ਅੱਜ ਦਾ ਇਤਿਹਾਸ : 12 ਨਵੰਬਰ 1969 ਨੂੰ ਪ੍ਰਧਾਨ ਮੰਤਰੀ ਅਹੁਦੇ ‘ਤੇ ਰਹਿੰਦਿਆਂ ਇੰਦਰਾ ਗਾਂਧੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 12 ਨਵੰਬਰ ਦੇ ਇਤਿਹਾਸ ਉੱਤੇ :-* 12 ਨਵੰਬਰ 2009 ਨੂੰ ਭਾਰਤ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ […]

Continue Reading

ਆਸਾਰਾਮ 30 ਦਿਨਾਂ ਲਈ ਆਇਆ ਜੇਲ੍ਹ ‘ਚੋਂ ਬਾਹਰ

ਜੋਧਪੁਰ, 11 ਨਵੰਬਰ, ਦੇਸ਼ ਕਲਿਕ ਬਿਊਰੋ :ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਆਸਾਰਾਮ ਜੇਲ੍ਹ ਤੋਂ ਬਾਹਰ ਆ ਗਿਆ ਹੈ। 7 ਨਵੰਬਰ ਨੂੰ ਜੋਧਪੁਰ ਹਾਈ ਕੋਰਟ ਨੇ ਆਸਾਰਾਮ ਨੂੰ ਇਲਾਜ ਲਈ 30 ਦਿਨਾਂ ਦੀ ਪੈਰੋਲ ਦਿੱਤੀ ਸੀ। ਉਹ ਜੋਧਪੁਰ ਦੇ ਭਗਤ ਕੀ ਕੋਠੀ ਸਥਿਤ ਨਿੱਜੀ ਆਯੁਰਵੈਦਿਕ ਹਸਪਤਾਲ ‘ਚ ਆਪਣਾ ਇਲਾਜ ਕਰਵਾਏਗਾ।ਉਸ […]

Continue Reading

ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ

ਨਵੀਂ ਦਿੱਲੀ, 11 ਨਵੰਬਰ, ਦੇਸ਼ ਕਲਿਕ ਬਿਊਰੋ :ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ।ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ […]

Continue Reading

ਅੱਜ ਦਾ ਇਤਿਹਾਸ

ਹਿੰਦੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਮਾਲਾ ਸਿਨਹਾ ਦਾ ਜਨਮ 11 ਨਵੰਬਰ 1936 ਨੂੰ ਹੋਇਆ ਸੀਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ :-ਦੇਸ਼ ਅਤੇ ਦੁਨੀਆਂ ਵਿੱਚ 11 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਨ ਦੀ ਕੋਸ਼ਿਸ਼ ਕਰਾਂਗੇ 11 ਨਵੰਬਰ ਦੇ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗੁਜਰਾਤ ਹਾਈ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ […]

Continue Reading

ਭਾਜਪਾ ਦਫ਼ਤਰ ’ਚੋਂ ਮਿਲੀ ਪਾਰਟੀ ਆਗੂ ਦੀ ਲਾਸ਼, ਇਕ ਔਰਤ ਗ੍ਰਿਫਤਾਰ

ਕੋਲਕਾਤਾ, 10 ਨਵੰਬਰ, ਦੇਸ਼ ਕਲਿੱਕ ਬਿਓਰੋ :ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿੱਚੋਂ ਇਕ ਪਾਰਟੀ ਆਗੂ ਦੀ ਲਾਸ਼ ਮਿਲਣ ਦੀ ਖਬਰ ਹੈ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਉਸਥੀ ਵਿੱਚ ਸਥਿਤ ਭਾਜਪਾ ਦਫ਼ਤਰ ਵਿਚੋਂ ਪਾਰਟੀ ਆਗੂ ਪ੍ਰਿਥਵੀਰਾਜ ਨਸਕਰ ਦੀ ਲਾਸ਼ ਮਿਲੀ। ਭਾਜਪਾ ਆਗੂ ਪ੍ਰਿਥਵੀਰਾਜ ਸੋਸ਼ਲ ਮੀਡੀਆ ਅਕਾਊਂਟ ਦਾ ਕੰਮ ਦੇਖਦੇ ਸਨ। ਇਸ ਮਾਮਲੇ ਵਿੱਚ […]

Continue Reading

ਅੱਜ ਦਾ ਇਤਿਹਾਸ

10 ਨਵੰਬਰ 1659 ਨੂੰ ਸ਼ਿਵਾਜੀ ਨੇ ਪ੍ਰਤਾਪਗੜ੍ਹ ਦੀ ਲੜਾਈ ‘ਚ ਅਫ਼ਜ਼ਲ ਖ਼ਾਨ ਨੂੰ ਹਰਾਇਆ।ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਦੇ ਹਾਂ 10 ਨਵੰਬਰ ਦੇ ਇਤਿਹਾਸ ਬਾਰੇ […]

Continue Reading

ਹਾਈਕੋਰਟ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ

ਸੂਬਾ ਤੇ ਕੇਂਦਰ ਸਰਕਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੇ ਕਿਹਾ ਨਵੀਂ ਦਿੱਲੀ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਦਾਲਤ ਵਿੱਚੋਂ ਵੱਡੀ ਜਿੱਤ ਹੋਈ ਹੈ। ਕਾਨੂੰਨੀ ਲੜਾਈ ਲੜਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ […]

Continue Reading

ਗੋਦਾਮ ‘ਚ ਕੈਮੀਕਲ ਲੀਕ ਹੋਣ ਕਾਰਨ ਲੱਗੀ ਅੱਗ, ਤਿੰਨ ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 9 ਨਵੰਬਰ, ਦੇਸ਼ ਕਲਿਕ ਬਿਊਰੋ : ਗੁਜਰਾਤ ਦੇ ਨਵਸਾਰੀ ਵਿੱਚ ਅੱਜ ਸ਼ਨੀਵਾਰ ਸਵੇਰੇ ਇੱਕ ਗੋਦਾਮ ਵਿੱਚ ਕੈਮੀਕਲ ਲੀਕ ਹੋਣ ਕਾਰਨ ਲੱਗੀ ਅੱਗ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ ਤਿੰਨ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਗ ਸਵੇਰੇ 9 ਵਜੇ ਦੇ ਕਰੀਬ ਉਸ ਸਮੇਂ ਲੱਗੀ ਜਦੋਂ ਵਰਕਰ ਬਿਲੀਮੋਰੀਆ ਤਾਲੁਕਾ ਦੇ ਦੇਵਸਰ ਪਿੰਡ […]

Continue Reading

ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ

ਕੋਲਕਾਤਾ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਹਾਵੜਾ ‘ਚ ਰੇਲ ਹਾਦਸਾ ਵਾਪਰਿਆ ਹੈ। ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਘਟਨਾ ‘ਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ।ਰੇਲਵੇ ਮੁਤਾਬਕ ਇਹ ਹਾਦਸਾ ਕੋਲਕਾਤਾ ਤੋਂ 40 ਕਿਲੋਮੀਟਰ ਦੂਰ ਨਲਪੁਰ ‘ਚ ਅੱਜ ਸ਼ਨੀਵਾਰ ਸਵੇਰੇ ਕਰੀਬ 5.30 ਵਜੇ ਵਾਪਰਿਆ।ਅਧਿਕਾਰੀਆਂ ਨੇ ਦੱਸਿਆ ਕਿ […]

Continue Reading