ਵਕਫ਼ ਸੋਧ ਬਿੱਲ ਅੱਜ ਲੋਕ ਸਭਾ ‘ਚ ਹੋਵੇਗਾ ਪੇਸ਼

ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :Waqf Bill: ਵਕਫ਼ ਸੋਧ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਸ਼ਨ ਕਾਲ ਤੋਂ ਬਾਅਦ ਦੁਪਹਿਰ 12 ਵਜੇ ਬਿੱਲ ਸਦਨ ਵਿੱਚ ਰੱਖਿਆ ਜਾਵੇਗਾ। ਸਪੀਕਰ ਓਮ ਬਿਰਲਾ ਨੇ ਵਕਫ਼ ਸੋਧ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਸ਼ਨ ਕਾਲ ਤੋਂ ਬਾਅਦ ਦੁਪਹਿਰ 12 ਵਜੇ ਬਿੱਲ ਸਦਨ ਵਿੱਚ […]

Continue Reading

ਅੱਜ ਦਾ ਇਤਿਹਾਸ

2 ਅਪ੍ਰੈਲ 1849 ਨੂੰ ਦੂਜੇ ਐਂਗਲੋ-ਸਿੱਖ ਯੁੱਧ ਤੋਂ ਬਾਅਦ ਬਰਤਾਨਵੀ ਪੰਜਾਬ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 2 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਦੇ ਹਾਂ 2 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬੁੱਧਵਾਰ, ੨੦ ਚੇਤ (ਸੰਮਤ ੫੫੭ ਨਾਨਕਸ਼ਾਹੀ) 02-04-2025 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ […]

Continue Reading

Gold Price : ਸੋਨੇ ਦੇ ਭਾਅ ਨੇ ਤੋੜਿਆ ਰਿਕਾਰਡ, ਹੋਇਆ ਹੋਰ ਮਹਿੰਗਾ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਵਿੱਤੀ ਸਾਲ ਦੇ ਸ਼ੁਰੂ ਹੁੰਦਿਆਂ ਹੀ ਪਹਿਲੀ ਅਪ੍ਰੈਲ ਨੂੰ ਸੋਨੇ ਦੇ ਭਾਅ ਵਿੱਚ ਵੱਡਾ ਵਾਧਾ ਹੋਇਆ ਹੈ। ਅੱਜ ਸੋਨੇ ਦਾ ਭਾਅ ਵੱਧਣ ਨਾਲ ਕੀਮਤ ਸਭ ਤੋਂ ਉਚਾਈ ਤੱਕ ਪਹੁੰਚ ਗਈ। ਐਮਸੀਐਕਸ ਉਤੇ ਸੋਨੇ ਦੇ ਜੂਨ ਵਾਅਦਾ ਅਨੁਬੰਧ ਵਿੱਚ 677 ਰੁਪਏ ਦਾ ਵਾਧਾ ਹੋਇਆ ਅਤੇ ਸੋਨੇ ਦਾ ਭਾਅ […]

Continue Reading

ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Firecracker factory blast news: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਇਲਾਕੇ ’ਚ ਮੌਜੂਦ ਇੱਕ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ। ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਧਮਾਕੇ ਤੋਂ ਬਾਅਦ ਫੈਕਟਰੀ ’ਚ ਅੱਗ ਲੱਗ ਗਈ, ਜਿਸ ਕਾਰਨ […]

Continue Reading

ਦੋ ਰੇਲਗੱਡੀਆਂ ਦੀ ਸਿੱਧੀ ਟੱਕਰ, 2 ਦੋ ਲੋਕੋ ਪਾਇਲਟਾਂ ਦੀ ਮੌਤ CISF 4 ਜਵਾਨ ਜ਼ਖਮੀ

ਰਾਂਚੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਸਾਹਿਬਗੰਜ ‘ਚ ਦੋ ਰੇਲਗੱਡੀਆਂ ਦੀ ਸਿੱਧੀ ਟੱਕਰ ਹੋ ਗਈ ਹੈ। ਇਹ ਹਾਦਸਾ ਸੋਮਵਾਰ ਦੇਰ ਰਾਤ 3 ਵਜੇ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕੋ ਪਾਇਲਟਾਂ ਦੀ ਮੌਤ ਹੋ ਗਈ ਹੈ। ਸੁਰੱਖਿਆ ਵਿੱਚ ਲੱਗੇ ਸੀਆਈਐਸਐਫ ਦੇ ਚਾਰ ਜਵਾਨ ਜ਼ਖ਼ਮੀ ਹੋ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਇਕ ਮਾਲ ਗੱਡੀ […]

Continue Reading

ਗੈਸ ਸਿਲੰਡਰ ਫਟਣ ਕਾਰਨ ਇੱਕੋ ਪਰਿਵਾਰ ਦੇ 4 ਬੱਚਿਆਂ ਤੇ 2 ਔਰਤਾਂ ਸਣੇ 7 ਲੋਕਾਂ ਦੀ ਮੌਤ

ਕੋਲਕਾਤਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Gas Cylinder Blast: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜਿਲ੍ਹੇ ਦੇ ਪਾਥਰ ਪ੍ਰਤਿਮਾ ਇਲਾਕੇ ‘ਚ ਸੋਮਵਾਰ ਰਾਤ ਗੈਸ ਸਿਲੰਡਰ ਫਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਇਸ ਦੌਰਾਨ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […]

Continue Reading

ਅੱਜ ਤੋਂ LPG ਸਿਲੰਡਰ ਹੋਇਆ 44.50 ਰੁਪਏ ਸਸਤਾ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਪਹਿਲੀ ਅਪ੍ਰੈਲ ਤੋਂ ਦੇਸ਼ ਭਰ ‘ਚ ਕਈ ਨਿਯਮ ਬਦਲ ਗਏ ਹਨ।ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।LPG ਸਿਲੰਡਰਾਂ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (cylinder) 44.50 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ ₹ 41 […]

Continue Reading

ਅੱਜ ਦਾ ਇਤਿਹਾਸ

1 ਅਪ੍ਰੈਲ 1973 ਨੂੰ ਭਾਰਤ ਦੇ ਕਾਰਬੇਟ ਨੈਸ਼ਨਲ ਪਾਰਕ ‘ਚ ਚੀਤਿਆਂ ਨੂੰ ਬਚਾਉਣ ਲਈ Save Tiger ਮੁਹਿੰਮ ਚਲਾਈ ਗਈ ਸੀਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-04-2025ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ […]

Continue Reading