ਅੱਜ ਦਾ ਇਤਿਹਾਸ

6 ਨਵੰਬਰ 1943 ਨੂੰ ਦੂਜੇ ਵਿਸ਼ਵ ਯੁੱਧ ਦੌਰਾਨ ਜਾਪਾਨ ਨੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸੌਂਪ ਦਿੱਤੇ ਸਨਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 6 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਗੋਲੀ ਮਾਰ ਕੇ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ, ਪਤੀ ਫਰਾਰ

ਵਾਰਾਣਸੀ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਤੇ 3 ਬੱਚਿਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਾਣਸੀ ਦੇ ਭੇਲੂਪੁਰ ਥਾਣਾ ਖੇਤਰ ਅੰਦਰ ਪੈਂਦੇ ਭਦੈਨੀ ਵਿੱਚ ਇਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ […]

Continue Reading

ਸਲਮਾਨ ਖਾਨ ਨੂੰ ਫਿਰ ਮਿਲੀ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ

ਮੁੰਬਈ, 5 ਨਵੰਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਨੂੰ ਹੁਣ ਮੰਗਲਵਾਰ ਸਵੇਰੇ ਅਦਾਕਾਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਇਕ ਵਾਰ ਫਿਰ ਧਮਕੀ ਮਿਲੀ ਹੈ।ਮੁੰਬਈ ਕੰਟਰੋਲ ਰੂਮ ‘ਚ ਮਿਲੇ ਸੰਦੇਸ਼ ‘ਚ ਕਿਹਾ ਗਿਆ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੰਦਰ ‘ਚ ਜਾ ਕੇ ਕਾਲੇ ਹਿਰਨ ਦੇ ਸ਼ਿਕਾਰ ਲਈ ਮੁਆਫੀ ਨਹੀਂ ਮੰਗਦੇ ਜਾਂ 5 ਕਰੋੜ ਰੁਪਏ […]

Continue Reading

ਸ਼ਰਤਾ ਲਗਾ ਕੇ ਪਟਾਕਿਆਂ ਵਾਲੇ ਡੱਬੇ ਉਤੇ ਬੈਠਾਇਆ ਨੌਜਵਾਨ, ਧਮਾਕੇ ’ਚ ਮੌਤ, ਡਰਾਉਣੀ ਵੀਡੀਓ ਆਈ ਸਾਹਮਣੇ

ਨਵੀਂ ਦਿੱਲੀ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਦੀਵਾਲੀ ਵਾਲੇ ਦਿਨ ਦੀ ਇਕ ਡਰਾਉਣੀ ਵੀਡੀਓ ਸਾਹਮਣੇ ਆਈ ਹੈ, ਇਕ ਵਿਅਕਤੀ ਸ਼ਰਤ ਲਗਾ ਕੇ ਪਟਾਕੇ ਰੱਖ ਇਕ ਡੱਬੇ ਉਤੇ ਬੈਠ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਅਜਿਹੀ ਲਾਪਰਵਾਹੀ ਕਰਕੇ ਆਪਣੀ ਜਾਨ ਗੁਆ ਬੈਠਾ। ਇਹ ਘਟਨਾ ਬੇਂਗਲੁਰੂ ਦੀ ਹੈ। ਇਸ ਦਰਦਨਾਕ ਘਟਨਾ ਦੀ ਸੀਸੀਟੀਵੀ ਵੀਡੀਓ ਹੁਣ […]

Continue Reading

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈਕੇ ਕਿਸਾਨਾਂ ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰਹੀ ਬੇਨਤੀਜਾ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਫਰਵਰੀ ਮਹੀਨੇ ਤੋਂ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ 4 ਨਵੰਬਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ […]

Continue Reading

ਅੱਜ ਦਾ ਇਤਿਹਾਸ

ਸੋਵੀਅਤ ਸੰਘ ਨੇ 5 ਨਵੰਬਰ 1976 ਨੂੰ ਪ੍ਰਮਾਣੂ ਪ੍ਰੀਖਣ ਕੀਤਾ ਸੀਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 5 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ।5 ਨਵੰਬਰ ਨੂੰ ਵਾਪਰੀਆਂ ਅਹਿਮ ਘਟਨਾਵਾਂ ਇਸ ਪ੍ਰਕਾਰ ਹਨ :-

Continue Reading

ਪੰਜਾਬ ਤੋਂ ਉਡਿਆ ਹਵਾਈ ਸੈਨਾ ਦਾ ਜਹਾਜ਼ ਹੋਇਆ ਕਰੈਸ਼

ਆਗਰਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਆਦਮਪੁਰ ਤੋਂ ਉਡਾਣ ਭਰੇ ਐਮਆਈਜੀ-29 ਆਗਰਾ ਦੇ ਨੇੜੇ ਹਾਦਸਾਗ੍ਰਸਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਨੂੰ ਅਸਮਾਨ ਵਿੱਚ ਅੱਗ ਲੱਗ ਗਈ। ਹਵਾਈ ਸੈਨਾ ਦਾ ਜਹਾਜ਼ ਅਭਿਆਸ ਲਈ ਆਗਰਾ ਜਾ ਰਿਹਾ ਸੀ। ਜਹਾਜ਼ ਵਿੱਚ ਸਵਾਰ ਪਾਇਲਟ ਸਮੇਤ ਦੋ ਲੋਕਾਂ ਨੇ ਛਾਲ […]

Continue Reading

ਉੱਤਰਾਖੰਡ ਬੱਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 36 ਹੋਈ, ਹੋਰ ਵਧਣ ਦਾ ਖ਼ਦਸ਼ਾ

ਦੇਹਰਾਦੂਨ, 4 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਦੇ ਅਲਮੋੜਾ ‘ਚ ਸੋਮਵਾਰ ਸਵੇਰੇ 8 ਵਜੇ ਇਕ ਯਾਤਰੀ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 36 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਅਲਮੋੜਾ ਦੇ ਕੁਪੀ ਨੇੜੇ ਵਾਪਰਿਆ। ਬੱਸ ਵਿੱਚ 42 ਯਾਤਰੀ ਸਵਾਰ ਸਨ। ਪੁਲਿਸ ਮੁਤਾਬਕ ਮਰਨ […]

Continue Reading

ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 15 ਸਵਾਰੀਆਂ ਦੀ ਮੌਤ

ਨਵੀਂ ਦਿੱਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਉਤਰਾਖੰਡ ਦੇ ਅਲਮੋੜਾ ਵਿੱਚ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਬੱਸ ਵਿੱਚ 40 ਯਾਤਰੀ ਸਵਾਰ ਸਨ। ਇਹ ਹਾਦਸਾ ਗੜਵਾਲ-ਰਾਮਨਗਰ ਰੂਟ ਉਤੇ ਵਾਪਰਿਆ। ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਦਾ […]

Continue Reading

ਅੱਜ ਦਾ ਇਤਿਹਾਸ

4 ਨਵੰਬਰ 2008 ਨੂੰ ਬਰਾਕ ਓਬਾਮਾ ਅਫਰੀਕੀ ਮੂਲ ਦੇ ਪਹਿਲੇ ਅਮਰੀਕੀ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 4 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ।ਅੱਜ ਜਾਣਨ ਦੀ ਕੋਸ਼ਿਸ਼ ਕਰਾਂਗੇ 4 ਨਵੰਬਰ ਦੇ ਇਤਿਹਾਸ […]

Continue Reading