SUV ਅਤੇ ਈ ਰਿਕਸ਼ਿਆਂ ਦੀ ਟੱਕਰ ‘ਚ 2 ਔਰਤਾਂ ਸਮੇਤ 7 ਦੀ ਮੌਤ

ਕੋਲਕਾਤਾ: 14 ਮਾਰਚ, ਦੇਸ਼ ਕਲਿੱਕ ਬਿਓਰੋਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਛਪਰਾ ਵਿੱਚ ਸ਼ੁੱਕਰਵਾਰ ਨੂੰ ਇੱਕ ਐਸਯੂਵੀ ਅਤੇ ਦੋ ਈ-ਰਿਕਸ਼ਾ ਵਿਚਕਾਰ ਟੱਕਰ ਹੋਣ ਕਾਰਨ ਦੋ ਔਰਤਾਂ ਅਤੇ ਇੱਕ ਨਾਬਾਲਗ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।ਮੁੱਢਲੀ ਜਾਂਚ ਦੇ ਅਨੁਸਾਰ, ਡਰਾਈਵਰ ਨੇ ਕਥਿਤ ਤੌਰ ‘ਤੇ SUV ਤੋਂ ਕੰਟਰੋਲ ਗੁਆ ਦਿੱਤਾ […]

Continue Reading

ਡਾਕਟਰ ਤੇ ਵਕੀਲ ਪਤੀ-ਪਤਨੀ ਨੇ 2 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

ਚੇਨਈ, 14 ਮਾਰਚ, ਦੇਸ਼ ਕਲਿੱਕ ਬਿਓਰੋ : ਕਰਜ਼ੇ ਦੀ ਮਾਰ ਹੇਠ ਡੁੱਬੇ ਡਾਕਟਰ ਅਤੇ ਮਹਿਲਾ ਵਕੀਲ ਨੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਚੇਨਈ ਦੇ ਰਹਿਣ ਵਾਲੇ ਡਾਕਟਰ ਬਾਲਾਮੁਰੂਗਨ ਅਤੇ ਵਕੀਲ ਪਤਨੀ ਸੁਮਤਿ ਨੇ ਦੋ ਬੱਚਿਆਂ ਸਮੇਤ ਘਰ ਵਿੱਚ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਰੀਬ 5 ਕਰੋੜ ਰੁਪਏ ਦਾ ਆਰਥਿਕ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 14 ਮਾਰਚ 1931 ਨੂੰ ਭਾਰਤ ਦੀ ਪਹਿਲੀ ਧੁਨੀ ਫਿਲਮ, ਆਲਮ ਆਰਾ ਦੀ ਰਿਲੀਜ਼ ਹੋਈ ਜਿਸਦਾ ਨਿਰਦੇਸ਼ਨ ਅਰਦੇਸ਼ੀਰ ਈਰਾਨੀ ਨੇ ਕੀਤਾ ਹੈ।ਚੰਡੀਗੜ੍ਹ, 14 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 14 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧ ਚੇਤ (ਸੰਮਤ ੫੫੭ ਨਾਨਕਸ਼ਾਹੀ) 14-03-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ […]

Continue Reading

ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਦੀ ਵਾਪਸੀ ਫਿਰ ਟਲੀ

ਵਾਸਿੰਗਟਨ, 13 ਮਾਰਚ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਇੱਕ ਵਾਰ ਫਿਰ ਟਾਲ ਦਿੱਤੀ ਗਈ ਹੈ। ਨਾਸਾ ਨੇ ਮਿਸ਼ਨ ਕਰੂ-10 ਨੂੰ ਮੁਲਤਵੀ ਕਰ ਦਿੱਤਾ ਹੈ ਜੋ ਉਨ੍ਹਾਂ ਨੂੰ ਲੈਣ ਜਾ ਰਿਹਾ ਸੀ। ਇਸ ਮਿਸ਼ਨ ਨੂੰ ਕੱਲ੍ਹ ਯਾਨੀ 12 ਮਾਰਚ ਨੂੰ […]

Continue Reading

CM ਦੀ ਆਲੋਚਨਾ ਕਰਨ ਵਾਲੀਆਂ ਦੋ ਮਹਿਲਾ ਯੂਟਿਊਬਰਜ਼ ਗ੍ਰਿਫ਼ਤਾਰ

ਹੈਦਰਾਬਾਦ, 13 ਮਾਰਚ, ਦੇਸ਼ ਕਲਿਕ ਬਿਊਰੋ :ਹੈਦਰਾਬਾਦ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਦੀ ਆਲੋਚਨਾ ਕਰਨ ਵਾਲੀਆਂ ਦੋ ਮਹਿਲਾ ਯੂਟਿਊਬਰਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਸਟੇਟ ਸਕੱਤਰ ਦੀ ਸ਼ਿਕਾਇਤ ’ਤੇ ਬੁੱਧਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੋਰਟ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ […]

Continue Reading

ਅੱਜ ਦਾ ਇਤਿਹਾਸ

13 ਮਾਰਚ 1940 ਨੂੰ ਊਧਮ ਸਿੰਘ ਨੇ ਅੰਗਰੇਜ਼ਾਂ ਤੋਂ ਜ਼ਲ੍ਹਿਆਂਵਾਲੇ ਬਾਗ ਦਾ ਬਦਲਾ ਲੈਣ ਲਈ ਜਨਰਲ ਓਡਵਾਇਰ ‘ਤੇ ਗੋਲੀ ਚਲਾ ਦਿੱਤੀ ਸੀਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-13 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ […]

Continue Reading

ਏਅਰਟੈੱਲ ਤੋਂ ਬਾਅਦ ਰਿਲਾਇੰਸ ਜੀਓ ਨੇ ਵੀ ਐਲਨ ਮਸਕ ਦੀ ਕੰਪਨੀ SpaceX ਨਾਲ ਕੀਤਾ ਸਮਝੌਤਾ

ਮੁੰਬਈ, 12 ਮਾਰਚ, ਦੇਸ਼ ਕਲਿਕ ਬਿਊਰੋ :ਏਅਰਟੈੱਲ ਤੋਂ ਬਾਅਦ ਹੁਣ ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਸਰਵਿਸ ਪ੍ਰੋਵਾਈਡਰ ਰਿਲਾਇੰਸ ਜੀਓ ਨੇ ਵੀ SpaceXਨਾਲ ਸਮਝੌਤਾ ਕੀਤਾ ਹੈ। ਸੈਟੇਲਾਈਟ ਇੰਟਰਨੈੱਟ ਮੁਹੱਈਆ ਕਰਵਾਉਣ ਲਈ ਐਲਨ ਮਸਕ ਦੀ ਕੰਪਨੀ ਸਟਾਰ ਲਿੰਕ ਨਾਲ ਸਮਝੌਤਾ ਕੀਤਾ ਹੈ।ਕੱਲ੍ਹ ਯਾਨੀ ਮੰਗਲਵਾਰ (11 ਮਾਰਚ) ਨੂੰ ਟੈਲੀਕਾਮ ਕੰਪਨੀ ਭਾਰਤੀ ਏਅਰਟੈੱਲ ਨੇ ਅਮਰੀਕੀ ਕੰਪਨੀ ਨਾਲ ਸਮਝੌਤਾ […]

Continue Reading

BSF ਦਾ ਵਾਹਨ ਖਾਈ ‘ਚ ਡਿੱਗਾ, 3 ਜਵਾਨਾਂ ਦੀ ਮੌਤ 13 ਗੰਭੀਰ ਜ਼ਖਮੀ

ਇੰਫਾਲ, 12 ਮਾਰਚ, ਦੇਸ਼ ਕਲਿਕ ਬਿਊਰੋ :ਮਣੀਪੁਰ ਦੇ ਸੈਨਾਪਤੀ ਜ਼ਿਲ੍ਹੇ ਵਿੱਚ ਬੀਐਸਐਫ ਜਵਾਨਾਂ ਨੂੰ ਲਿਜਾ ਰਿਹਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ‘ਚ 3 ਜਵਾਨਾਂ ਦੀ ਮੌਤ ਹੋ ਗਈ, ਜਦਕਿ 13 ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਇੰਫਾਲ-ਦੀਮਾਪੁਰ ਰਾਸ਼ਟਰੀ ਰਾਜਮਾਰਗ ‘ਤੇ ਚਾਂਗੌਬੰਗ ਪਿੰਡ ਨੇੜੇ ਬੀਤੀ ਸ਼ਾਮ ਵਾਪਰਿਆ। ਸੂਤਰਾਂ ਮੁਤਾਬਕ ਜਵਾਨਾਂ ਨੂੰ ਲਿਜਾ ਰਹੀ […]

Continue Reading