ਗਿਆਨੇਸ਼ ਕੁਮਾਰ ਹੋਣਗੇ ਭਾਰਤ ਦੇ ਅਗਲੇ ਮੁੱਖ ਚੋਣ ਕਮਿਸ਼ਨਰ

ਗਿਆਨੇਸ਼ ਕੁਮਾਰ ਹੋਣਗੇ ਭਾਰਤ ਦੇ ਅਗਲੇ ਮੁੱਖ ਚੋਣ ਕਮਿਸ਼ਨਰਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਅਗਲੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ18 ਫਰਵਰੀ 2006 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਥਾਰ ਐਕਸਪ੍ਰੈਸ ਸ਼ੁਰੂ ਹੋਈ ਸੀਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 18 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਦੇ ਹਾਂ 18 ਫ਼ਰਵਰੀ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ […]

Continue Reading

ਮਹਾਕੁੰਭ ਜਾ ਰਹੀ ਬੋਲੈਰੋ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਭੋਪਾਲ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਸਿੱਧੀ ‘ਚ ਮਹਾਕੁੰਭ ਲਈ ਜਾ ਰਹੀ ਬੋਲੈਰੋ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਜਾ ਡਿੱਗੀ। ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਦੀ ਇਲਾਜ ਦੌਰਾਨ ਮੌਤ ਹੋ ਗਈ। 4 ਲੋਕ ਜ਼ਖਮੀ ਹੋਏ ਹਨ। ਸਾਰਿਆਂ ਨੂੰ ਸੰਜੇ ਗਾਂਧੀ ਹਸਪਤਾਲ, ਰੀਵਾ ਭੇਜਿਆ ਗਿਆ ਹੈ।ਖਾਈ […]

Continue Reading

ਬਾਰਾਤ ਚੜ੍ਹਨ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕਿਆ ਲਾੜਾ

ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਕੁਰੂਕਸ਼ੇਤਰ ‘ਚ ਪੁਲਿਸ ਨੇ ਵਿਆਹ ਤੋਂ ਪਹਿਲਾਂ ਹੀ ਲਾੜੇ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਇਸੇ ਪਿੰਡ ਦੀ 8ਵੀਂ ਜਮਾਤ ‘ਚ ਪੜ੍ਹਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰ ਰਿਹਾ ਸੀ। ਇਹ ਨੌਜਵਾਨ ਕੁਝ ਦਿਨ ਪਹਿਲਾਂ ਲੜਕੀ ਦੇ ਘਰ ਦਾਖਲ ਹੋਇਆ ਸੀ। ਰਾਤ ਨੂੰ […]

Continue Reading

ਦਿੱਲੀ-NCR ਤੋਂ ਢਾਈ ਘੰਟੇ ਬਾਅਦ ਬਿਹਾਰ ‘ਚ ਵੀ ਆਇਆ ਭੂਚਾਲ

ਪਟਨਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਸਵੇਰੇ ਕਰੀਬ 5:36 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਇਸ ਤੋਂ ਢਾਈ ਘੰਟੇ ਬਾਅਦ ਸਵੇਰੇ 8 ਵਜੇ ਬਿਹਾਰ ਦੇ ਸੀਵਾਨ ਵਿੱਚ ਵੀ ਭੂਚਾਲ ਆਇਆ। ਦੋਵਾਂ ਥਾਵਾਂ ‘ਤੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4 ਮਾਪੀ ਗਈ ਹੈ।ਜਿਕਰਯੋਗ ਹੈ ਕਿ ਪਹਿਲਾਂ ਆਏ ਭੂਚਾਲ ਦਾ ਕੇਂਦਰ ਨਵੀਂ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ17 ਫਰਵਰੀ 2004 ਨੂੰ ਫੂਲਨ ਦੇਵੀ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ਮਸ਼ੇਰ ਸਿੰਘ ਰਾਣਾ ਤਿਹਾੜ ਜੇਲ੍ਹ ‘ਚੋਂ ਫਰਾਰ ਹੋ ਗਿਆ ਸੀਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ […]

Continue Reading

ਦਿੱਲੀ ’ਚ ਭਾਜਪਾ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਚੁਣਿਆ ਜਾਵੇਗਾ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 18 ਨੂੰ ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਪ੍ਰਾਪਤ ਹੋਇਆ ਹੈ। ਭਾਜਪਾ ਵੱਲੋਂ ਭਲਕੇ 17 ਫਰਵਰੀ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਆਈ ਖਬਰ ਮੁਤਾਬਕ ਭਲਕੇ ਹੋਣ ਵਾਲੀ ਮੀਟਿੰਗ ਵਿੱਚ […]

Continue Reading

ਦਿੱਲੀ ਰੇਲਵੇ ਸਟੇਸ਼ਨ ਭਗਦੜ ਵਿੱਚ 18 ਦੀ ਮੌਤ, ਮ੍ਰਿਤਕਾਂ ਦੀ ਹੋਈ ਪਹਿਚਾਣ

ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ ਵਿੱਚ 14 ਔਰਤਾਂ ਸਮੇਤ 18 ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ 14 ਅਤੇ 15 ਉਤੇ […]

Continue Reading

ਦੁਖਦਾਈ ਖਬਰ: ਦਿੱਲੀ ਰੇਲਵੇ ਸ਼ਟੇਸ਼ਨ ‘ਤੇ ਭਗਦੜ ਕਾਰਨ ਤਿੰਨ ਬੱਚਿਆਂ ਸਮੇਤ 18 ਦੀ ਮੌਤ

ਦੁਖਦਾਈ ਖਬਰ: ਨਵੀਂ ਦਿੱਲੀ ਰੇਲਵੇ ਸ਼ਟੇਸ਼ਨ ‘ਤੇ ਭਗਦੜ ਕਾਰਨ ਤਿੰਨ ਬੱਚਿਆਂ ਸਮੇਤ 18 ਦੀ ਮੌਤਨਵੀਂ ਦਿੱਲੀ: 16 ਫਰਵਰੀ, ਦੇਸ਼ ਕਲਿੱਕ ਬਿਓਰੋਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਸ਼ਨੀਵਾਰ ਰਾਤ ਕਰੀਬ ਸਾਢੇ ਵਜੇ ਭਗਦੜ ਮੱਚ ਗਈ। ਇਸ ਹਾਦਸੇ ‘ਚ 3 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ। 25 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਾਦਸਾ ਪਲੇਟਫਾਰਮ ਨੰਬਰ […]

Continue Reading