ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵਿਵਾਦਤ ਬਿਆਨ, ‘ਰਾਹੁਲ ਗਾਂਧੀ ਨੂੰ ਦੱਸਿਆ ਨੰਬਰ 1 ਅੱਤਵਾਦੀ, ਉਸ ’ਤੇ ਹੋਣਾ ਚਾਹੀਦਾ ਇਨਾਮ’

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਅਤੇ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਰਵਨੀਤ ਬਿੱਟੁ ਨੇ ਰਾਹੁਲ ਗਾਂਧੀ ਨੂੰ ਨੰਬਰ ਇਕ ਅੱਤਵਾਦੀ ਦੱਸਿਆ ਹੈ। ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਰਨਵੀਤ ਬਿੱਟੂ ਨੇ ਕਿਹਾ, ‘ਰਾਹੁਲ ਗਾਂਧੀ ਨੇ ਸਿੱਖਾਂ ਨੂੰ ਵੰਡਣ ਦਾ […]

Continue Reading

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ – ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ […]

Continue Reading

ਮੀਂਹ ਕਾਰਨ ਡਿੱਗੀ ਇਮਾਰਤ, 6 ਦੀ ਮੌਤ

ਮੇਰਠ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰੀ ਮੀਂਹ ਪੈਣ ਕਾਰਨ ਉਤਰ ਪ੍ਰਦੇਸ਼ ਦੇ ਮੇਰਠ ਅੰਦਰ ਪੈਂਦਾ ਥਾਣਾ ਲੋਹੀਆ ਨਗਰ ਵਿਖੇ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਸ਼ਾਮ ਨੂੰ ਮਹੀਂ ਪੈਣ ਕਾਰਨ ਇਮਾਰਤ ਡਿੱਗ ਗਈ, ਜੋ ਅੱਜ ਐਤਵਾਰ ਸਵੇਰੇ ਕਰੀਬ 3 ਵਜੇ ਤੱਕ 11  ਲੋਕਾਂ ਨੂੰ ਮਲਬੇ ਵਿੱਚੋਂ […]

Continue Reading

ਕੇਜਰੀਵਾਲ ਵੱਲੋਂ ਅਸਤੀਫੇ ਦਾ ਐਲਾਨ

ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ […]

Continue Reading

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਹੁਣ ਫਿਰ 52 ਕਰੋੜ ਨਾਲ ਬਣੇਗਾ ਦੁਬਾਰਾ ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : 42 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਪੁਲ ਕੁਝ ਹੀ ਸਾਲਾਂ ਵਿੱਚ ਬੇਕਾਰ ਹੋ ਗਿਆ। ਇਸ ਪੁਲ ਨੂੰ ਦੁਬਾਰਾ ਤੋਂ ਬਣਾਇਆ ਜਾਵੇਗਾ। ਗੁਜਰਾਤ ਦੇ ਅਹਿਮਦਾਬਾਦ ਵਿੱਚ ਬਣੇ ਹਾਟਕੇਸ਼ਵਰ ਪੁੱਲ ਨੂੰ ਤੋੜ ਕੇ ਦੁਬਾਰਾ ਬਣਾਇਆ ਜਾਵੇਗਾ। ਇਸ ਪੁੱਲ ਉਤੇ ਹੁਣ 52 […]

Continue Reading

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਵਿੱਚ ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਹੀ ਪਰਿਵਾਰ ਦੇ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸਿੰਧ ਸੂਬੇ ਵਿੱਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ‘ਚ […]

Continue Reading

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅੱਜ ਦਿੱਲੀ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਕੋਈ ਵੀ ਕੰਮ ਪ੍ਰਭਾਵਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਝੂਠ ਫੈਲਾਅ ਰਹੀ ਹੈ ਕਿ […]

Continue Reading

ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 6 ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ ਐਤਵਾਰ ਨੂੰ ਸਵੇਰੇ 4 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜਖਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਬੂੰਦੀ ਵਿੱਚ ਵਾਪਰਿਆ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਈਕੋ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ, […]

Continue Reading

ਹਿਮਾਚਲ ‘ਚ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਸੈਲਾਨੀ ਫਸੇ

ਸ਼ਿਮਲਾ, 14 ਸਤੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਮੰਡੀ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ਨੂੰ ਇਕ ਵਾਰ ਫਿਰ ਬੰਦ ਹੋ ਗਿਆ ਹੈ। ਮੰਡੀ ਨੇੜੇ ਹਾਈਵੇਅ ‘ਤੇ ਰਾਤ 1 ਵਜੇ ਪਹਾੜੀ ਤੋਂ ਭਾਰੀ ਮਲਬਾ ਡਿੱਗਿਆ।ਇੱਕ ਥਾਰ ਗੱਡੀ ਮਲਬੇ ਵਿੱਚ ਫਸ ਗਈ। ਜ਼ਮੀਨ ਖਿਸਕਣ ਤੋਂ ਬਾਅਦ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।ਇਸ ਕਾਰਨ ਸਥਾਨਕ […]

Continue Reading

ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ। ਉਨ੍ਹਾਂ ਨੇ ਬੀਤੀ ਸ਼ਾਮ ਵਾਹਗਾ ਬਾਰਡਰ ‘ਤੇ ਰਿਟਰੀਟ ਸਮਾਰੋਹ ਵੀ ਦੇਖਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਟੀਚਾ ਮਿੱਥਣਾ ਚਾਹੀਦਾ ਹੈ।ਪੈਰਿਸ ਓਲੰਪਿਕ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਦਿੱਲੀ […]

Continue Reading