ਅੱਜ ਦਾ ਇਤਿਹਾਸ

8 ਮਾਰਚ 1989 ਵਿੱਚ ਭਾਰਤੀ ਮਹਿਲਾ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਦਾ ਜਨਮ ਹੋਇਆ ਸੀਚੰਡੀਗੜ੍ਹ, 8 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 8 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 8 ਮਾਰਚ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-03-08 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ […]

Continue Reading

ਭਲਕੇ ਤੋਂ ਹਰ ਮਹੀਨੇ ਔਰਤਾਂ ਦੇ ਖਾਤੇ ‘ਚ ਆਉਣਗੇ 2500 ਰੁਪਏ

ਨਵੀਂ ਦਿੱਲੀ, 7 ਮਾਰਚ, ਦੇਸ਼ ਕਲਿਕ ਬਿਊਰੋ :ਦਿੱਲੀ ਦੀ ਭਾਜਪਾ ਸਰਕਾਰ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਸਮ੍ਰਿਧੀ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਦਿੱਲੀ ਸਰਕਾਰ ਵੱਲੋਂ ਹਰ ਮਹੀਨੇ 2500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋ […]

Continue Reading

ਇਨਕਮ ਟੈਕਸ ਵਿਭਾਗ ਦੀ ਸਖ਼ਤੀ ਤੋਂ ਬਾਅਦ 30 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਦੇਸ਼ੀ ਜਾਇਦਾਦਾਂ ਦੀ ਜਾਣਕਾਰੀ ਦਿੱਤੀ

ਨਵੀਂ ਦਿੱਲੀ, 7 ਮਾਰਚ, ਦੇਸ਼ ਕਲਿਕ ਬਿਊਰੋ :ਜੇਕਰ ਕਿਸੇ ਵਿਅਕਤੀ ਦੀ ਵਿਦੇਸ਼ ’ਚ ਜਾਇਦਾਦ ਹੈ, ਤਾਂ ਸਰਕਾਰ ਤੋਂ ਇਸਨੂੰ ਲੁਕਾਉਣਾ ਹੁਣ ਮਹਿੰਗਾ ਪੈ ਸਕਦਾ ਹੈ। ਭਾਰਤੀ ਇਨਕਮ ਟੈਕਸ ਵਿਭਾਗ ਨੇ 125 ਦੇਸ਼ਾਂ ਨਾਲ ਜਾਣਕਾਰੀ ਸਾਂਝੀ ਕਰਨ ਦਾ ਇਕਰਾਰਨਾਮਾ ਕਰ ਲਿਆ ਹੈ। ਕਿਸੇ ਵੀ ਵਿਅਕਤੀ ਦੀ ਵਿਦੇਸ਼ੀ ਜਾਇਦਾਦ ਜਾਂ ਬੈਂਕ ਖਾਤਿਆਂ ਦੀ ਜਾਣਕਾਰੀ ਹੁਣ ਸਰਕਾਰ ਦੀ […]

Continue Reading

ਅੱਜ ਦਾ ਇਤਿਹਾਸ

7 ਮਾਰਚ 1876 ਨੂੰ ਅਲੈਗਜ਼ੈਂਡਰ ਗ੍ਰਾਹਮ ਬੈੱਲ ਨੂੰ ਆਪਣੀ ਟੈਲੀਫੋਨ ਕਾਢ ਦਾ ਪੇਟੈਂਟ ਮਿਲਿਆ ਸੀਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਇਨ੍ਹਾਂ ਘਟਨਾਵਾਂ ਬਾਰੇ ਜਾਣੀਏ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-07 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ […]

Continue Reading

ਬੁਲਡੋਜਰ ਕਾਰਵਾਈ ’ਤੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਪਾਈ ਝਾੜ, ਸੁਣਾਇਆ ਵੱਡਾ ਫੈਸਲਾ

ਨਵੀਂ ਦਿੱਲੀ, 6 ਮਾਰਚ, ਦੇਸ਼ ਕਲਿੱਕ ਬਿਓਰੋ : ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਘਰ ਢਾਹੁਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਉਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰ ਲਗਾਹੀ। ਪ੍ਰਯਾਗਰਾਜ ਵਿੱਚ ਘਰ ਢਾਹੁਣ ਮਾਮਲੇ ਉਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਹੈਰਾਨ […]

Continue Reading

ਅੱਜ ਦਾ ਇਤਿਹਾਸ

6 ਮਾਰਚ, 1961 ਨੂੰ ਟਾਈਮਜ਼ ਆਫ਼ ਇੰਡੀਆ ਗਰੁੱਪ ਵੱਲੋਂ ਬੰਬਈ ‘ਚ ਭਾਰਤ ਦਾ ਪਹਿਲਾ ਵਿੱਤੀ ਰੋਜ਼ਾਨਾ ਅਖ਼ਬਾਰ ‘ਦ ਇਕਨਾਮਿਕ ਟਾਈਮਜ਼’ ਸ਼ੁਰੂ ਕੀਤਾ ਗਿਆ ਸੀਚੰਡੀਗੜ੍ਹ, 6 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 6 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

Ang 67806-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)05-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading