ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ […]

Continue Reading

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਮਝੌਤਾ ਕਰਨ ’ਤੇ FIR ਰੱਦ ਨਹੀਂ ਹੋ ਸਕਦੀ

ਸਰਕਾਰੀ ਅਧਿਆਪਕ ਖਿਲਾਫ ਚੱਲੇਗਾ ਛੇੜਛਾੜ ਦਾ ਕੇਸ ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੁਪਰੀਮ ਕੋਰਟ ਵੱਲੋਂ ਅੱਜ ਨਾਬਾਲਗ ਨਾਲ ਛੇੜਛਾੜ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ। ਸੁਪਰੀਮ ਕੋਰਟ ਨੇ ਰਾਜਸਥਾਨ ਵਿੱਚ ਇਕ ਨਾਬਾਲਗ ਲੜਕੀ ਨਾਲ ਹੋਈ ਛੇੜਛਾੜ ਦੇ ਮਾਮਲੇ ਵਿੱਚ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਸਮਝੌਤੇ ਦੇ ਆਧਾਰ ਉਤੇ ਐਫਆਈਆਰ ਨੂੰ […]

Continue Reading

ਨਗਰ ਨਿਗਮ ਚੋਣਾਂ: ਪੰਜਾਬ ਸਰਕਾਰ ਸੁਪਰੀਮ ਕੋਰਟ ਜਾਣ ਦੀ ਤਿਆਰੀ ‘ਚ

ਚੰਡੀਗੜ੍ਹ : 7 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।ਪੰਜਾਬ ਸਰਕਾਰ ਵਾਰਡਬੰਦੀ ਮੁਕੰਮਲ ਕਰਕੇ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ […]

Continue Reading

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉਤੇ ਸ਼ਖਤੀ ਵਧਾਈ : ਜ਼ੁਰਮਾਨਾ ਕੀਤਾ ਦੁਗਣਾ

ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਉਤੇ ਸਖਤੀ ਵਧਾਈ ਗਈ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਉਤੇ ਜ਼ੁਰਮਾਨਾ ਦੁਗਣਾ ਕਰ ਦਿੱਤਾ ਗਿਆ ਹੈ। 2 ਏਕੜ ਤੋਂ ਘੱਟ ਜ਼ਮੀਨ ਵਾਲਿਆਂ ਨੂੰ ਪਰਾਲੀ ਸਾੜਨ ਉਤੇ 5 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ

ਸ਼੍ਰੀਨਗਰ, 7 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੌਰਾਨ ਅੱਜ ਵੀਰਵਾਰ ਨੂੰ ਵਿਧਾਇਕਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਭਾਜਪਾ ਦੇ ਵਿਧਾਇਕਾਂ ਨੇ ਇੱਕ-ਦੂਜੇ ਦੇ ਕਾਲਰ ਫੜ ਕੇ ਇੱਕ ਦੂਜੇ ਨੂੰ ਧੱਕੇ ਮਾਰੇ। ਸਦਨ ਵਿੱਚ ਹੰਗਾਮੇ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ […]

Continue Reading

ਬਿਨਾਂ ਮਨਜ਼ੂਰੀ ਸਰਕਾਰੀ ਕਰਮਚਾਰੀਆਂ ‘ਤੇ ਮਨੀ ਲਾਂਡਰਿੰਗ ਕੇਸ ਨਹੀਂ ਚਲਾਇਆ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡਿਊਟੀ ਦੌਰਾਨ ਮਨੀ ਲਾਂਡਰਿੰਗ ਦੇ ਦੋਸ਼ੀ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਦੀ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਸੀਆਰਪੀਸੀ ਦੀ ਧਾਰਾ 197 (1) ਦੇ ਤਹਿਤ ਇਹ ਵਿਵਸਥਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ […]

Continue Reading

ਅੱਜ ਦਾ ਇਤਿਹਾਸ

7 ਨਵੰਬਰ 1944 ਨੂੰ ਫਰੈਂਕਲਿਨ ਡੀ. ਰੂਜ਼ਵੈਲਟ ਨੂੰ ਚੌਥੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਸੀਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 7 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 7 ਨਵੰਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 07-11-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਵਲੋਂ ਧਾਰਾ 370 ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ

ਸ਼੍ਰੀਨਗਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਰਾਜ ਦੇ ਵਿਸ਼ੇਸ਼ ਦਰਜੇ (ਧਾਰਾ 370) ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ ਕੀਤਾ ਹੈ। ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਮਤੇ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬੈਂਚ ‘ਤੇ ਚੜ੍ਹ ਕੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਇਕ ਘੰਟੇ ਤੋਂ […]

Continue Reading

ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਰੋਕ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੰਦਾ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇਣ ਦੇ ਫੈਸਲੇ ਨੂੰ ਲੈ ਕੇ ਭਾਰਤ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ […]

Continue Reading