਹ, 10 ਨਵੰਬਰ : ਦੇਸ਼ ਕਲਿੱਕ ਬਿਓਰੋ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ […]

Continue Reading

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 9  ਨਵੰਬਰ, ਦੇਸ਼ ਕਲਿੱਕ ਬਿਓਰੋ :75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ […]

Continue Reading

ਰਾਜ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 400 ਡਾਕਟਰਾਂ ਦੀ ਭਰਤੀ ਜਲਦੀ- ਡਾ. ਬਲਬੀਰ ਸਿੰਘ

ਫ਼ਰੀਦਕੋਟ 08 ਨਵੰਬਰ, 2024, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ […]

Continue Reading

ਮੋਹਾਲੀ: ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਮੋਹਾਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਖ਼ੁਦ ਚੱਲ […]

Continue Reading

ਕੈਂਸਰ ਬਿਮਾਰੀ ਦਾ ਜਲਦੀ ਪਤਾ ਲੱਗਣ ਤੇ ਇਲਾਜ ਸੰਭਵ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 7 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ […]

Continue Reading

ਚਮੜੀ (SKIN) ਕੈਂਸਰ ਕਿੰਨਾ ਕੁ ਖਤਰਨਾਕ ?

ਡਾ. ਅਜੀਤਪਾਲ ਸਿੰਘ ਐਮ ਡੀ ਚਮੜੀ ਕੈਸਰ ਦੇ ਹਰ ਸਾਲ 10 ਲੱਖ ਤੋਂ ਵੱਧ ਕੇਸ ਸਾਹਮਣੇ ਆਂਉਦੇ ਹਨ l ਸਕਿਨ ਦਾ ਕੈਂਸਰ ਮਿਲੈਨੋਸਾਇਟ ਸੈਲਾਂ ਵਿੱਚ ਹੁੰਦਾ ਹੈ, ਜਿਸ ਨੂੰ ਮੈਲਾਨੋਮਾ ਕਹਿੰਦੇ ਹਨ l ਸਕਿਨ ਕੈਂਸਰ ਸਕਿਨ ਦੇ ਬਾਹਰੀ ਹਿੱਸੇ ਵਿੱਚ ਹੁੰਦਾ ਹੈ l ਸਕਿਨ ਕੈਂਸਰ ਦੀਆਂ ਜਿਆਦਾਤਰ ਸਮੱਸਿਆਵਾਂ ਜਿਆਦਾਤਰ ਧੁੱਪ ਚ ਰਹਿਣ ਵਾਲੇ ਉਹਨਾਂ ਬਜ਼ੁਰਗਾਂ […]

Continue Reading

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਮਾਨਸਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ […]

Continue Reading

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਮੋਹਾਲੀ,  4 ਨਵੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। […]

Continue Reading

ਭਾਰਤ ਵਿੱਚ ਥੈਲੇਸੀਮੀਆ : ਕਾਰਨ, ਲੱਛਣ ਤੇ ਇਲਾਜ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀThalessemia ਇੱਕ ਜੈਨੇਟਿਕ ਖੂਨ ਵਿਕਾਰ ਹੈ ਜੋ ਹੀਮੋਗਲੋਬਿਨ ਦੇ ਮਹੱਤਵਪੂਰਨ ਉਤਪਾਦਨ ਵਿੱਚ ਵਿਘਨ ਪਾਉਂਦਾ ਹੈ। ਲਾਲ ਖੂਨ ਦੇ ਸੈੱਲਾਂ ਵਿੱਚ ਹੀਮੋਗਲੋਬਿਨ ਸਾਡੇ ਸੈੱਲਾਂ ਵਿੱਚ ਆਕਸੀਜਨ ਪਹੁੰਚਾਉਂਦਾ ਹੈ। ਸਰੀਰ ਦੇ ਅੰਦਰ ਹੀਮੋਗਲੋਬਿਨ ਅਤੇ ਲਾਲ ਰਕਤਾਣੂਆਂ ਦੀ ਕਮੀ ਨਾਲ ਅਨੀਮੀਆ ਹੋ ਸਕਦਾ ਹੈ, ਇੱਕ ਅਜਿਹੀ ਸਥਿਤੀ ਜਿਸ ਨੂੰ ਥਕਾਵਟ, ਕਮਜ਼ੋਰੀ, ਅਤੇ ਸਾਹ […]

Continue Reading