ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ

ਕੋਲਕਾਤਾ, 9 ਨਵੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਹਾਵੜਾ ‘ਚ ਰੇਲ ਹਾਦਸਾ ਵਾਪਰਿਆ ਹੈ। ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਘਟਨਾ ‘ਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ।ਰੇਲਵੇ ਮੁਤਾਬਕ ਇਹ ਹਾਦਸਾ ਕੋਲਕਾਤਾ ਤੋਂ 40 ਕਿਲੋਮੀਟਰ ਦੂਰ ਨਲਪੁਰ ‘ਚ ਅੱਜ ਸ਼ਨੀਵਾਰ ਸਵੇਰੇ ਕਰੀਬ 5.30 ਵਜੇ ਵਾਪਰਿਆ।ਅਧਿਕਾਰੀਆਂ ਨੇ ਦੱਸਿਆ ਕਿ […]

Continue Reading

ਅੱਜ ਦਾ ਇਤਿਹਾਸ

9 ਨਵੰਬਰ 1947 ਨੂੰ ਭਾਰਤ ਸਰਕਾਰ ਨੇ ਫੌਜੀ ਕਾਰਵਾਈ ਕਰਕੇ ਜੂਨਾਗੜ੍ਹ ਨੂੰ ਆਜ਼ਾਦ ਕਰਵਾਇਆ ਸੀਚੰਡੀਗੜ੍ਹ, 9 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 9 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਦੇ ਹਾਂ 9 ਨਵੰਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾੀਹਬ ਅੰਮ੍ਰਿਤਸਰ, 09-11-2024

ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ […]

Continue Reading

AMU ਦੇ ਘੱਟ ਗਿਣਤੀ ਦਰਜੇ ਦਾ ਮਾਮਲਾ

ਸੁਪਰੀਮ ਕੋਰਟ ਨੇ 1967 ਦੇ ਆਪਣੇ ਹੀ ਫੈਸਲੇ ਨੂੰ ਉਲ਼ਟਾਇਆ ਨਵੀਂ ਦਿੱਲੀ: 8 ਨਵੰਬਰ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ਬਾਰੇ 1967 ਦੇ ਆਪਣੇ ਫੈਸਲੇ ਨੂੰ ਰੱਦ ਕਰ ਦਿੱਤਾ ਜੋ ਸੰਸਥਾ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਤੋਂ ਇਨਕਾਰ ਕਰਨ ਦਾ ਆਧਾਰ ਬਣ ਗਿਆ ਸੀ। 4-3 ਤੇ ਅਧਾਰਿਤ ਵੰਡੇ ਹੋਏ ਫੈਸਲੇ […]

Continue Reading

ਸੂਬੇ ’ਚ ਔਰਤਾਂ ਦੇ ਕੱਪੜਿਆਂ ਦਾ ਨਾਪ ਨਹੀਂ ਲੈ ਸਕਣਗੇ ਮਰਦ ਟੇਲਰ !

ਲਖਨਊਂ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਵੱਡੀ ਗਿਣਤੀ ਵਿੱਚ ਆਉਂਦੇ ਰਹਿੰਦੇ ਹਨ। ਖਾਸ ਕਰਕੇ ਜਨਤਕ ਥਾਵਾਂ ਉਤੇ ਔਰਤਾਂ ਨੂੰ ਛੇੜਛਾੜ ਵਰਗੀਆਂ ਘਨੌਣੀਆਂ ਹਰਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਔਰਤਾਂ ਨਾਲ ਛੇੜਛਾੜ ਨੂੰ ਨੱਥ ਪਾਉਣ ਲਈ ਸਰਕਾਰਾਂ ਸਮੇਂ ਸਮੇਂ ਕਈ ਕਾਨੂੰਨ ਬਣਾਉਂਦੀਆਂ ਰਹਿੰਦੀਆਂ ਹਨ। ਹੁਣ ਮਹਿਲਾ […]

Continue Reading

179.28 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ‘ਚ ED ਵੱਲੋਂ ਮੋਹਾਲੀ, ਅੰਮ੍ਰਿਤਸਰ ਤੇ ਚੰਡੀਗੜ੍ਹ ਸਮੇਤ 11 ਥਾਂਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ:ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਸਮੇਂ ਦੌਰਾਨ, ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 3 […]

Continue Reading

ਭਾਰਤੀ ਵਿਦੇਸ਼ ਮੰਤਰੀ ਦੀ ਪ੍ਰੈੱਸ ਕਾਨਫਰੰਸ ਦਿਖਾਉਣ ‘ਤੇ ਕੈਨੇਡਾ ਨੇ ਨਿਊਜ਼ ਚੈਨਲ ਕੀਤਾ ਬਲੌਕ

ਓਟਾਵਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਨੇ ਆਸਟ੍ਰੇਲੀਆ ਦੇ ਇੱਕ ਨਿਊਜ਼ ਚੈਨਲ ਆਸਟ੍ਰੇਲੀਆ ਟੂਡੇ ਅਤੇ ਇਸਦੇ ਸੋਸ਼ਲ ਮੀਡੀਆ ਹੈਂਡਲ ਨੂੰ ਬਲਾਕ ਕਰ ਦਿੱਤਾ ਹੈ। ਦਰਅਸਲ, ਇਸ ਚੈਨਲ ਨੇ ਆਸਟ੍ਰੇਲੀਆ ਦੌਰੇ ‘ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਪ੍ਰੈੱਸ ਕਾਨਫਰੰਸ ਨੂੰ ਟੀਵੀ ‘ਤੇ ਦਿਖਾਇਆ ਸੀ।ਜੈਸ਼ੰਕਰ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਵਿਦੇਸ਼ ਮੰਤਰੀ ਨਾਲ ਪ੍ਰੈੱਸ ਕਾਨਫਰੰਸ […]

Continue Reading

ਕਿਸ਼ਤਵਾੜ ‘ਚ ਅੱਤਵਾਦੀਆਂ ਵਲੋਂ ਦੋ ਪੇਂਡੂ ਸੁਰੱਖਿਆ ਗਾਰਡਾਂ ਦੀ ਹੱਤਿਆ

ਸ਼੍ਰੀਨਗਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਅਧਵਾੜੀ ਇਲਾਕੇ ‘ਚ ਅੱਤਵਾਦੀਆਂ ਨੇ ਦੋ ਪੇਂਡੂ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਿੰਡ ਦੇ ਰੱਖਿਆ ਗਾਰਡਾਂ ਨੂੰ ਅਗਵਾ ਕਰ ਲਿਆ ਜੋ ਮੁੰਜਾਲਾ ਧਾਰ ਜੰਗਲ ‘ਚ ਪਸ਼ੂ ਚਰਾਉਣ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕੱਠਿਆਂ ਗੋਲੀ ਮਾਰ […]

Continue Reading

ਅੱਜ ਦਾ ਇਤਿਹਾਸ

8 ਨਵੰਬਰ 2016 ਨੂੰ ਭਾਰਤ ਸਰਕਾਰ ਨੋਟਬੰਦੀ ਕਰਦਿਆਂ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਸਨਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 8 ਨਵੰਬਰ ਦੇ […]

Continue Reading

ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ […]

Continue Reading