ਅੱਜ ਦਾ ਇਤਿਹਾਸ

3 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਦੇਸ਼ ‘ਚ ਐਮਰਜੈਂਸੀ ਲਗਾਈ ਗਈ ਸੀਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 3 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 3 ਦਸੰਬਰ […]

Continue Reading

Gold Price Today : ਸੋਨਾ ਚਾਂਦੀ ਹੋਇਆ ਸਸਤਾ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੀਆਂ ਦੀਆਂ ਕੀਮਤਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਡਿੱਗਦੀਆਂ ਜਾ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ ਉਤੇ ਸੋਨੇ ਦਾ ਭਾਅ ਦਸੰਬਰ ਵਾਅਦਾ 1 ਫੀਸਦੀ ਤੋਂ ਜ਼ਿਆਦਾ ਟੁੱਟ ਚੁੱਕਿਆ ਹੈ। ਫਿਲਹਾਲ ਸੋਨਾ 780 ਰੁਪਏ ਪ੍ਰਤੀ 10 ਗ੍ਰਾਮ ਤੋਂ ਜ਼ਿਆਦਾ ਗਿਰਾਵਟ ਨਾਲ 75,580 ਰੁਪਏ ਦੇ ਨੇੜ ਤੇੜ ਕਾਰੋਬਾਰ […]

Continue Reading

IPS ਅਧਿਕਾਰੀ ਦੀ ਸੜਕ ਹਾਦਸੇ ’ਚ ਮੌਤ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਪਹਿਲੀ ਤੈਨਾਤੀ ਨੂੰ ਲੈ ਕੇ ਕਾਰਜਭਾਰ ਸੰਭਾਲਣ ਜਾ ਰਹੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ ਇਕ ਅਧਿਕਾਰੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਕਾਰਜਭਾਲ ਸੰਭਾਲਣ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਹਰਸ਼ਵਰਧਨ ਮੱਧ […]

Continue Reading

ਨਕਲੀ ਪੁਲਿਸ ਅਫਸਰ ਨੇ ਔਰਤ ਤੋਂ ਠੱਗੇ 4 ਕਰੋੜ 12 ਲੱਖ ਰੁਪਏ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਫੋਨ ਕਰਕੇ ਲੋਕਾਂ ਨੂੰ ਠੱਗਣ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਅਜਿਹੀਆਂ ਖਬਰਾਂ ਆਉਂਦੀਆਂ ਹਨ, ਪਰ ਲੋਕ ਫਿਰ ਵੀ ਠੱਗਾਂ ਦੀਆਂ ਗੱਲਾਂ ਵਿੱਚ ਫਸ ਜਾਂਦੇ ਹਨ। ਅਜਿਹਾ ਹੀ ਇਕ ਹੋਰ ਸਾਈਬਰ ਠੱਗੀ ਦਾ ਸਾਹਮਣੇ ਆਇਆ ਹੈ। ਕੋਚੀ ਦੀ ਰਹਿਣ ਵਾਲੇ ਇਕ ਔਰਤ ਤੋਂ ਠੱਗਾਂ […]

Continue Reading

ਯੂ. ਪੀ. ਦੇ ਕਿਸਾਨ ਅੱਜ 12 ਵਜੇ ਦਿੱਲੀ ਵੱਲ ਕਰਨਗੇ ਕੂਚ

ਨੋਇਡਾ: 2 ਦਸੰਬਰ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਕਈ ਪਿੰਡਾਂ ਦੇ ਕਿਸਾਨ ਅੱਜ ਨੋਇਡਾ ਤੋਂ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਦੁਪਹਿਰ ਨੂੰ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਇਕੱਠੇ ਹੋਣਗੇ। ਇਸ ਦੇ ਮੱਦੇਨਜ਼ਰ ਸਰਹੱਦ ’ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮਾਰਚ ਸ਼ੁਰੂ ਹੋਣ ਕਾਰਨ ਚਿੱਲਾ ਬਾਰਡਰ ’ਤੇ ਟਰੈਫਿਕ ਜਾਮ […]

Continue Reading

ਅੱਜ ਦਾ ਇਤਿਹਾਸ

2 ਦਸੰਬਰ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਜਾਂਦਾ ਹੈ। ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਵਿਚ 2 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 2ਦਸੰਬਰ ਦੇ ਇਤਿਹਾਸ ਉੱਤੇ: *ਪ੍ਰਦੂਸ਼ਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ […]

Continue Reading

ਮੁਕਾਬਲੇ ‘ਚ 7 ਨਕਸਲੀਆਂ ਦੀ ਮੌਤ

ਰਾਏਪੁਰ, 1 ਦਸੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਗ੍ਰੇਹਾਊਂਡਜ਼ ਫੋਰਸ ਨੇ ਇਕ ਮਹਿਲਾ ਨਕਸਲੀ ਸਮੇਤ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਮੌਕੇ ਤੋਂ ਏਕੇ-47 ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ। ਮਾਮਲਾ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਦੇ […]

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਫੇਂਗਲ ਤੂਫ਼ਾਨ ਕਾਰਨ ਪੁਡੂਚੇਰੀ ‘ਚ ਹੜ੍ਹ ਵਰਗੇ ਹਾਲਾਤ

ਪੁਡੂਚੇਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫੇਂਗਲ ਤੂਫ਼ਾਨ 30 ਨਵੰਬਰ ਨੂੰ ਪੁਡੂਚੇਰੀ ਪਹੁੰਚਿਆ ਸੀ। ਫਿਲਹਾਲ ਤੂਫਾਨ ਫੇਂਗਲ ਇੱਥੇ ਅਟਕਿਆ ਹੋਇਆ ਹੈ। ਪਰ ਅਗਲੇ ਤਿੰਨ ਘੰਟਿਆਂ ਵਿੱਚ ਇਹ ਹੌਲੀ-ਹੌਲੀ ਕਮਜ਼ੋਰ ਹੋ ਜਾਵੇਗਾ।ਫੇਂਗਲ ਦੇ ਪ੍ਰਭਾਵ ਕਾਰਨ ਪੁਡੂਚੇਰੀ ਵਿੱਚ 46 ਸੈਂਟੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਫੇਂਗਲ ਸ਼ਨੀਵਾਰ ਸ਼ਾਮ ਕਰੀਬ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਦਸੰਬਰ ਦੀ ਪਹਿਲੀ ਤਾਰੀਕ ਦੀ ਸਵੇਰ ਹੁੰਦਿਆਂ ਹੀ ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਝਟਕਾ ਲੱਗਿਆ ਹੈ। ਅੱਜ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਤੋਂ ਐਲਪੀਜੀ ਸਿਲੰਡਰ 18.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ […]

Continue Reading