ਦੋ ਕਾਰਾਂ ਦੀ ਟੱਕਰ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਜ਼ਖਮੀ

ਜੈਪੁਰ : 10 ਫਰਵਰੀ, ਦੇਸ਼ ਕਲਿੱਕ ਬਿਓਰੋ ਜੈਪੁਰ ‘ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ‘ਚ ਮਾਂ ਅਤੇ ਦੋ ਧੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ‘ਚ ਲੋਕ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕਰਨੀ ਪਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 9.45 […]

Continue Reading

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾ

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ 10 ਤੋਂ 14 ਫਰਵਰੀ ਤੱਕ ਵਿਦੇਸ਼ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਅੱਜ ਤੋਂ 12 ਫਰਵਰੀ ਤੱਕ ਫਰਾਂਸ ਅਤੇ 12 ਤੋਂ 14 ਫਰਵਰੀ ਤੱਕ ਅਮਰੀਕਾ ਦਾ ਦੌਰਾ […]

Continue Reading

ਡਾਲਰ ਦੇ ਮੁਕਾਬਲੇ ਰੁਪਇਆ ਹੋਰ ਟੁੱਟਿਆ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਡਾਲਰ ਦੇ ਮੁਕਾਬਲੇ ਰੁਪਏ ਲਗਾਤਾਰ ਡਿੱਗਦਾ ਜਾ ਰਿਹਾ ਹੈ। ਅੱਜ ਫਿਰ ਰੁਪਏ ਫਿਰ ਡਾਲਰ ਦੇ ਮੁਕਾਬਲੇ ਡਿੱਗ ਗਿਆ। ਅਮਰਿਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਟੁੱਟ ਕੇ 88 ਪ੍ਰਤੀ ਡਾਲਰ ਉਤੇ ਪਹੁੰਚ ਗਿਆ ਹੈ। ਚਾਲੂ ਸਾਲ 2025 ਵਿੱਚ 2 ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ […]

Continue Reading

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤ

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤਭੁਪਾਲ: 10 ਫਰਵਰੀ, ਦੇਸ਼ ਕਲਿੱਕ ਬਿਓਰੋਵਿਆਹ ਸਮਾਰੋਹ ਦੌਰਾਨ ਸਟੇਜ ‘ਤੇ ਨੱਚਦੇ ਹੋਏ 22 ਸਾਲਾ ਪਰਿਣੀਤਾ ਜੈਨ ਦੀ ਅਚਾਨਕ ਮੌਤ ਹੋ ਗਈ। ਪਰਿਣੀਤਾ ਜੈਨ ਇੰਦੌਰ ਦੀ ਰਹਿਣ ਵਾਲੀ ਸੀ। ਉਹ ਆਪਣੇ ਮਾਮੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇੱਦੌਰ ਤੋਂ ਵਿਦਿਸ਼ਾ ਆਈ […]

Continue Reading

ਦਿੱਲੀ ਚੋਣਾਂ ਦੇ ਨਤੀਜਿਆਂ ’ਤੇ ਗਧਿਆਂ ਨੂੰ ਲੱਗੀਆਂ ਮੌਜਾਂ

ਜੈਪੁਰ, ਦੇਸ਼ ਕਲਿੱਕ ਬਿਓਰੋ : 8 ਫਰਵਰੀ ਨੂੰ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਜਿੱਥੇ ਦਿੱਲੀ ਵਿੱਚ ਸਰਕਾਰ ਬਦਲ ਦਿੱਤੀ ਹੈ। ਦਿੱਲੀ ਦੀਆਂ ਚੋਣਾਂ ਦੇ ਆਏ ਨਤੀਜਿਆਂ ਉਤੇ ਗੱਧਿਆਂ ਨੂੰ ਵੀ ਮੌਜਾਂ ਲੱਗ ਗਈਆਂ। ਜੋਧਪੁਰ ਵਿੱਚ ਦਿੱਲੀ ਨਤੀਜਿਆਂ ਦੀ ਖੁਸ਼ੀ ਵਿੱਚ ਗੱਧਿਆਂ ਨੂੰ ਪੇਟ ਭਰ ਕੇ ਗੁਲਾਬ ਜ਼ਾਮਨਾਂ ਖਵਾਈਆਂ ਗਈਆਂ। ਅਸਲ ਵਿੱਚ ਜੋਧਪੁਰ […]

Continue Reading

ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ, ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ ਹੈ। ਸੰਸਦ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮਹਾਕੁੰਭ ‘ਚ ਭਗਦੜ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋ ਸਕਦਾ ਹੈ।ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮੁੱਦੇ ‘ਤੇ ਚਰਚਾ ਚਾਹੁੰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂਪੀ ਸਰਕਾਰ ਭਗਦੜ […]

Continue Reading

PM ਮੋਦੀ ਅੱਜ ਫਰਾਂਸ ਦੌਰੇ ‘ਤੇ ਹੋਣਗੇ ਰਵਾਨਾ

PM ਮੋਦੀ ਅੱਜ ਫਰਾਂਸ ਦੌਰੇ ‘ਤੇ ਹੋਣਗੇ ਰਵਾਨਾਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿਕ ਬਿਊਰੋ :PM ਮੋਦੀ ਅੱਜ ਆਪਣੇ ਛੇਵੇਂ ਫਰਾਂਸ ਦੌਰੇ ‘ਤੇ ਰਵਾਨਾ ਹੋਣਗੇ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਫਰਾਂਸ ਜਾ ਰਹੇ ਹਨ। ਪ੍ਰਧਾਨ ਮੰਤਰੀ ਆਖਰੀ ਵਾਰ 2023 ਵਿੱਚ ਫਰਾਂਸ ਦੇ ਰਾਸ਼ਟਰੀ ਦਿਵਸ (ਬੈਸਟੀਲ ਡੇ) ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ […]

Continue Reading

ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵੱਲੋਂ ਅਸਤੀਫ਼ਾ

ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵੱਲੋਂ ਅਸਤੀਫ਼ਾਇੰਫਾਲ, 10 ਫਰਵਰੀ, ਦੇਸ਼ ਕਲਿਕ ਬਿਊਰੋ :ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਅਜੇ ਕੁਮਾਰ ਭੱਲਾ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਬੀਰੇਨ ਸਿੰਘ ਨੂੰ ਕਾਰਜਕਾਰੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਕਿਹਾ ਹੈ।ਸੂਬੇ ਵਿੱਚ […]

Continue Reading

ਅੱਜ ਦਾ ਇਤਿਹਾਸ

10 ਫਰਵਰੀ 1846 ਨੂੰ ਸਿੱਖਾਂ ਅਤੇ ਈਸਟ ਇੰਡੀਆ ਕੰਪਨੀ ਵਿਚਕਾਰ ਸੋਬਰਾਓਂ ਦੀ ਲੜਾਈ ਹੋਈ ਸੀਚੰਡੀਗੜ੍ਹ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 10 ਫ਼ਰਵਰੀ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 10-02-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ) ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ […]

Continue Reading